• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਐਚ1ਬੀ ਵੀਜ਼ਾ ਨਿਯਮਾਂ ਵਿੱਚ ਬਦਲਾਓ ਦਾ ਵਿਰੋਧ

Asli Punjabi by Asli Punjabi
October 21, 2020
in ਯੂ ਐਸ ਏ
0
ਐਚ1ਬੀ ਵੀਜ਼ਾ ਨਿਯਮਾਂ ਵਿੱਚ ਬਦਲਾਓ ਦਾ ਵਿਰੋਧ
589
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਵਾਸ਼ਿੰਗਟਨ – ਯੂ.ਐਸ.ਡਿਪਾਰਟਮੈਂਟ ਆਫ ਲੇਬਰ ਦੇ ਖ਼ਿਲਾਫ਼ ਕੁਝ ਸੰਗਠਨ, ਯੂਨੀਵਰਸਿਟੀ ਅਤੇ ਬਿਜ਼ਨੈਸਮੈਨ ਸਮੇਤ 17 ਲੋਕਾਂ ਦੇ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਗਿਆ ਹੈ| ਇਹ ਮੁਕੱਦਮਾ ਹਾਲ ਹੀ ਵਿੱਚ ਆਏ ਮਜ਼ਦੂਰਾਂ ਨਾਲ ਜੁੜੇ ਐਚ1ਬੀ ਵੀਜ਼ਾ ਦੇ ਅੰਤਰਿਮ ਆਖਰੀ ਨਿਯਮ ਨੂੰ ਲੈ ਕੇ ਦਾਇਰ ਕੀਤਾ ਗਿਆ ਹੈ| ਕੋਲੰਬੀਆ ਦੀ ਜ਼ਿਲ੍ਹਾ ਕੋਰਟ ਵਿੱਚ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ| ਸ਼ਿਕਾਇਤਕਰਤਾਵਾਂ ਦਾ ਦੋਸ਼ ਹੈ ਕਿ ਇਹ ਨਿਯਮ ਨਿਸ਼ਚਿਤ ਰੂਪ ਨਾਲ ਮਨਮਾਨਾ, ਗਲਤ ਅਤੇ ਤਰਕਹੀਨ ਹੈ ਜਿਸ ਦੇ ਲਈ ਪ੍ਰਤੀਆਤਮਕ ਨਿਯਮਾਂ ਦਾ ਪਾਲਨ ਨਹੀਂ ਕੀਤਾ ਗਿਆ ਹੈ|ਐਚ1ਬੀ ਵੀਜ਼ਾ ਇਕ ਗੈਰ-ਅਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਲੈ ਕੇ ਵਿਦੇਸ਼ੀ ਕਰਮਚਾਰੀਆਂ ਨੂੰ ਵਿਸ਼ੇਸ਼ ਕਾਰੋਬਾਰ ਵਿੱਚ ਨਿਯੋਜਿਤ ਕਰਨ ਦੀ ਆਗਿਆ ਦਿੰਦਾ ਹੈ ਜਿਨ੍ਹਾਂ ਨੂੰ ਸਿਧਾਂਤਿਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ| ਇਹ ਭਾਰਤੀ ਆਈ.ਟੀ. ਪੇਸ਼ਾਵਰਾਂ ਵਿੱਚ ਸਭ ਤੋਂ ਜ਼ਿਆਦਾ ਮੰਗ ਵਾਲਾ ਹੈ| ਵਰਣਨਯੋਗ ਹੈ ਕਿ ਹਾਲ ਹੀ ਵਿੱਚ ਟਰੰਪ ਪ੍ਰਸ਼ਾਸਨ ਨੇ ਸਥਾਨਕ ਮਜ਼ਦੂਰਾਂ ਦੀ ਸੁਰੱਖਿਆ ਲਈ ਚੋਣਾਂ ਤੋਂ ਪਹਿਲਾਂ ਐਚ1ਬੀ ਵੀਜ਼ਾ ਨੂੰ ਲੈ ਕੇ ਨਵੀਂਆਂ ਪਾਬੰਦੀਆਂ ਲਗਾ ਦਿੱਤੀਆਂ ਹਨ| ਜਿਸ ਤੋਂ ਬਾਅਦ ਅਜਿਹਾ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਯੂ.ਐਸ. ਸਰਕਾਰ ਦੇ ਇਸ ਕਦਮ ਨਾਲ ਭਾਰਤ ਦੇ ਹਜ਼ਾਰਾਂ ਆਈ.ਟੀ. (ਸੂਚਨਾ ਤਕਨਾਲੋਜੀ) ਪੇਸ਼ੇਵਰ ਪ੍ਰਭਾਵਿਤ ਹੋਣਗੇ| ਨਵੇਂ ਪ੍ਰਤੀਬੰਧਾਂ ਨੂੰ ਲੈ ਕੇ ਕਿਹਾ ਗਿਆ ਹੈ ਕਿ ਇਸ ਦਾ ਉਦੇਸ਼ ਯੋਗ ਉਮੀਦਵਾਰਾਂ ਨੂੰ ਵੀਜ਼ਾ ਦੇਣਾ ਹੈ ਅਤੇ ਇਹ ਜ਼ਲਦ ਹੀ ਪ੍ਰਭਾਵੀ ਹੋਵੇਗਾ|

Previous Post

ਸ਼ੋਪੀਆਂ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਹਲਾਕ

Next Post

ਨਾਈਜ਼ੀਰੀਆ ਵਿੱਚ ਕੋਰੋਨਾ ਨਾਲ 16 ਡਾਕਟਰਾਂ ਦੀ ਮੌਤ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਨਾਈਜ਼ੀਰੀਆ ਵਿੱਚ ਕੋਰੋਨਾ ਨਾਲ 16 ਡਾਕਟਰਾਂ ਦੀ ਮੌਤ

ਨਾਈਜ਼ੀਰੀਆ ਵਿੱਚ ਕੋਰੋਨਾ ਨਾਲ 16 ਡਾਕਟਰਾਂ ਦੀ ਮੌਤ

Recommended

ਰਣਜੀਤ ਸਿੰਘ ਕਤਲਕਾਂਡ ਮਾਮਲੇ ਵਿੱਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਰਾਮ ਰਹੀਮ ਸਮੇਤ 5 ਦੋਸ਼ੀ ਕਰਾਰ

ਰਣਜੀਤ ਸਿੰਘ ਕਤਲਕਾਂਡ ਮਾਮਲੇ ਵਿੱਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਰਾਮ ਰਹੀਮ ਸਮੇਤ 5 ਦੋਸ਼ੀ ਕਰਾਰ

October 8, 2021
ਆਈਸੀਸੀ ਰੈਂਕਿੰਗ: ਕੋਹਲੀ ਪੰਜਵੇਂ ਸਥਾਨ ’ਤੇ ਖਿਸਕਿਆ

ਆਈਸੀਸੀ ਰੈਂਕਿੰਗ: ਕੋਹਲੀ ਪੰਜਵੇਂ ਸਥਾਨ ’ਤੇ ਖਿਸਕਿਆ

February 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In