• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਚੀਕੂ ਕਿੰਨਾ ਹੈ ਗੁਣਕਾਰੀ, ਜਾਣਕੇ ਹੋ ਜਾਵੋਗੇ ਹੈਰਾਨ

Asli Punjabi by Asli Punjabi
October 29, 2020
in Health
0
ਚੀਕੂ ਕਿੰਨਾ ਹੈ ਗੁਣਕਾਰੀ, ਜਾਣਕੇ ਹੋ ਜਾਵੋਗੇ ਹੈਰਾਨ
609
SHARES
3.4k
VIEWS
Share on FacebookShare on TwitterShare on Whatsapp

ਚੀਕੂ ਇਕ ਅਜਿਹਾ ਫ਼ਲ ਹੈ ਜਿਹੜਾ ਹਰ ਮੌਸਮ ‘ਚ ਆਸਾਨੀ ਨਾਲ ਮਿਲ ਜਾਂਦਾ ਹੈ। ਭੋਜਨ ਤੋਂ ਬਾਅਦ ਜੇਕਰ ਚੀਕੂ ਦੀ ਵਰਤੋਂ ਕੀਤੀ ਜਾਵੇ ਤਾਂ ਇਹ ਨਿਸ਼ਚਿਤ ਰੂਪ ਨਾਲ ਲਾਭ ਦਿੰਦਾ ਹੈ। ਚੀਕੂ ਦੇ ਫਲ ‘ਚ 71 ਫੀਸਦੀ ਪਾਣੀ, 1.5 ਫੀਸਦੀ ਪ੍ਰੋਟੀਨ, 1.5 ਫੀਸਦੀ ਚਰਬੀ ਅਤੇ 25 ਫੀਸਦੀ ਕਾਰਬੋਹਾਈਡ੍ਰੇਟ ਹੁੰਦਾ ਹੈ। ਇਸ ਨਾਲ ਵਿਟਾਮਿਨ ਏ ਅਤੇ ਵਿਟਾਮਿਨ ਸੀ ਦੀ ਚੰਗੀ ਮਾਤਰਾ ਹੁੰਦੀ ਹੈ। ਚੀਕੂ ਦੇ ਫ਼ਲ ‘ਚ 14 ਫੀਸਦੀ ਸ਼ੱਕਰ ਵੀ ਹੁੰਦੀ ਹੈ। ਇਸ ‘ਚ ਫਾਸਫੋਰਸ ਅਤੇ ਲੋਹ ਵੀ ਭਰਪੂਰ ਮਾਤਰਾ ‘ਚ ਹੁੰਦਾ ਹੈ।ਚੀਕੂ ਇਕ ਅਜਿਹਾ ਫਲ ਹੈ ਜਿਹੜਾ ਹਰ ਮੌਸਮ ‘ਚ ਆਸਾਨੀ ਨਾਲ ਮਿਲ ਜਾਂਦਾ ਹੈ ਅਤੇ ਬਹੁਤ ਹੀ ਸੁਆਦੀ ਹੁੰਦਾ ਹੈ। ਭੋਜਨ ਤੋਂ ਬਾਅਦ ਚੀਕੂ ਦੀ ਵਰਤੋਂ ਕੀਤੀ ਜਾਵੇ ਤਾਂ ਇਹ ਨਿਸ਼ਚਿਤ ਤੌਰ ‘ਤੇ ਲਾਭ ਦਿੰਦਾ ਹੈ। ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਚੀਕੂ ਖਾਣ ਨਾਲ ਕਿਹੜੇ ਫਾਇਦੇ ਹੁੰਦੇ ਹਨ। ਅੱਖਾਂ ਲਈ ਚੰਗਾ- ਚੀਕੂ ‘ਚ ਵਿਟਾਮਿਨ ਏ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ ਜਿਸ ਦੇ ਕਾਰਨ ਬੁਢਾਪੇ ‘ਚ ਹੋਣ ਵਾਲੀ ਅੱਖਾਂ ਦੀ ਸਮੱਸਿਆਵਾਂ ਵੀ ਦੂਰ ਹੋ ਜਾਂਦੀਆਂ ਹਨ।
ਊਰਜਾ ਦਾ ਸਾਧਨ : ਚੀਕੂ ‘ਚ ਗਲੂਕੋਜ਼ ਚੰਗੀ ਮਾਤਰਾ ‘ਚ ਹੁੰਦਾ ਹੈ। ਇਸ ਨਾਲ ਸਰੀਰ ਨੂੰ ਊਰਜਾ ਪ੍ਰਦਾਨ ਹੁੰਦੀ ਹੈ। ਜਿਹੜੇ ਲੋਕ ਰੋਜ਼ਾਨਾ ਕਸਰਤ ਕਰਦੇ ਹਨ। ਉਨ੍ਹਾਂ ਲਈ ਊਰਜਾ ਦੀ ਬਹੁਤ ਲੋੜ ਹੁੰਦੀ ਹੈ। ਇਸ ਲਈ ਉਨ੍ਹਾਂ ਨੂੰ ਚੀਕੂ ਦੀ ਵਰਤੋਂ ਕਰਨੀ ਚਾਹੀਦੀ ਹੈ। ਕੈਂਸਰ ਦੇ ਖਤਰੇ ਨੂੰ ਘਟਾਉਂਦਾ ਹੈ- ਚੀਕੂ ‘ਚ ਵਿਟਾਮਨ ਏ ਅਤੇ ਬੀ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ‘ਚ ਐਂਟੀਆਕਸੀਡੈਂਟ, ਫਾਇਰ ਅਤੇ ਹੋਰ ਪੌਸ਼ਟਿਕ ਤੱਤ ਪਾਏ ਜਾਂਦੇ ਹਨ।

ਕਬਜ਼ ਤੋਂ ਰਾਹਤ :ਚੀਕੂ ‘ਚ ਫਾਇਬਰ ਦੀ ਮਾਤਰਾ ਭਰਪੂਰ ਪਾਈ ਜਾਂਦੀ ਹੈ। ਇਸ ਨਾਲ ਕਬਜ਼ ਤੋਂ ਵੀ ਰਾਹਤ ਮਿਲਦੀ ਹੈ।

You might also like

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

ਗੁਰਦੇ ਦੀ ਪੱਥਰੀ : ਚੀਕੂ ਦੇ ਫਲ ਦੇ ਬੀਜਾਂ ਨੂੰ ਖਾਣ ਨਾਲ ਗੁਰਦੇ ਦੀ ਪੱਥਰੀ ਪੇਸ਼ਾਬ ਰਾਹੀਂ ਨਿਕਲ ਜਾਂਦੀ ਹੈ।

ਭਾਰ ਘਟਾਉਣ ‘ਚ ਸਹਾਇਕ : ਚੀਕੂ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ।

ਹੱਡੀਆਂ ਲਈ ਗੁਣਕਾਰੀ : ਚੀਕੂ ‘ਚ ਕੈਲਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ। ਇਹ ਹੱਡੀਆਂ ਲਈ ਜ਼ਰੂਰੀ ਹੁੰਦਾ ਹੈ। ਆਇਰਨ ਅਤੇ ਫਾਸਫੋਰਸ ਦੀ ਚੰਗੀ ਮਾਤਰਾ ਹੋਣ ਦੇ ਕਾਰਨ ਹੱਡੀਆਂ ਨੂੰ ਮਜ਼ਬੂਤੀ ਦੇਣ ‘ਚ ਚੀਕੂ ਬਹੁਤ ਲਾਭਦਾਇਕ ਹੁੰਦਾ ਹੈ।

ਸਰਦੀ ਅਤੇ ਖੰਘ : ਚੀਕੂ ‘ਚ ਕੁਝ ਤੱਤ ਪਾਏ ਜਾਂਦੇ ਹਨ। ਇਸ ਨਾਲ ਖੰਘ ਅਤੇ ਸਰਦੀ ਤੋਂ ਵੀ ਬਚਾਅ ਹੁੰਦਾ ਹੈ।

Previous Post

ਅਪਣਾਓ ਲੰਬਾਈ ਵਧਾਉਣ ਦਾ ਦੇਸੀ ਨੁਸਖਾ

Next Post

ਅਮਰੀਕਾ ਵਾਸੀਆਂ ’ਤੇ ਇਕ ਹੋਰ ਮੁਸੀਬਤ,ਜਾਰੀ ਹੋਈ ਤੂਫਾਨ ਦੀ ਚੇਤਾਵਨੀ

Asli Punjabi

Asli Punjabi

Related Posts

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ
Health

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

by Asli Punjabi
July 29, 2021
ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Health

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

by Asli Punjabi
July 28, 2021
ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ
Health

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

by Asli Punjabi
July 28, 2021
ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ
Health

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

by Asli Punjabi
July 27, 2021
ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ
Health

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

by Asli Punjabi
July 23, 2021
Next Post
ਅਮਰੀਕਾ ਵਾਸੀਆਂ ’ਤੇ ਇਕ ਹੋਰ ਮੁਸੀਬਤ,ਜਾਰੀ ਹੋਈ ਤੂਫਾਨ ਦੀ ਚੇਤਾਵਨੀ

ਅਮਰੀਕਾ ਵਾਸੀਆਂ ’ਤੇ ਇਕ ਹੋਰ ਮੁਸੀਬਤ,ਜਾਰੀ ਹੋਈ ਤੂਫਾਨ ਦੀ ਚੇਤਾਵਨੀ

Recommended

ਬੀਬੀ ਜਗੀਰ ਕੌਰ ਨੇ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਲਨ ਦੀ ਯੂਐਨਓ ਤੋਂ ਕੀਤੀ ਮੰਗ

ਬੀਬੀ ਜਗੀਰ ਕੌਰ ਨੇ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਲਨ ਦੀ ਯੂਐਨਓ ਤੋਂ ਕੀਤੀ ਮੰਗ

March 3, 2021
ਸੁਖਜਿੰਦਰ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਦਾ ਦੇਹਾਂਤ, ਰਸਮ ਉਠਾਲਾ 29 ਅਪ੍ਰੈਲ ਨੂੰ

ਸੁਖਜਿੰਦਰ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਦਾ ਦੇਹਾਂਤ, ਰਸਮ ਉਠਾਲਾ 29 ਅਪ੍ਰੈਲ ਨੂੰ

April 25, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In