• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home ਕਾਰੋਬਾਰ

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ

Asli Punjabi by Asli Punjabi
October 30, 2020
in ਕਾਰੋਬਾਰ
0
ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ
586
SHARES
3.3k
VIEWS
Share on FacebookShare on TwitterShare on Whatsapp

You might also like

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਮਾਡਰਨ ਜੇਲ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਜੇਲ ਸੁਪਰਡੰਟ ਹਰਬੰਸ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸਹਾਇਕ ਜੇਲ ਸੁਪਰਡੰਟ ਨੂੰ ਸ਼ਿਕਾਇਤਕਰਤਾ ਸਤਵਿੰਦਰ ਸਿਘ , ਵਾਸੀ ਪਿੰਡ ਟਹਿਣਾ, ਜਿਲਾ ਫਰੀਦਕੋਟ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਭਤੀਜਾ ਜੇਲ੍ਹ ਵਿਚ ਬੰਦ ਹੈ ਅਤੇ ਉਸ ਦੀ ਬੈਰਕ ਅੰਦਰੋਂ ਮੋਬਾਈਲ ਫੋਨ ਬਰਾਮਦ ਹੋਣ ‘ਤੇ ਉਸਦੇ ਭਤੀਜੇ ਖਿਲਾਫ ਪੁਲਿਸ ਕੇਸ ਦਰਜ ਨਾ ਦਰਜ ਕਰਨ ਬਦਲੇ ਉਕਤ ਸਹਾਇਕ ਜੇਲ ਸੁਪਰਡੰਟ ਵਲੋਂ 15,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਹਾਇਕ ਜੇਲ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Previous Post

ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਹੋਵੇ; ਅਰੁਨਾ ਚੌਧਰੀ ਨੇ ਵਿਭਾਗੀ ਮੁਖੀਆਂ ਨੂੰ ਦਿੱਤੇ ਨਿਰਦੇਸ਼

Next Post

ਆਰੀਅਨਜ਼ ਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਛਾਏ।

Asli Punjabi

Asli Punjabi

Related Posts

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ
National

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

by Asli Punjabi
August 3, 2021
130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ
National

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

by Asli Punjabi
July 30, 2021
ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ
Punjab

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

by Asli Punjabi
July 30, 2021
ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ
Punjab

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

by Asli Punjabi
July 29, 2021
ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ
Punjab

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

by Asli Punjabi
July 29, 2021
Next Post
ਆਰੀਅਨਜ਼ ਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਛਾਏ।

ਆਰੀਅਨਜ਼ ਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਛਾਏ।

Recommended

ਚੰਡੀਗੜ੍ਹ ਦੀ ਜੰਮਪਲ ਹਰਮੀਤ ਢਿੱਲੋਂ ਬਣੀ ਟਰੰਪ ਸਰਕਾਰ ਦੀ ਸਹਾਇਕ ਅਟਾਰਨੀ ਜਨਰਲ

ਚੰਡੀਗੜ੍ਹ ਦੀ ਜੰਮਪਲ ਹਰਮੀਤ ਢਿੱਲੋਂ ਬਣੀ ਟਰੰਪ ਸਰਕਾਰ ਦੀ ਸਹਾਇਕ ਅਟਾਰਨੀ ਜਨਰਲ

December 10, 2024
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੇ ਘਰ ਐਨਸੀਬੀ ਦਾ ਛਾਪਾ

ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੇ ਘਰ ਐਨਸੀਬੀ ਦਾ ਛਾਪਾ

November 10, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In