• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

Asli Punjabi by Asli Punjabi
October 28, 2020
in Punjab, Top Stories
0
ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ
586
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਿਆਂ ਸਟਾਫ ਦੀ ਸਮਰੱਥਾ ਵਿੱਚ ਵਾਧੇ ਲਈ 110 ਫੀਲਡ ਐਗਜ਼ੀਕਿਊਟਵਜ਼ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਵੰਡਣ ਦੀ ਰਸਮ ਇਥੇ ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ। ਇਹ ਫੀਲਡ ਐਗਜ਼ੀਕਿਊਟਿਵ ਪੈਸਕੋ ਵੱਲੋਂ ਆਊਟਸੋਰਿਸ ‘ਤੇ ਸਹਿਕਾਰੀ ਬੈਂਕਾਂ ਵਿੱਚ ਲਗਾਏ ਗਏ ਹਨ।ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਮੌਜੂਦਾ ਸਮੇਂ ਸਟਾਫ ਦੀ ਬਹੁਤ ਘਾਟ ਹੈ ਜਿਸ ਕਾਰਨ ਰੋਜ਼ਮਰਾ ਦੇ ਕੰਮਕਾਜ ਵਿੱਚ ਬੈਂਕ ਸਟਾਫ ਨੂੰ ਦਿੱਕਤ ਆ ਰਹੀ ਹੈ ਅਤੇ ਕਈ ਵਾਰ ਗ੍ਰਾਹਕਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਫੀਲਡ ਐਗਜ਼ੀਕਿਊਟਵਾਂ ਵੱਲੋਂ ਬੈਂਕ ਲਈ ਨਵੇਂ ਵਿਅਕਤੀਆਂ ਨੂੰ ਖਾਤਾ ਧਾਰਕ ਬਣਾਉਣਾ, ਬੈਂਕਾਂ ਵਿੱਚ ਨਵੇਂ ਬੱਚਤ ਬੈਂਕ ਖਾਤਿਆਂ ਅਤੇ ਕਰੰਟ ਅਕਾਊਂਟ ਖੋਲ੍ਹਣੇ, ਅਮਾਨਤਾਂ ਸਬੰਧੀ ਜਾਣਕਾਰੀ ਦੇਣ ਅਤੇ ਅਮਾਨਤਾਂ ਨੂੰ ਇਕੱਤਰ ਕਰਨਾ ਸ਼ਾਮਲ ਹੈ। ਸਹਿਕਾਰੀ ਬੈਂਕਾਂ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਨਵੀਆਂ ਕਰਜ਼ਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਅਤੇ ਕਰਜ਼ੇ (ਐਨ.ਪੀ.ਏ.) ਦੀ ਰਿਕਵਰੀ ਕਰਨਾ, ਡਿਫਾਲਟਰਾਂ ਤੋਂ ਕਰਜ਼ਿਆਂ ਦੀ ਵਸੂਲੀ ਲਈ ਕਾਨੂੰਨੀ ਕਾਰਵਾਈ ਨੂੰ ਮੁਕੰਮਲ ਕਰਨਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਬੈਂਕਾਂ ਵਿੱਚ ਆਉਣ ਵਾਲੇ ਗ੍ਰਾਹਕਾਂ ਨੂੰ ਦਰਪੇਸ਼ ਦਿੱਕਤਾਂ ਜਿਵੇਂ ਕਿ ਫਾਰਮ ਭਰਨ ਵਿੱਚ ਮੱਦਦ ਕਰਨਾ ਅਤੇ ਉਨ੍ਹਾਂ ਨੂੰ ਬੈਂਕ ਦੇ ਕਾਰੋਬਾਰ ਪ੍ਰਤੀ ਸੇਧ ਦੇਣ ਦਾ ਕੰਮ ਸੌਂਪਿਆ ਜਾਵੇਗਾ।ਇਸ ਮੌਕੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਸ੍ਰੀਮਤੀ ਹਰਗੁਣਜੀਤ ਕੌਰ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੂਣ ਰੂਜ਼ਮ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਏ.ਐਮ.ਡੀ. (ਪ੍ਰਬੰਧ) ਸ੍ਰੀ ਅਮਰਜੀਤ ਸਿੰਘ ਵੀ ਹਾਜ਼ਰ ਸਨ।

Previous Post

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

Next Post

ਮੌਜੂਦਾ ਗਠਜੋੜ ਸਰਕਾਰ ਨੇ ਇਕਜੁੱਟ ਹੋ ਕੇ ਕੰਮ ਕਰਦੇ ਹੋਏ ਆਪਣਾ ਪਹਿਲਾ ਇਕ ਸਾਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ – ਮੁੱਖ ਮੰਤਰੀ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਮੌਜੂਦਾ ਗਠਜੋੜ ਸਰਕਾਰ ਨੇ ਇਕਜੁੱਟ ਹੋ ਕੇ ਕੰਮ ਕਰਦੇ ਹੋਏ ਆਪਣਾ ਪਹਿਲਾ ਇਕ ਸਾਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ – ਮੁੱਖ ਮੰਤਰੀ

ਮੌਜੂਦਾ ਗਠਜੋੜ ਸਰਕਾਰ ਨੇ ਇਕਜੁੱਟ ਹੋ ਕੇ ਕੰਮ ਕਰਦੇ ਹੋਏ ਆਪਣਾ ਪਹਿਲਾ ਇਕ ਸਾਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ - ਮੁੱਖ ਮੰਤਰੀ

Recommended

ਜੋਅ ਬਾਈਡੇਨ ਨੇ ਮੈਮੋਰੀਅਲ ਡੇਅ ਮੌਕੇ ਅਰਲਿੰਗਟਨ ਵਿੱਚ ਸੈਨਿਕਾਂ ਨੂੰ ਕੀਤਾ ਯਾਦ

ਜੋਅ ਬਾਈਡੇਨ ਨੇ ਮੈਮੋਰੀਅਲ ਡੇਅ ਮੌਕੇ ਅਰਲਿੰਗਟਨ ਵਿੱਚ ਸੈਨਿਕਾਂ ਨੂੰ ਕੀਤਾ ਯਾਦ

June 2, 2021
ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਸਖਤ ਹੋਇਆ ਕੇਂਦਰ, ਸੂਬਿਆਂ ਨੂੰ ਨਵੇਂ ਸਿਰੇ ਤੋਂ ਜਾਰੀ ਕੀਤੀ ਐਡਵਾਇਜ਼ਰੀ

ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਸਖਤ ਹੋਇਆ ਕੇਂਦਰ, ਸੂਬਿਆਂ ਨੂੰ ਨਵੇਂ ਸਿਰੇ ਤੋਂ ਜਾਰੀ ਕੀਤੀ ਐਡਵਾਇਜ਼ਰੀ

October 11, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In