• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਨੇ ਵਿਰਧੀ ਧਿਰ ਵੱਲੋਂ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕੀਤੀ ਆਲਚਨਾ, ਰੁਝਾਨ ਨੂੰ ਦੱਸਿਆ ਸ਼ਰਮਨਾਕ

Asli Punjabi by Asli Punjabi
October 22, 2020
in Punjab, Top Stories
0
ਮੁੱਖ ਮੰਤਰੀ ਨੇ ਵਿਰਧੀ ਧਿਰ ਵੱਲੋਂ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕੀਤੀ ਆਲਚਨਾ, ਰੁਝਾਨ ਨੂੰ ਦੱਸਿਆ ਸ਼ਰਮਨਾਕ
591
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰਧੀ ਧਿਰ ਵੱਲੋਂ ਉਨ੍ਹਾਂ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕਰੜੀ ਆਲਚਨਾ ਕਰਦਿਆਂ ਇਸ ਰੁਝਾਨ ਨੂੰ ਸ਼ਰਮਨਾਕ ਦੱਸਿਆ ਹੈ। ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਕਿ ਐਸ.ਸੀ. ਵਜ਼ੀਫਾ ਘਟਾਲੇ ਅਤੇ ਨੂਰਪੁਰ ਜ਼ਮੀਨ ਮਾਮਲਿਆਂ ਸਬੰਧੀ ਦਸ਼ਾਂ ਦੀ ਜਾਂਚ ਵਿੱਚ ਕਈ ਬੇਨਿਯਮੀ ਨਹੀਂ ਪਾਈ ਗਈ।ਉਨ੍ਹਾਂ ਦੇ ਮੰਤਰੀਆਂ ਅਤੇ ਸਰਕਾਰ ਦੇ ਅਕਸ ਨੂੰ ਢਾਹ ਲਾਉਣ ਦੀਆਂ ਵਿਰਧੀ ਧਿਰ ਦੀਆਂ ਕਸ਼ਿਸ਼ਾਂ ਨੂੰ ਕਰੜੇ ਹੱਥੀਂ ਲੈਂਦੇ ਹਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਾਰਟੀਆਂ ਬੇਲੜੇ ਇਲਜ਼ਾਮ ਲਾ ਕੇ ਸੌੜੇ ਪੱਧਰ ਦੀ ਰਾਜਨੀਤੀ ਕਰ ਰਹੀਆਂ ਹਨ। ਮੁੱਖ ਮੰਤਰੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੌਰਾਨ ਦਖਲ ਦੇ ਕੇ ਆਪਣੀ ਗੱਲ ਕਹਿ ਰਹੇ ਸਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਐਸ.ਸੀ. ਵਜ਼ੀਫੇ ਦੇ ਮੁੱਦੇ ਦੀ ਪੜਤਾਲ ਤਿੰਨ ਵਧੀਕ ਮੁੱਖ ਸਕੱਤਰਾਂ ਵੱਲੋਂ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਨੂੰ ਫੰਡਾਂ ਦੀ ਵੰਡ ਵਿੱਚ ਕਈ ਬੇਨਿਯਮੀ ਨਹੀਂ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਵਿਰਧੀ ਧਿਰ ਵੱਲੋਂ ਅਜਿਹੀਆਂ ਮੀਡੀਆ ਰਿਪਰਟਾਂ ਦੇ ਆਧਾਰ ‘ਤੇ ਉਨ੍ਹਾਂ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਨ੍ਹਾਂ ਦਾ ਕਈ ਆਧਾਰ ਨਹੀਂ ਹੈ।ਸ਼੍ਰਮਣੀ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂ, ਵਿਰਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਲਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਸਦਨ ਵਿੱਚ ਇਹ ਮੁੱਦਾ ਚੁੱਕਦੇ ਹਏ ਮੰਤਰੀ ਸਾਧੂ ਸਿੰਘ ਧਰਮਸਤ ਦੇ ਅਸਤੀਫੇ ਦੀ ਮੰਗ ਕੀਤੀ ਜਿਨ੍ਹਾਂ ਨੂੰ ਕਿ ਤਿੰਨ ਆਈ.ਏ.ਐਸ. ਅਧਿਕਾਰੀਆਂ ਦੀ ਕਮੇਟੀ ਦੁਆਰਾ, ਜ ਕਿ ਕਥਿਤ ਵਜ਼ੀਫਾ ਘਟਾਲੇ ਦੀ ਜਾਂਚ ਲਈ ਬਣਾਈ ਗਈ ਸੀ, ਕਲੀਨ ਚਿੱਟ ਦੇ ਦਿੱਤੀ ਗਈ ਹੈ।ਨਾਅਰੇਬਾਜ਼ੀ ਅਤੇ ਹੱਲੇ-ਗੁੱਲੇ ਦੇ ਦੌਰਾਨ ਅਕਾਲੀ ਸਦਨ ਦੇ ਐਨ ਵਿਚਕਾਰ ਆ ਗਏ ਅਤੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦੱਸਿਆ ਕਿ ਜਿੰਨੀ ਦੇਰ ਤੱਕ ਉਨ੍ਹਾਂ ਵੱਲੋਂ ਸਪੀਕਰ ‘ਤੇ ਜ਼ਰ ਦੀ ਚੀਕਣ ਲਈ ਮਾਫੀ ਨਹੀਂ ਮੰਗੀ ਜਾਂਦੀ, ਉਨੀ ਦੇਰ ਤੱਕ ਉਨ੍ਹਾਂ ਨੂੰ ਬਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਸਿਆਸੀ ਲਾਹਾ ਲੈਣ ਲਈ ਸਦਨ ਦੀ ਮਰਿਆਦਾ ਨੂੰ ਖਰਾ ਲਾਉਣ ਦੇ ਵਿਰਧੀ ਧਿਰ ਦੇ ਕੁਝ ਵਿਧਾਇਕਾਂ ਵੱਲੋਂ ਅਪਣਾਏ ਜਾਂਦੇ ਰੁਝਾਨ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਅਜਿਹੇ ਵਿਵਹਾਰ ਦੀ ਵਿਧਾਨ ਸਭਾ ਦੀਆਂ ਪਰੰਪਰਾਵਾਂ ‘ਤੇ ਪੈਣ ਵਾਲੇ ਪ੍ਰਭਾਵ ਬਾਰੇ ਚਿੰਤਾ ਜ਼ਾਹਰ ਕੀਤੀ।ਇਹ ਦੱਸਣਯਗ ਹੈ ਕਿ ਐਸ.ਸੀ. ਵਜ਼ੀਫਾ ਘਟਾਲੇ ਵਿੱਚ 64 ਕਰੜ ਰੁਪਏ ਦੀਆਂ ਬੇਨਿਯਮੀਆਂ ਦੇ ਇਲਜ਼ਾਮ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਇਸ ਸਬੰਧੀ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਖੁਰਾਕ ਸਕੱਤਰ ਕੇ.ਏ.ਪੀ. ਸਿਨਹਾ ਦੀ ਅਗਵਾਈ ਵਾਲੇ ਤਿੰਨ ਅਫਸਰਾਂ ਦੇ ਪੈਨਲ ਵੱਲੋਂ ਦਿੱਤੇ ਗਏ ਸਿੱਟਿਆਂ ਦੇ ਆਧਾਰ ‘ਤੇ ਮੁੱਖ ਸਕੱਤਰ ਦੀ ਰਿਪਰਟ ਵਿੱਚ ਮੰਤਰੀ ਸਾਧੂ ਸਿੰਘ ਧਰਮਸਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

Previous Post

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

Next Post

ਭਾਈ ਲੌਂਗਵਾਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਗੁਰਦੁਆਰਾ ਸਾਹਿਬ ਦਾ ਰਾਹ ਖਲ੍ਹਣ ਸਬੰਧੀ ਪੱਤਰ ਲਿਖਿਆ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਭਾਈ ਲੌਂਗਵਾਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਗੁਰਦੁਆਰਾ ਸਾਹਿਬ ਦਾ ਰਾਹ ਖਲ੍ਹਣ ਸਬੰਧੀ ਪੱਤਰ ਲਿਖਿਆ

ਭਾਈ ਲੌਂਗਵਾਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਗੁਰਦੁਆਰਾ ਸਾਹਿਬ ਦਾ ਰਾਹ ਖਲ੍ਹਣ ਸਬੰਧੀ ਪੱਤਰ ਲਿਖਿਆ

Recommended

ਆਸਟਰੇਲੀਆ ਨੇ 12 ਦੌੜਾਂ ਨਾਲ ਜਿੱਤਿਆ ਤੀਜਾ T20I ਮੈਚ

ਆਸਟਰੇਲੀਆ ਨੇ 12 ਦੌੜਾਂ ਨਾਲ ਜਿੱਤਿਆ ਤੀਜਾ T20I ਮੈਚ

December 9, 2020
ਸਿੱਖਿਆ ਪ੍ਰਣਾਲੀ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ- MLA ਸਿੰਗਲਾ

ਸਿੱਖਿਆ ਪ੍ਰਣਾਲੀ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ- MLA ਸਿੰਗਲਾ

October 4, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In