• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਣਾ ਸੋਢੀ ਵਲੋਂ ‘ਏਜ ਐਪ੍ਰੋਪਰੀਏਟ ਫਿਟਨੈਸ ਪ੍ਰੋਟੋਕੋਲਜ’ ਦਾ ਪੰਜਾਬੀ ਰੂਪ ਰਿਲੀਜ਼

Asli Punjabi by Asli Punjabi
October 24, 2020
in Punjab
0
ਰਾਣਾ ਸੋਢੀ ਵਲੋਂ ‘ਏਜ ਐਪ੍ਰੋਪਰੀਏਟ ਫਿਟਨੈਸ ਪ੍ਰੋਟੋਕੋਲਜ’ ਦਾ ਪੰਜਾਬੀ ਰੂਪ ਰਿਲੀਜ਼
588
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ – ਲੋਕਾਂ ਨੂੰ ਸਿਹਤ ਸਬੰਧੀ ਮੁੱਦਿਆਂ ਅਤੇ ਤੰਦਰੁਸਤੀ ਦੇ ਨੁਕਤਿਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅੱਜ ਐਸ.ਏ.ਆਈ. ਐਨ.ਐਸ. ਐਨ.ਆਈ.ਐਸ. ਪਟਿਆਲਾ ਦੀ ਪਹਿਲਕਦਮੀ ਤਹਿਤ ਫਿੱਟ ਇੰਡੀਆ ਮੁਹਿੰਮ ਅਧੀਨ ਹਰ ਉਮਰ ਵਰਗ ਦੇ ਲੋਕਾਂ ਲਈ ‘ਏਜ ਐਪ੍ਰੋਪਰੀਏਟ ਫਿਟਨੈਸ ਪ੍ਰੋਟੋਕੋਲਜ’ ਦਾ ਪੰਜਾਬੀ ਰੂਪ ਰਿਲੀਜ਼ ਕੀਤਾ ਗਿਆ। ਸਰਕਾਰੀ ਰਿਹਾਇਸ ਵਿਖੇ ਉਦਘਾਟਨ ਸਮਾਰੋਹ ਦੌਰਾਨ ਰਾਣਾ ਸੋਢੀ ਨੇ ਕਿਹਾ ਕਿ ਇਹ ਕੇਂਦਰੀ ਯੁਵਕ ਮਾਮਲਿਆਂ ਅਤੇ ਖੇਡ ਮੰਤਰਾਲੇ (ਐਮ.ਵਾਈ.ਏ. ਐਂਡ ਐਸ.) ਦੀ ਇਕ ਵਡੇਰੀ ਪਹਿਲਕਦਮੀ ਹੈ ਅਤੇ ਅੱਜ ਅਸੀਂ ਇਨਾਂ ਪ੍ਰੋਟੋਕਾਲਾਂ ਦੇ ਪੰਜਾਬੀ ਰੂਪ ਨੂੰ ਲਾਂਚ ਕਰ ਰਹੇ ਹਾਂ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਤੰਦਰੁਸਤੀ ਦੇ ਨੁਕਤਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਹ ਦੇਸ ਭਰ ਵਿਚ ਤੰਦਰੁਸਤੀ ਬਾਰੇ ਵਿਸਾਲ ਗਿਆਨ ਪ੍ਰਦਾਨ ਕਰੇਗਾ। ਉਨਾਂ ਕਿਹਾ ਕਿ ਹਰ ਉਮਰ ਵਰਗ ਦੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਵਜੋਂ ਪ੍ਰਸਿੱਧ ਫਿੱਟ ਇੰਡੀਆ ਮੁਹਿੰਮ ਖੇਡ ਮੰਤਰਾਲੇ ਅਤੇ ਭਾਰਤੀ ਖੇਡ ਅਥਾਰਟੀ ਦੀ ਇਕ ਵਿਲੱਖਣ ਪਹਿਲਕਦਮੀ ਹੈ। ਉਨਾਂ ਇਸ ਵਿਚ ਹਰ ਉਮਰ ਵਰਗ ਅਨੁਸਾਰ ਵਿਸੇਸ ਤੰਦਰੁਸਤੀ ਪ੍ਰੋਟੋਕੋਲ ਤਿਆਰ ਕਰਨ ਦੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ, ਕਿਉਂ ਜੋ ਇਹ ਹਰ ਉਮਰ ਵਰਗ ਦੇ ਲੋਕਾਂ ਨੂੰ ਇਨਾਂ ਦੀ ਪਾਲਣਾ ਕਰਨ ਅਤੇ ਇਸ ਦੇ ਅਨੁਸਾਰ ਆਪਣੀ ਸਿਹਤਮੰਦੀ ਦੇ ਪੱਧਰ ਦੀ ਜਾਂਚ ਕਰਨ ਵਿੱਚ ਸਹਾਇਤਾ ਕਰੇਗਾ।ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਹ ਇਸ ਮੁਹਿੰਮ ਨੂੰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਗੇ ਅਤੇ ਇਹ ਪੰਜਾਬੀ ਰੂਪ ਫਿੱਟ ਇੰਡੀਆ ਮਿਸਨ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਣ ਵਿੱਚ ਸਹਾਇਤਾ ਕਰੇਗਾ। ਪੰਜਾਬ ਨੇ ਹਮੇਸਾ ਖੇਡਾਂ ਵਿੱਚ ਭਾਰਤ ਦੀ ਅਗਵਾਈ ਕੀਤੀ ਹੈ ਅਤੇ ਇਸ ਤੰਦਰੁਸਤੀ ਮਿਸਨ ਵਿਚ ਵੀ ਮੋਹਰੀ ਰਹੇਗਾ। ਪੰਜਾਬ ਦੇ ਤਕਰੀਬਨ 325 ਕੋਚ ਅਤੇ ਅਥਲੀਟ ਇਸ ਪ੍ਰੋਗਰਾਮ ਵਿੱਚ ਸਾਮਲ ਹੋਏ।ਇਸ ਮੌਕੇ ਖੇਡਾਂ ਅਤੇ ਯੁਵਕ ਸੇਵਾਵਾਂ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਖੇਡਾਂ ਅਤੇ ਯੁਵਕ ਸੇਵਾਵਾਂ ਦੇ ਡਾਇਰੈਕਟਰ ਦਵਿੰਦਰ ਪਾਲ ਸਿੰਘ ਖਰਬੰਦਾ, ਸੀਨੀਅਰ ਕਾਰਜਕਾਰੀ ਡਾਇਰੈਕਟਰ ਕਰਨਲ ਆਰ. ਐਸ. ਬਿਸਨੋਈ ਅਤੇ ਡਿਪਟੀ ਡਾਇਰੈਕਟਰ ਐਸ.ਏ.ਆਈ. ਐਨ.ਆਈ.ਐਸ. ਪਟਿਆਲਾ ਰਿਤੂ ਪਾਠਕ ਵੀ ਮੌਜੂਦ ਸਨ।

Previous Post

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਜ਼ਿਲਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਐਸ.ਏ.ਐਸ. ਨਗਰ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

Next Post

ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵਾਰ-ਵਾਰ ਯੂ-ਟਰਨ ਲੈਣ ਨਾਲ ਸੁਖਬੀਰ ਦਾ ਨੈਤਿਕਤਾ ਤੋਂ ਸੱਖਣਾ ਚਿਹਰਾ ਬੇਨਕਾਬ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵਾਰ-ਵਾਰ ਯੂ-ਟਰਨ ਲੈਣ ਨਾਲ ਸੁਖਬੀਰ ਦਾ ਨੈਤਿਕਤਾ ਤੋਂ ਸੱਖਣਾ ਚਿਹਰਾ ਬੇਨਕਾਬ

ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵਾਰ-ਵਾਰ ਯੂ-ਟਰਨ ਲੈਣ ਨਾਲ ਸੁਖਬੀਰ ਦਾ ਨੈਤਿਕਤਾ ਤੋਂ ਸੱਖਣਾ ਚਿਹਰਾ ਬੇਨਕਾਬ

Recommended

ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ

ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ

June 16, 2023
ਲਓ ਜੀ ਨਸ਼ਾ-ਵਿਰੋਧੀ STF ਦਾ ਥਾਣੇਦਾਰ ਹੀ ਲੱਖ ਰੁਪਏ ਰਿਸ਼ਵਤ ਦੇ ਦੋਸ਼ ‘ਚ ਗ੍ਰਿਫ਼ਤਾਰ

ਲਓ ਜੀ ਨਸ਼ਾ-ਵਿਰੋਧੀ STF ਦਾ ਥਾਣੇਦਾਰ ਹੀ ਲੱਖ ਰੁਪਏ ਰਿਸ਼ਵਤ ਦੇ ਦੋਸ਼ ‘ਚ ਗ੍ਰਿਫ਼ਤਾਰ

November 22, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In