• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਸਾਧੂ ਸਿੰਘ ਧਰਮਸੋਤ

ਸ਼ੋ੍ਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕੋਲ ਨਹੀਂ ਕੋਈ ਸਿਆਸੀ ਮੁੱਦਾ, ਬੇਵਜ੍ਹਾ ਕਰ ਰਹੀਆਂ ਨੇ ਵਿਰੋਧ

Asli Punjabi by Asli Punjabi
October 31, 2020
in Punjab
0
ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਸਾਧੂ ਸਿੰਘ ਧਰਮਸੋਤ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ – ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ, ਕਿਉਂ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀ ਐਸ.ਸੀ. ਵਜੀਫ਼ਾ ਸਕੀਮ ਦਾ ਖਾਤਮਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਹੱਥ ਪਿੱਛੇ ਖਿੱਚਣ ਮਗਰੋਂ ਆਪਣੇ ਪੱਧਰ ਉੱਤੇ ਡਾ. ਬੀ.ਆਰ. ਅੰਬੇਦਕਰ ਐਸ. ਸੀ. ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਕੀਤੀ ਜਾ ਰਹੀ ਹੈ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇੱਕ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਐਸ.ਸੀ. ਵਿਦਿਆਰਥੀ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਸਮਰੱਥ ਬਣਨਗੇ। ਇਸ ਤਹਿਤ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਇਸ ਸਕੀਮ ਦਾ ਦਾਇਰਾ ਵਧਾਉਣ ਵਾਸਤੇ ਆਮਦਨੀ ਸਬੰਧੀ ਮਾਪਦੰਡ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤਾ ਹੈ, ਜਿਸ ਨਾਲ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਸਕੀਮ ਦਾ ਲਾਭ ਮਿਲੇਗਾ। ਮੰਤਰੀ ਨੇ ਦੱਸਿਆ ਕਿ ਨਵੀਂ ਵਜੀਫ਼ਾ ਸਕੀਮ ਨਾਲ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਉਨਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ, ਜੋ ਪੰਜਾਬ ਦੇ ਵਸਨੀਕ ਹਨ ਅਤੇ ਪੰਜਾਬ ਤੋਂ (ਚੰਡੀਗੜ ਸਮੇਤ) ਦਸਵੀਂ ਪਾਸ ਕਰ ਚੁੱਕੇ ਹਨ। ਉਨਾਂ ਕਿਹਾ ਕਿ ਇਸ ਸਕੀਮ ਦਾ ਕੁੱਲ ਵਿੱਤੀ ਬੋਝ ਲਗਭਗ 600 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਇਸ ਵਿੱਚੋਂ ਸੂਬਾ ਸਰਕਾਰ ਵੱਲੋਂ ਪ੍ਰਾਈਵੇਟ ਅਦਾਰਿਆਂ ਨੂੰ 60 ਫੀਸਦੀ ਰਾਸ਼ੀ ਦੀ ਪ੍ਰਤੀਪੂਰਤੀ ਕੀਤੀ ਜਾਵੇਗੀ।ਸ. ਧਰਮਸੋਤ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਨੇ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਨੂੰ 25 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਪਰ ਉੱਚ ਵਿੱਦਿਅਕ ਸੰਸਥਾਵਾਂ ਵਿੱਚ ਜ਼ਿਆਦਾ ਫੀਸਾਂ ਹੋਣ ਕਾਰਨ ਵਿਦਿਆਰਥੀਆਂ ਨੂੰ ਦਾਖਲਾ ਲੈਣ ਵਿੱਚ ਅੜਿੱਕਾ ਬਣਦਾ ਸੀ, ਜਿਸ ਨੂੰ ਦੂਰ ਕਰਦਿਆਂ ਪੰਜਾਬ ਸਰਕਾਰ ਨੇ ਹੁਣ ਇਹ ਵਿੱਤੀ ਬੋਝ ਆਪ ਚੁੱਕਣ ਦਾ ਫੈਸਲਾ ਕੀਤਾ ਹੈ।ਸ. ਧਰਮਸੋਤ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗ਼ਰੀਬ, ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਜੱਗ ਜ਼ਾਹਰ ਹੋ ਚੁੱਕੀਆਂ ਹਨ। ਹੁਣ ਜਦੋਂ ਕਿ ਵਕਤ ਹੈ ਕਿ ਇਨਾਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾਵੇ, ਤਾਂ ਆਮ ਆਦਮੀ ਪਾਰਟੀ ਤੇ ਸ਼ੋ੍ਮਣੀ ਅਕਾਲੀ ਦਲ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਸਰਕਾਰ ਦਾ ਵਿਰੋਧ ਕਰ ਰਹੀਆਂ ਹਨ। ਉਨਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕੋਲ ਅੱਜ ਕੋਈ ਸਿਆਸੀ ਮੁੱਦਾ ਨਹੀਂ ਰਿਹਾ, ਉਹ ਬੇਵਜ੍ਹਾ ਹੀ ਵਿਰੋਧ ਕਰਕੇ ਲੋਕਾਂ ਦਾ ਧਿਆਨ ਖਿੱਚਣ ਦਾ ਅਸਫ਼ਲ ਯਤਨ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਦਿੱਲੀ ਜਾ ਕੇ ਡੇਰਾ ਲਾਉਣ ਤੇ ਕੇਂਦਰ ਸਰਕਾਰ ਦਾ ਵਿਰੋਧ ਕਰਨ ਦੀ ਸਲਾਹ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਸਮਝਣ ਦੀ ਕੋਸ਼ਿਸ਼ ਕਰਨ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕ ’ਚ ਕੰਮ ਕੌਣ ਕਰ ਰਿਹਾ ਹੈ ਅਤੇ ਵਿਰੋਧ ’ਚ ਕੌਣ। ਉਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਸਮੁੱਚੀਆਂ ਸਥਿਤੀਆਂ ਸਮਝ ਕੇ ਹੀ ਵਿਰੋਧ ਕਰਨ ਦੀ ਜ਼ਰੂਰਤ ਹੈ, ਨਹੀਂ ਤਾਂ ਇਹ ਸਮਾਂ ਬਰਬਾਦ ਕਰਨ ਦਾ ਹੀ ਇਕ ਢਕਵੰਜ ਮਾਤਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਗ਼ਰੀਬਾਂ, ਮਹਿਲਾਵਾਂ ਦੀ ਭਲਾਈ ਤੋਂ ਇਲਾਵਾ ਹਰ ਖੇਤਰ ’ਚ ਵਿਲੱਖਣ ਕਾਰਜ ਕਰ ਰਹੀ ਹੈ।

Previous Post

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ‘ਪੰਜਾਬ ਜੌਬ ਹੈਲਪਲਾਈਨ’ ਸਥਾਪਤ ਕਰੇਗਾ: ਚੰਨੀ

Next Post

ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਧਰਨਾਕਾਰੀਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਦਾ ਮਾਮਲਾ:

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਧਰਨਾਕਾਰੀਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਦਾ ਮਾਮਲਾ:

ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਧਰਨਾਕਾਰੀਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਦਾ ਮਾਮਲਾ:

Recommended

ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ, ਮੁੱਖ ਮੰਤਰੀ ਵੱਲੋਂ ਭਲਕੇ ਦਿੱਲੀ ਵਿਖੇ ਰਾਜਘਾਟ ’ਤੇ ਵਿਧਾਇਕਾਂ ਦੇ ਧਰਨੇ ਦਾ ਐਲਾਨ

ਪੰਜਾਬ ਵਿਰੋਧੀ ਪੈਂਤੜਿਆਂ ਨਾਲ ਕਿਸਾਨਾਂ ਦਾ ਰੋਹ ਭੜਕਾਉਣਾ ਬੰਦ ਕਰੋ: ਕੈਪਟਨ ਅਮਰਿੰਦਰ ਸਿੰਘ ਨੇ ਅਸ਼ਵਨੀ ਸ਼ਰਮਾ ਨੂੰ ਕਿਹਾ

November 10, 2020
ਕੱਚੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਪੁਤਲਾ ਫੂਕ ਮੁਜਾਹਰਾ

ਕੱਚੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਪੁਤਲਾ ਫੂਕ ਮੁਜਾਹਰਾ

September 14, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In