• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਚਮਕੌਰ ਸਾਹਿਬ ਸੁੰਦਰੀਕਰ ਪ੍ਰੋਜੈਕਟ ਦਾ ਹੋਇਆ ਰਸਮੀ ਆਗਾਜ਼, 47 ਕਰੋੜ ਰੁਪਏ ਦੀ ਲਾਗਤ ਨਾਲ ਇਤਿਹਾਸਿਕ ਨਗਰੀ ਚਮਕੌਰ ਸਾਹਿਬ ਦੀ ਬਦਲੀ ਜਾਵੇਗੀ ਨੁਹਾਰ

Asli Punjabi by Asli Punjabi
May 24, 2020
in Punjab
0
ਚਮਕੌਰ ਸਾਹਿਬ ਸੁੰਦਰੀਕਰ ਪ੍ਰੋਜੈਕਟ ਦਾ ਹੋਇਆ ਰਸਮੀ ਆਗਾਜ਼, 47 ਕਰੋੜ ਰੁਪਏ ਦੀ ਲਾਗਤ ਨਾਲ ਇਤਿਹਾਸਿਕ ਨਗਰੀ ਚਮਕੌਰ ਸਾਹਿਬ ਦੀ ਬਦਲੀ ਜਾਵੇਗੀ ਨੁਹਾਰ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ /ਚਮਕੌਰ ਸਾਹਿਬ, 24 ਮਈ: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪਵਿੱਤਰ ਇਤਿਹਾਸਿਕ ਨਗਰੀ ਸ੍ਰੀ ਚਮਕੌਰ ਸਾਹਿਬ ਨੂੰ ਵਿਸ਼ਵ ਦੇ ਮੁੱਖ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੇ ਤਹਿਤ 47 ਕਰੋੜ ਰੁਪਏ ਰੁਪਏ ਦੇ ਵਿਕਾਸ ਕਾਰਜ਼ਾ ਨੂੰ ਮੁੱਖ ਮੰਤਰੀ ਵਲੋਨ ਪ੍ਰਵਾਨਗੀ ਦਿੱਤੀ ਗਈ ਹੈ।ਜਿਸ ਦੇ ਤਹਿਤ 14 ਕਰੋੜ ਸੁੰਦਰੀਕਰਨ ਪ੍ਰੋਜੈਕਟ ‘ਤੇ ਖਰਚੇ ਜਾਣਗੇ ਅਤੇ 33 ਕਰੋੜ ਰੁਪਏ ਨਾਲ ਥੀਮ ਪਾਰਕ ਦੀ ਉਸਰੀ ਕੀਤੀ ਜਾ ਰਹੀ ਹੈ।ਅੱਜ ਇੱਥੇ ਸੁੰਦਰੀਕਰਨ ਪ੍ਰੋਜੈਕਟ ਗੁਰੂ ਸਾਹਿਬ ਦੇ ਚਰਨਾਂ `ਚ ਅਰਦਾਸ ਕਰਨ ਉਪਰੰਤ ਅਗਾਜ਼ ਕਰ ਦਿੱਤਾ ਗਿਆ, ਇਸ ਮੌਕੇ ਸਥਾਨਕ ਵਿਧਾਇਕ ਅਤੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੀ ਵਿਸੇਸ਼ ਤੌਰ ‘ਤੇ ਹਾਜ਼ਿਰ ਹੋਏ।ਸੁੰਦਰੀਕਰਨ ਦੇ ਪ੍ਰੋਜੈਕਟ ਦੀ ਸ਼ੂਰਆਤ ਮੋਕੇ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਅਧੀਨ ਗੁਰਦੁਆਰਾ ਕਤਲਗੜ• ਸਾਹਿਬ ਨੂੰ ਜਾਣ ਵਾਲੇ ਮਾਰਗ `ਤੇ ਸਾਰੀਆਂ ਦੁਕਾਨਾਂ ਦੇ ਬਾਹਰ ਸੁੰਦਰੀਕਰਨ ਕਰਨ, ਸੜਕ ਦਾ ਨਵ-ਨਿਰਮਾਣ, ਸੀਵਰ ਲਾਈਨ ਪਾਉਣ ਦਾ ਕੰਮ ਸੰਪੂਰਨ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਚੰਨੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਚਮਕੌਰ ਸਾਹਿਬ ਦੀ ਸੁੰਦਰਤਾ ਦੇ ਲਈ ਇਸ ਪ੍ਰਾਜੈਕਟ ਦੀ ਮਨਜ਼ੂਰੀ ਮੁੱਖ ਮੰਤਰੀ ਵਲੋਂ ਦਿੱਤੀ ਅਤੇ ਗਈ ਹੈ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਇਸ ਕੰਮ ਨੂੰ ਨੇਪਰੇ ਚਾੜਿ•ਆ ਜਾ ਜਾਵੇਗਾ ।
ਉਨ•ਾਂ ਨਾਲ ਹੀ ਦੱਸਿਆ ਕਿ ਸ੍ਰੀ ਚਮਕੋਰ ਸਾਹਿਬ ਦੀ ਧਰਤੀ ਨੂੰ ਸਿੱਖ ਇਤਹਾਸ ਵਿਚ ਪਵਿੱਤਰ ਅਸਥਾਨ ਦਾ ਦਰਜ਼ਾ ਪ੍ਰਾਪਤ ਹੈ, ਇਸ ਅਸਥਾਨ ‘ਤੇ ਮੁਗਲਾਂ ਦੇ ਖਿਲਾਫ ਲੜਦਿਆਂ ਦਸਮ ਪਾਤਸ਼ਾਹ ਸ੍ਰੀ ਗੁਰੁ ਗਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਨੇ ਚਮਕੌਰ ਦੀ ਗੜੀ ਵਿਚ ਸ਼ਹਾਦਤ ਪ੍ਰਾਪਤ ਕੀਤੀ ਸੀ।ਇਸ ਅਸਥਾਨ ‘ਤੇ ਦੁਨੀਆਂ ਭਰ ਤੋਂ ਸਿੱਖ ਸ਼ਰਧਾਲੂ ਦਰਸ਼ਨਾ ਲਈ ਆਉਂਦੇ ਹਨ, ਜਿਸ ਦੀ ਮਹੱਤਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਇਸ ਅਸਥਾਨ ਦੀ ਦਿੱਖ ਸੰਵਾਰਨ ਵਿਚ ਕੋਈ ਕਸਰ ਬਾਕੀ ਨਹੀਨ ਛੱਡੀ ਜਾਵੇਗੀ
ਇਸ ਦੇ ਨਾਲ ਚੰਨੀ ਨੇ ਦੱਸਿਆ ਕਿ ਹੀ ਥੀਮ ਪਾਰਕ ਵਿਖੇ ਵੀ 33 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜੰਗੀ ਪੱਧਰ ਤੇ ਜਾਰੀ ਹੈ। ਜਿਸ ਵਾਸਤੇ ਦੁਨੀਆਂ ਭਰ ਦੇ ਵਿੱਚ ਅੱਤ ਆਧੁਨਿਕ ਤਕਨੀਕਾਂ ਵਾਲੇ ਡਿਜ਼ਾਈਨਰਾਂ, ਇੰਜੀਨੀਅਰਾਂ, ਕਲਾਕਾਰਾਂ, ਗਾਇਕਾਂ, ਵੱਲੋਂ ਕੰਮ ਸ਼ੁਰੂ ਕੀਤਾ ਜਾ ਚੁੱਕਿਆ ਹੈ।ਇਸ ਕੰਮ ਨੂੰ ਸਮਾਂ ਰਹਿੰਦੇ ਹੀ ਮੁਕੰਮਲ ਕਰ ਲਿਆ ਜਾਵੇਗਾ।

Previous Post

ਚੰਡੀਗੜ੍ਹ : ਕੱਲ੍ਹ ਤੋਂ ਪੜਾਅਵਾਰ ਸ਼ੁਰ ਹੋਣਗੀਆਂ 13 ਫਲਾਈਟਾਂ

Next Post

ਲੰਡਨ ਦੀ ਅਦਾਲਤ ਵਲੋਂ ਅਨਿਲ ਅੰਬਾਨੀ ਨੂੰ 21 ਦਿਨਾਂ ਵਿੱਚ 5000 ਕਰੋੜ ਦੀ ਅਦਾਇਗੀ ਕਰਨ ਦਾ ਹੁਕਮ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਲੰਡਨ ਦੀ ਅਦਾਲਤ ਵਲੋਂ ਅਨਿਲ ਅੰਬਾਨੀ ਨੂੰ 21 ਦਿਨਾਂ ਵਿੱਚ 5000 ਕਰੋੜ ਦੀ ਅਦਾਇਗੀ ਕਰਨ ਦਾ ਹੁਕਮ

ਲੰਡਨ ਦੀ ਅਦਾਲਤ ਵਲੋਂ ਅਨਿਲ ਅੰਬਾਨੀ ਨੂੰ 21 ਦਿਨਾਂ ਵਿੱਚ 5000 ਕਰੋੜ ਦੀ ਅਦਾਇਗੀ ਕਰਨ ਦਾ ਹੁਕਮ

Recommended

ਕੋਮੋਰਬਿਡਿਟੀ ਦਾ ਕੀ ਮਤਲਬ ਹੈ, ਇਸ ਵਾਇਰਸ ਇਨਫੈਕਸ਼ਨ ਕਿਵੇਂ ਫੈਲਦਾ ਹੈ, ਜਾਣੋ

May 21, 2020
ਪੰਜ ਬੰਦੀਆਂ ਸਮੇਤ ਬਠਿੰਡਾ ‘ਚ ਕੋਰੋਨਾ ਦੇ 20 ਨਵੇਂ ਕੇਸ ਆਏ ਸਾਹਮਣੇ

June 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In