• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

Asli Punjabi by Asli Punjabi
October 23, 2020
in Punjab
0
ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ
587
SHARES
3.3k
VIEWS
Share on FacebookShare on TwitterShare on Whatsapp

You might also like

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

ਅੰਮ੍ਰਿਤਸਰ – ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੌ ਸਾਲਾ ਸ਼ਤਾਬਦੀ ਮੌਕੇ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮਾਂ ਵਿਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਬੀਤੇ ਦਿਨੀਂ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਵਿਚ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਅਮਲ ਵਿਚ ਲਿਆਉਣ ਲਈ ਅੱਜ ਨਾਮੀ ਚਿੱਤਰਕਾਰਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਬੈਠਕ ਕਰਕੇ ਪ੍ਰਦਰਸ਼ਨੀ ਦੀ ਰੂਪ-ਰੇਖਾ ਬਾਰੇ ਵਿਚਾਰ-ਵਟਾਂਦਰਾ ਕੀਤਾ। ਦੱਸਣਯੋਗ ਹੈ ਕਿ ਇਹ ਚਿੱਤਰ ਪ੍ਰਦਰਸ਼ਨੀ 12 ਤੋਂ 15 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਸਾਹਮਣੇ ਲਗਾਈ ਜਾਵੇਗੀ। ਇਸ ਮੌਕੇ ਸਜਾਈਆਂ ਜਾਣ ਵਾਲੀਆਂ ਤਸਵੀਰਾਂ ਨੂੰ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਹਫ਼ਤੇ ਦੀ ਚਿਤਰਕਲਾ ਵਰਕਸ਼ਾਪ ਵੀ ਲਗਾਈ ਜਾਵੇਗੀ। ਤਿਆਰ ਕੀਤੀਆਂ ਜਾਣ ਵਾਲੀਆਂ ਤਸਵੀਰਾਂ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੀਤੇ ਗਏ ਸੰਘਰਸ਼, ਮੋਰਚਿਆਂ ਅਤੇ ਕੁਰਬਾਨੀਆਂ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ। ਅੱਜ ਹੋਈ ਇਕੱਤਰਤਾ ਮੌਕੇ 30 ਦੇ ਕਰੀਬ ਚਿੱਤਰਕਾਰਾਂ ਨੇ ਭਾਗ ਲਿਆ ਅਤੇ ਚਿੱਤਰ ਤਿਆਰ ਕਰਨ ਲਈ ਵਿਸ਼ਿਆਂ ਬਾਰੇ ਰਾਏ-ਮਸ਼ਵਰਾ ਦਿੱਤਾ। ਚਿੱਤਰਕਾਰਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਕਮੇਟੀ ਦਾ ਇਹ ਯਤਨ ਬੇਹੱਦ ਸਾਰਥਿਕ ਹੈ ਅਤੇ ਇਸ ਨਾਲ ਨੌਜੁਆਨ ਪੀੜ੍ਹੀ ਆਪਣੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਜੁੜੇਗੀ। ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੀ ਅਜਿਹੀ ਹੀ ਚਿੱਤਰ ਪ੍ਰਦਰਸ਼ਨੀ ਲਗਾਈ ਗਈ ਸੀ। ਪ੍ਰਦਰਸ਼ਨੀ ਸਬੰਧੀ ਕੀਤੀ ਗਈ ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਇਕਬਾਲ ਸਿੰਘ ਮੁਖੀ, ਗੁਰਮਤਿ ਪ੍ਰਕਾਸ਼ ਦੇ ਸੰਪਾਦਕ ਸ. ਸਤਵਿੰਦਰ ਸਿੰਘ ਫੂਲਪੁਰ, ਸਿੱਖ ਵਿਦਵਾਨ ਸ. ਤਲਵਿੰਦਰ ਸਿੰਘ ਬੁੱਟਰ, ਸ. ਮੇਜਰ ਸਿੰਘ ਸਮੇਤ ਵੱਖ-ਵੱਖ ਥਾਵਾਂ ਤੋਂ ਆਏ ਚਿੱਤਰਕਾਰ ਮੋਜੂਦ ਸਨ।

Previous Post

ਸ਼ਹੀਦ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੰਘ ਅਜਾਇਬ ਘਰ ’ਚ ਸੁਸ਼ੋਭਿਤ

Next Post

ਰਾਣਾ ਕੇ.ਪੀ. ਸਿੰਘ ਨੂੰ ਅਚਾਰੀਆ ਸ਼੍ਰੀ ਮਹਾਪ੍ਰਗਿਆ ਦੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਭੇਟ

Asli Punjabi

Asli Punjabi

Related Posts

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

by Asli Punjabi
June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

by Asli Punjabi
June 13, 2025
ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ
Punjab

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

by Asli Punjabi
June 13, 2025
ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
Punjab

ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

by Asli Punjabi
June 13, 2025
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
Punjab

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

by Asli Punjabi
June 13, 2025
Next Post
ਰਾਣਾ ਕੇ.ਪੀ. ਸਿੰਘ ਨੂੰ ਅਚਾਰੀਆ ਸ਼੍ਰੀ ਮਹਾਪ੍ਰਗਿਆ ਦੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਭੇਟ

ਰਾਣਾ ਕੇ.ਪੀ. ਸਿੰਘ ਨੂੰ ਅਚਾਰੀਆ ਸ਼੍ਰੀ ਮਹਾਪ੍ਰਗਿਆ ਦੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਭੇਟ

Recommended

ਵੱਡੀ ਖ਼ਬਰ: ਹਾਈਕੋਰਟ ਵਲੋਂ ਪਰਮਜੀਤ ਸਿੰਘ ਭਿਓਰਾ ਦੀ ਜ਼ਮਾਨਤ ਪਟੀਸ਼ਨ ਰੱਦ

ਵੱਡੀ ਖ਼ਬਰ: ਹਾਈਕੋਰਟ ਵਲੋਂ ਪਰਮਜੀਤ ਸਿੰਘ ਭਿਓਰਾ ਦੀ ਜ਼ਮਾਨਤ ਪਟੀਸ਼ਨ ਰੱਦ

October 23, 2023
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ

ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ

April 18, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

June 13, 2025
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In