• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਹੀਦ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੰਘ ਅਜਾਇਬ ਘਰ ’ਚ ਸੁਸ਼ੋਭਿਤ

ਜੂਨ 1984 ਦਾ ਫ਼ੌਜੀ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ -ਭਾਈ ਲੌਂਗੋਵਾਲ

Asli Punjabi by Asli Punjabi
October 23, 2020
in Punjab
0
ਸ਼ਹੀਦ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੰਘ ਅਜਾਇਬ ਘਰ ’ਚ ਸੁਸ਼ੋਭਿਤ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੰਮ੍ਰਿਤਸਰ -ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਅਵਤਾਰ ਸਿੰਘ ਪਾਰੋਵਾਲ ਅਤੇ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀਆਂ ਗਈਆਂ। ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਸਵੀਰਾਂ ਤੋਂ ਪਰਦਾ ਹਟਾਇਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਕੀਤਾ ਗਿਆ ਫ਼ੌਜੀ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਇਸੇ ਹਮਲੇ ਦੌਰਾਨ ਹੀ ਭਾਈ ਮਹਿੰਗਾ ਸਿੰਘ ਬੱਬਰ ਅਤੇ ਕੀਰਤਨੀਏ ਭਾਈ ਅਵਤਾਰ ਸਿੰਘ ਪਾਰੋਵਾਲ ਸ਼ਹੀਦ ਹੋਏ ਸਨ। ਭਾਈ ਮਹਿੰਗਾ ਸਿੰਘ ਬੱਬਰ ਜੂਨ 1984 ਦੇ ਹਮਲੇ ਦੌਰਾਨ ਸਭ ਤੋਂ ਪਹਿਲੇ ਸ਼ਹੀਦ ਹੋਏ ਸਨ ਅਤੇ ਉਨ੍ਹਾਂ ਦੇ ਅੰਤਮ ਸੰਸਕਾਰ ਮੌਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸੰਤ ਹਰਚੰਦ ਸਿੰਘ ਲੌਂਗੋਵਾਲ ਅਤੇ ਉਹ ਖੁਦ ਵੀ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘੱਟਗਿਣਤੀ ਸਿੱਖਾਂ ਨਾਲ ਕੇਂਦਰ ਵੱਲੋਂ ਸਦਾ ਧੱਕਾ ਅਤੇ ਵਿਤਕਰਾ ਕੀਤਾ ਜਾਂਦਾ ਰਿਹਾ ਹੈ। ਜੂਨ ਅਤੇ ਨਵੰਬਰ 1984 ਦੇ ਸਿੱਖ ਕਤਲੇਆਮ ਤੋਂ ਬਾਅਦ ਵੀ ਸਿੱਖਾਂ ਨੂੰ ਲਗਾਤਾਰ ਦਬਾਇਆ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ ਅੱਜ ਵੀ ਸਿੱਖਾਂ ’ਤੇ ਵੱਖ-ਵੱਖ ਤਰ੍ਹਾਂ ਦੇ ਹਮਲੇ ਕੀਤੇ ਜਾ ਰਹੇ ਹਨ। ਸਿੱਖ ਪਛਾਣ, ਪੰਜਾਬੀ ਭਾਸ਼ਾ ਅਤੇ ਸਿੱਖਾਂ ’ਤੇ ਨਸਲੀ ਹਮਲਿਆਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਏਕਤਾ ਦੀ ਭਾਵਨਾ ਨਾਲ ਕੌਮੀ ਚੁਣੌਤੀਆਂ ਦਾ ਮੁਕਾਬਲਾ ਕੀਤਾ ਜਾਵੇ, ਤਾਂ ਜੋ ਸਿੱਖ ਵਿਰੋਧੀ ਮਨਸੂਬੇ ਕਾਮਯਾਬ ਨਾ ਹੋਣ।ਇਸ ਮੌਕੇ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਭਾਈ ਮਹਿੰਗਾ ਸਿੰਘ ਬੱਬਰ ਦੇ ਪਰਿਵਾਰਕ ਮੈਂਬਰਾਂ ਨੂੰ ਭਾਈ ਲੌਂਗੋਵਾਲ ਨੇ ਗੁਰੂ ਬਖਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਇਕਬਾਲ ਸਿੰਘ ਮੁਖੀ, ਸ. ਬਘੈਲ ਸਿੰਘ, ਸ. ਜਗਤਾਰ ਸਿੰਘ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ, ਸ. ਇੰਦਰਜੀਤ ਸਿੰਘ ਬਾਗੀ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਸਰਬਜੀਤ ਸਿੰਘ ਪਾਰੋਵਾਲ, ਸ. ਗੁਰਦਿਆਲ ਸਿੰਘ, ਸ. ਗੁਰਦੇਵ ਸਿੰਘ, ਸ. ਮਨਯੋਧ ਸਿੰਘ, ਬੀਬੀ ਜਤਿੰਦਰ ਕੌਰ, ਬੀਬੀ ਜਸਪ੍ਰੀਤ ਕੌਰ, ਬੀਬੀ ਜਗਮੀਤ ਕੌਰ, ਭਾਈ ਦਵਿੰਦਰਪਾਲ ਸਿੰਘ, ਭਾਈ ਹਾਕਮ ਸਿੰਘ, ਬੀਬੀ ਹਰਵਿੰਦਰ ਕੋਰ, ਡਾ. ਮਨਜੀਤ ਸਿੰਘ ਵੀ ਮੌਜੂਦ ਸਨ।

Previous Post

ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

Next Post

ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

Recommended

ਲਖੀਮਪੁਰ ਖੀਰੀ :ਲਖੀਮਪੁਰ ਖੀਰੀ ‘ਚ ਮਾਰੇ ਗਏ ਪੱਤਰਕਾਰ ਦੇ ਭਰਾ ਨੇ ਪੁਲਿਸ ਤੇ ਲਾਏ ਗੰਭੀਰ ਦੋਸ਼ -ਪੁਲਿਸ ਨੇ ਨਕਾਰੇ

ਲਖੀਮਪੁਰ ਖੀਰੀ :ਲਖੀਮਪੁਰ ਖੀਰੀ ‘ਚ ਮਾਰੇ ਗਏ ਪੱਤਰਕਾਰ ਦੇ ਭਰਾ ਨੇ ਪੁਲਿਸ ਤੇ ਲਾਏ ਗੰਭੀਰ ਦੋਸ਼ -ਪੁਲਿਸ ਨੇ ਨਕਾਰੇ

October 6, 2021
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਪਰਿਵਾਰ ਸਮੇਤ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਪਰਿਵਾਰ ਸਮੇਤ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

January 26, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In