• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

ਇੰਗਲਿਸ਼ ਬੂਸਟਰ ਕਲੱਬਾਂ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਦੇ ਰੁਝਾਨ ’ਚ ਹੋਰ ਤੇਜੀ ਆਉਣ ਦੀ ਸੰਭਾਵਨਾ-ਬੁਲਾਰਾ

Asli Punjabi by Asli Punjabi
October 23, 2020
in Punjab
0
ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਲਈ ਆਰੰਭੀ ਮੁਹਿੰਮ ਦੇ ਹੇਠ ਹੁਣ ਸਿੱਖਿਆ ਵਿਭਾਗ ਨੇ ਇੰਗਲਿਸ਼ ਬੂਸਟਰ ਕਲੱਬ (ਈ.ਬੀ.ਸੀ.) ਖੋਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਿਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਰੁਝਾਨ ਵਿੱਚ ਹੋਰ ਤੇਜੀ ਆਉਣ ਦੀ ਸੰਭਾਵਨਾ ਹੈ।ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸ੍ਰੀ ਸਿੰਗਲਾ ਵੱਲੋਂ ਸਕੂਲੀ ਸਿੱਖਿਆ ਵਿੱਚ ਕੀਤੀਆਂ ਗਈਆਂ ਨਵੀਂਆਂ ਪਹਿਲਕਦਮੀਆਂ ਦੇ ਨਤੀਜੇ ਵਜੋਂ ਚਾਲੂ ਵਿਦਿਅਕ ਸੈਸ਼ਨ 2020-21 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਦਾਖਲਿਆਂ ਵਿੱਚ 15 ਫ਼ੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ ਅਤੇ ਈ.ਬੀ.ਸੀ. ਦੀ ਇਸ ਨਵੀਂ ਪਹਿਲਕਦਮੀ ਨਾਲ ਸਰਕਾਰੀ ਸਕੂਲਾਂ ਪ੍ਰਤੀ ਹੋਰ ਅਕ੍ਰਸ਼ਨ ਵਧਣ ਦੀ ਪ੍ਰਬਲ ਸੰਭਾਵਨਾ ਹੈ। ਬੁਲਾਰੇ ਦੇ ਅਨੁਸਾਰ ਆਪਣੇ ਬੱਚਿਆਂ ਲਈ ਸਕੂਲ ਦੀ ਚੋਣ ਕਰਨ ਸਮੇਂ ਮਾਪਿਆਂ ਲਈ ਅੰਗਰੇਜ਼ੀ ਹਮੇਸ਼ਾਂ ਇੱਕ ਪਹਿਲ ਹੁੰਦੀ ਹੈ। ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਵਿਸ਼ੇਸ਼ ਕਰਕੇ ਅੰਗਰੇਜ਼ੀ ਦੀ ਪੜਾਈ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਤਰਜੀਹ ਦਿੱਤੀ ਜਾਂਦੀ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ ਹੁਣ ਲੋਕਾਂ ਦਾ ਸਰਕਾਰੀ ਸਕੂਲਾਂ ਵੱਲ ਰੁਚੀ ਪੈਦਾ ਹੋਈ ਹੈ।ਈ.ਬੀ.ਸੀ. ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਵਿਚ ਛੇਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਇੰਗਲਿਸ਼ ਸੰਚਾਰ ਹੁਨਰਾਂ ਨੂੰ ਬਿਹਤਰ ਬਣਾਉਣ ਹੈ। ਸਰਕਾਰੀ ਸਕੂਲਾਂ ਵਿੱਚ ਸੂਬੇ ਦੇ ਸਰੋਤ ਸਮੂਹਾਂ ਦੁਆਰਾ ਗਾਈਡਡ ਵੀਡੀਓ, ਰਿਕਾਰਡ ਕੀਤੀਆਂ ਟੇਪਾਂ, ਵਾਕਾਂ ਅਤੇ ਵਾਕਾਂਸਾਂ ਨੂੰ ਸਾਂਝਾ ਕੀਤਾ ਜਾਵੇਗਾ ਅਤੇ ਵਿਦਿਆਰਥੀ ਦਿੱਤੀ ਗਈ ਸਮੱਗਰੀ ਨੂੰ ਆਪਣੀ ਸ਼ੈਲੀ ਅਤੇ ਆਵਾਜ਼ ਵਿੱਚ ਦੁਬਾਰਾ ਪੇਸ਼ ਕਰਨਗੇ। ਇਸ ਪ੍ਰੋਜੈਕਟ ਨੂੰ 12 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਹੁਣ ਤੱਕ ਤਕਰੀਬਨ ਸੱਤ ਹਜ਼ਾਰ ਸਕੂਲਾਂ ਵਿੱਚ ਇੰਗਲਿਸ਼ ਬੂਸਟਰ ਕਲੱਬਾਂ ਬਣ ਚੁੱਕੀਆਂ ਹਨ। ਪਹਿਲੇ ਪੜਾਅ ਵਿਚ ਹਰ ਸੈਕਸ਼ਨ ਜਾਂ ਕਲਾਸ ਵਿੱਚੋਂ ਤਿੰਨ ਵਿਦਿਆਰਥੀ ਲੈ ਕੇ ਉਨਾਂ ਨੂੰ ਉਤਸ਼ਾਹਿਤ ਅਤੇ ਪ੍ਰੇਰਿਤ ਕਰਕੇ ਉਨਾਂ ਵਿੱਚ ਅੰਗਰੇਜ਼ੀ ਬਾਰੇ ਉਤਸੁਕਤਾ ਪੈਦਾ ਕੀਤੀ ਜਾਵੇਗੀ। ਇਸ ਤੋਂ ਬਾਅਦ ਸਾਰੇ ਵਿਦਿਆਰਥੀਆਂ ਨੂੰ ਕਲੱਬ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਉਹ ਇੰਗਲਿਸ਼ ਬੂਸਟਰ ਕਲੱਬ ਦਾ ਫਾਇਦਾ ਉਠਾ ਸਕਣਗੇ। ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਣ ਦੀ ਸਮਰੱਥਾ ਵਧੇਗੀ ਅਤੇ ਉਨਾਂ ਵਿੱਚ ਅੰਗਰੇਜ਼ੀ ਭਾਸ਼ਾ ਦਾ ਸਾਰੇ ਪੱਖਾਂ ਤੋਂ ਗਿਆਨ ਵਧੇਗਾ। ਇਸ ਦੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੰਗਰੇਜ਼ੀ ਮਾਧੀਅਮ ਵਾਲੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਵਿੱਚ ਖੜ ਸਕਣਗੇ।

Previous Post

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

Next Post

ਸ਼ਹੀਦ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੰਘ ਅਜਾਇਬ ਘਰ ’ਚ ਸੁਸ਼ੋਭਿਤ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸ਼ਹੀਦ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੰਘ ਅਜਾਇਬ ਘਰ ’ਚ ਸੁਸ਼ੋਭਿਤ

ਸ਼ਹੀਦ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੰਘ ਅਜਾਇਬ ਘਰ ’ਚ ਸੁਸ਼ੋਭਿਤ

Recommended

ਸਿੱਖਿਆ ਪ੍ਰਣਾਲੀ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ- MLA ਸਿੰਗਲਾ

ਸਿੱਖਿਆ ਪ੍ਰਣਾਲੀ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ- MLA ਸਿੰਗਲਾ

October 4, 2023
ਅਮਰੀਕਾ ਨੇ ਆਪਣੇ ਨਾਗਰਿਕਾਂ ਦੇ ਵਿਦੇਸ਼ ਸਫਰ ‘ਤੇ ਪਾਬੰਦੀ ਹਟਾਈ

ਅਮਰੀਕਾ ਨੇ ਆਪਣੇ ਨਾਗਰਿਕਾਂ ਦੇ ਵਿਦੇਸ਼ ਸਫਰ ‘ਤੇ ਪਾਬੰਦੀ ਹਟਾਈ

August 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In