• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ ਦੇ ਗਠਨ ਦੇ ਨਿਰਦੇਸ਼

Asli Punjabi by Asli Punjabi
October 26, 2020
in Punjab
0
ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ ਦੇ ਗਠਨ ਦੇ ਨਿਰਦੇਸ਼
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਬਨਾਉਣ ਅਤੇ ਚੋਣ ਪ੍ਰਕਿ੍ਰਰਿਆ ਤੋਂ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ (ਈ.ਐਲ.ਸੀਜ਼.) ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ਦਾ ਬੌਧਿਕ ਪੱਧਰ ਉੱਚਾ ਚੁੱਕਣ ਵਾਸਤੇ ਹਰੇਕ ਮੌਕੇ ਨੂੰ ਵਰਤੋਂ ਵਿੱਚ ਲਿਆਉਣ ’ਤੇ ਜ਼ੋਰ ਦੇਣ ਦਾ ਜ਼ਿਕਰ ਕਰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨਾਂ ਕਲੱਬਾਂ ’ਚ ਗਤੀਵਿਧੀਆਂ ਦੇ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਚੋਣ ਅਧਿਕਾਰਾਂ, ਚੋਣ ਪ੍ਰਕਿਰਿਆ ਅਤੇ ਚੋਣਾਂ ਦੀ ਰਜਿਸਟ੍ਰੇਸ਼ਨ ਸਬੰਧੀ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਲਈ ਸਿੱਖਿਆ ਦਿੱਤੀ ਜਾਵੇਗੀ ਅਤੇ ਉਨਾਂ ਦੇ ਰਾਜਨੀਤਕ ਅਧਿਕਾਰਾਂ ਸਬੰਧੀ ਲੇਖ ਲਿਖਣ, ਪੋਸਟਰ ਬਨਾਉਣ, ਸਲੋਗਨ ਲੇਖਨ ਮੁਕਾਬਲੇ ਕਰਵਾਏ ਜਾਣਗੇ। ਇਹ ਕਲੱਬ ਨੌਵੀਂ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੇ ਆਧਾਰਤ ਬਣਾਈਆਂ ਜਾਣਗੀਆਂ। ਹਰ ਕਲੱਬ ਲਈ ਸਕੂਲ ਪੱਧਰ ’ਤੇ ਇੱਕ ਨੋਡਲ ਅਫਸਰ ਲਾਇਆ ਜਾਵੇਗਾ। ਨੌਵੀਂ ਜਮਾਤ ਨੂੰ ਚੋਣਾਂ ਦੇ ਮਹੱਤਵ, ਭਾਰਤੀ ਚੋਣ ਪ੍ਰਣਾਲੀ, ਭਾਰਤੀ ਚੋਣ ਪ੍ਰਣਾਲੀ ਦੀਆਂ ਵਿਸ਼ੇਸ਼ਤਾਵਾਂ, ਚੋਣ ਕਮਿਸ਼ਨ, ਚੋਣ ਕਮਿਸ਼ਨ ਦੇ ਕੰਮਾਂ, ਚੋਣ ਪ੍ਰਕਿਰਿਆ, ਚੋਣਾਂ ਦੀਆਂ ਕਿਸਮਾਂ ਅਤੇ ਚੋਣਾਂ ਵਿੱਚ ਵਿਰੋਧੀ ਦਲਾਂ ਦੀ ਭੂਮਿਕਾ ਆਦਿ ਵਿਸ਼ਿਆਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜਦਕਿ ਦਸਵੀਂ ਜਮਾਤ ਲਈ ਭਾਰਤੀ ਚੋਣ ਵਿਧੀ ਤੇ ਪ੍ਰਕਿਰਿਆ, ਚੋਣ ਕਮਿਸ਼ਨ ਦੀ ਬਣਤਰ, ਚੋਣ ਕਮਿਸ਼ਨ ਦੇ ਕੰਮ, ਲੋਕ ਮੱਤ ਅਤੇ ਵਿਰੋਧੀ ਦਲਾਂ ਦੀ ਭੂਮਿਕਾ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸੇ ਤਰਾਂ ਹੀ ਬਾਹਰਵੀਂ ਲਈ ਚੋਣ ਪ੍ਰਣਾਲੀ, ਚੋਣਾਂ ਦੇ ਢੰਗ, ਚੋਣ ਕਮਿਸ਼ਨ ਦੇ ਕਾਰਜਾਂ ਆਦਿ ਦੀਆਂ ਗਤੀ ਵਿਧੀਆਂ ਕਰਵਾਈਆਂ ਜਾਣਗੀਆਂ।

Previous Post

ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ – ਡਿਪਟੀ ਸੀਐਮ

Next Post

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

Recommended

ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਨਹੀਂ ਜਾਵਾਂਗਾਃ- ਸੁਨੀਲ ਜਾਖੜ

October 11, 2023
ਅਕਾਲੀ ਆਗੂ ਡਰਾਮੇਬਾਜੀ ਕਰਕੇ ਕਿਸਾਨਾਂ ਤੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਾਜ ਆਉਣ : ਸੰਧੂ

August 30, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In