• About
  • Contact
  • Hindi News
  • English News
Tuesday, June 10, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੇ ਨੌਜਵਾਨ ਕਿਸਾਨਾਂ ਦੇ ਸੰਘਰਸ਼ ਨੂੰ ਸ਼ਿਖਰ ’ਤੇ ਪਹੁੰਚਾ ਦੇਣਗੇ: ਸੁਖਵਿੰਦਰ ਬਿੰਦਰਾ

ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਨੇ ਯੁਵਕ ਵਿਕਾਸ ਸਬੰਧੀ ਯੋਜਨਾਵਾਂ ਦਾ ਲਿਆ ਜਾਇਜ਼ਾ

Asli Punjabi by Asli Punjabi
October 23, 2020
in Punjab
0
ਪੰਜਾਬ ਦੇ ਨੌਜਵਾਨ ਕਿਸਾਨਾਂ ਦੇ ਸੰਘਰਸ਼ ਨੂੰ ਸ਼ਿਖਰ ’ਤੇ ਪਹੁੰਚਾ ਦੇਣਗੇ: ਸੁਖਵਿੰਦਰ ਬਿੰਦਰਾ
587
SHARES
3.3k
VIEWS
Share on FacebookShare on TwitterShare on Whatsapp

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

ਚੰਡੀਗੜ – ਪੰਜਾਬ ਯੁਵਕ ਵਿਕਾਸ ਬੋਰਡ( ਪੀ.ਵਾਈ.ਡੀ.ਬੀ) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿੱਢੇ ਕਿਸਾਨੀ ਸੰਘਰਸ਼ ਨੂੰ ਸੂਬੇ ਦੇ ਨੌਜਵਾਨ ਬੁਲੰਦੀਆਂ ਤੱਕ ਪਹੁੰਚਾ ਦੇਣਗੇ।ਨੌਜਵਾਨਾਂ ਦੇ ਸਸ਼ਕਤੀਕਰਨ ਸਬੰਧੀ ਸਕੀਮਾਂ ਦਾ ਜਾਇਜ਼ਾ ਲੈਣ ਮੌਕੇ ਸ੍ਰੀ ਬਿੰਦਰਾ ਨੇ ਸਪੱਸ਼ਟ ਕੀਤਾ ਕਿ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨ ਕਿਸਾਨਾਂ, ਖਪਤਕਾਰਾਂ, ਖ਼ੁਰਾਕ ਸੁਰੱਖਿਆ ਅਤੇ ਇੱਥੋਂ ਤੱਕ ਦੇਸ਼ ਦੇ ਸੰਘੀ ਢਾਂਚੇ ਦੇ ਵਿਰੁੱਧ ਹਨ। ਉਹਨਾਂ ਕਿਹਾ ਕਿ ਇਨਾਂ ਕਾਨੂੰਨਾਂ ਦੀ ਮਾਰ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਬਿੱਲ ਪਾਸ ਕੀਤੇ ਹਨ ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਭਾਵੇਂ ਕਈ ਕਾਰਪੋਰੇਟ ਘਰਾਣੇ ਹੁਣ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਹਨ ਪਰ ਇਸ ਸਭ ਸਰਕਾਰ ਦੀ ਨਿਗਰਾਨੀ ਹੇਠ ਹੋਵੇਗਾ। ਕਿਸੇ ਝਗੜੇ ਦੀ ਸੂਰਤ ਵਿੱਚ ਕਿਸਾਨਾਂ ਕੋਲ ਕਾਨੂੰਨੀ ਰਾਹ ਅਖ਼ਤਿਆਰ ਕਰਨ ਦਾ ਹੱਕ ਵੀ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਬੋਰਡ, ਪੀੜਤ ਕਿਸਾਨਾਂ ਦੀ ਲੜਾਈ ਨੂੰ ਨਵੇਂ ਸ਼ਿਖ਼ਰਾਂ ਤੱਕ ਲੈ ਜਾਵੇਗਾ ਕਿਉਂ ਜੋ ਇਹੋ ਸਮੇਂ ਦੀ ਮੰਗ ਹੈ।ਮੀਟਿੰਗ ਦੌਰਾਨ ਚੇਅਰਮੈਨ ਨੇ ਨੌਜਵਾਨਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਦਾ ਜਾਇਜ਼ਾ ਵੀ ਲਿਆ ਅਤੇ ਉੱਚ ਅਧਿਕਾਰੀਆਂ ਨੂੰ ਇਨਾਂ ਯੋਜਨਾਵਾਂ ਦਾ ਦਾਇਰਾ ਹੋਰ ਵਧਾਉਣ ਦੀ ਹਦਾਇਤ ਕੀਤੀ ਤਾਂ ਜੋ ਵੱਡੀ ਗਿਣਤੀ ਵਿੱਚ ਸਾਡੇ ਨੌਜਵਾਨਾਂ ਨੂੰ ਇਸਦਾ ਲਾਭ ਮਿਲ ਸਕੇ। ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ, ਵਾਈਸ ਚੇਅਰਮੈਨ ਸ੍ਰੀ ਵਿਕਰਮ ਕੰਬੋਜ਼, ਸ੍ਰੀ ਜਸਵਿੰਦਰ ਸਿੰਘ ਧੁੰਨਾ, ਸ੍ਰੀ ਲਖਵੀਰ ਸਿੰਘ, ਸ੍ਰੀ ਜਸਪ੍ਰੀਤ ਸਿੰਘ, ਸ੍ਰੀ ਨਿਰਮਲ ਦੁੱਲਤ ਅਤੇ ਅਵਜਿੰਦਰ ਸਿੰਘ (ਸਾਰੇ ਮੈਂਬਰ) ਅਤੇ ਖੇਡਾਂ ਤੇ ਯੁਵਕ ਸੇਵਾਵਾਂ ਦੇ ਡਾਇਰੈਕਟਰ ਸ੍ਰੀ ਡੀ.ਪੀ ਐਸ ਖਰਬੰਦਾ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਸਿਖਲਾਈ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇੇ ਬਾਲ ਵਿਕਾਸ, ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ।

Previous Post

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਟੀਚੇ ਵਿੱਚੋਂ 44.33 ਫੀਸਦੀ ਫ਼ਸਲ ਦੀ ਆਮਦ ਹੋਈ: ਆਸ਼ੂ

Next Post

ਸੈਰ-ਸਪਾਟਾ ਮੰਤਰੀ ਚੰਨੀ ਵਲੋਂ ਮਸ਼ਹੂਰ ਪੰਜਾਬੀ ਗਾਇਕ ਕੇ.ਦੀਪ ਦੇ ਦੇਹਾਂਤ ’ਤੇ ਡੂੰਘੇ ਦੁਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
Next Post
ਸੈਰ-ਸਪਾਟਾ ਮੰਤਰੀ ਚੰਨੀ ਵਲੋਂ ਮਸ਼ਹੂਰ ਪੰਜਾਬੀ ਗਾਇਕ ਕੇ.ਦੀਪ ਦੇ ਦੇਹਾਂਤ ’ਤੇ ਡੂੰਘੇ ਦੁਖ ਦਾ ਪ੍ਰਗਟਾਵਾ

ਸੈਰ-ਸਪਾਟਾ ਮੰਤਰੀ ਚੰਨੀ ਵਲੋਂ ਮਸ਼ਹੂਰ ਪੰਜਾਬੀ ਗਾਇਕ ਕੇ.ਦੀਪ ਦੇ ਦੇਹਾਂਤ ’ਤੇ ਡੂੰਘੇ ਦੁਖ ਦਾ ਪ੍ਰਗਟਾਵਾ

Recommended

ਜਗਰੂਪ ਸਿੰਘ ਗਿੱਲ ਨਾਲ ਜੁੜਣ ਲਈ ਪੁੱਜ ਰਿਹਾ ਲੋਕਾਂ ਦਾ ਕਾਫਲਾ

ਜਗਰੂਪ ਸਿੰਘ ਗਿੱਲ ਨਾਲ ਜੁੜਣ ਲਈ ਪੁੱਜ ਰਿਹਾ ਲੋਕਾਂ ਦਾ ਕਾਫਲਾ

January 20, 2022
CM ਮਾਨ ਨੇ RDF ਮੁੱਦੇ ‘ਤੇ ਗਵਰਨਰ ਨੂੰ ਲਿਖੀ ਚਿੱਠੀ

CM ਮਾਨ ਨੇ RDF ਮੁੱਦੇ ‘ਤੇ ਗਵਰਨਰ ਨੂੰ ਲਿਖੀ ਚਿੱਠੀ

September 21, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In