• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਨਿਊਜ਼ੀਲੈਂਡ ‘ਚ ਨਹੀਂ ਆਇਆ ਨਵਾਂ ਕੋਰੋਨਾ ਕੇਸ – ਹੁਣ ਐਕਟਿਵ ਕੇਸ 27 ਤੇ 1 ਹਸਪਤਾਲ ‘ਚ

Asli Punjabi by Asli Punjabi
May 25, 2020
in World
0
ਨਿਊਜ਼ੀਲੈਂਡ ‘ਚ ਨਹੀਂ ਆਇਆ ਨਵਾਂ ਕੋਰੋਨਾ ਕੇਸ – ਹੁਣ ਐਕਟਿਵ ਕੇਸ 27 ਤੇ 1 ਹਸਪਤਾਲ ‘ਚ
586
SHARES
3.3k
VIEWS
Share on FacebookShare on TwitterShare on Whatsapp

ਔਕਲੈਂਡ 25 ਮਈ 2020 – ਮਨਿਸਟਰੀ ਆਫ਼ ਹੈਲਥ ਨੇ ਦੱਸਿਆ ਕਿ ਨਿਊਜ਼ੀਲੈਂਡ ਵਿੱਚ ਕੋਵਿਡ -19 ਦਾ ਮੁੜ ਅੱਜ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ। ਪੂਰੇ ਦੇਸ਼ ‘ਚ ਹੁਣ ਬੀਤੇ ਕੱਲ੍ਹ ਜਿੰਨੇ 27 ਐਕਟਿਵ ਕੇਸ ਹੀ ਹਨ ਅਤੇ ਬੀਤੇ 24 ਘੰਟਿਆਂ ਵਿਚ ਨਵਾਂ ਰਿਕਵਰ ਨਹੀਂ ਹੋਇਆ। ਇਕ ਕਰੋਨਾ ਮਰੀਜ਼ ਹੀ ਹਸਪਤਾਲ ਵਿੱਚ ਦਾਖ਼ਲ ਹੈ। ਕੁਲ ਕੇਸ 1504 ਹੋਏ ਹਨ। ਜਿਨ੍ਹਾਂ ਵਿਚ 1154 ਦੀ ਕਰੋਨਾ ਪਾਜੇਟਿਵ ਪਾਏ ਗਏ ਜਦ ਕਿ ਬਾਕੀ ਸੰਭਾਵੀ ਹਨ। ਦੇਸ਼ ‘ਚ ਕੱਲ੍ਹ 2163 ਟੈੱਸਟ ਪੂਰੇ ਕੀਤੇ, ਜਿਨ੍ਹਾਂ ਦੀ ਹੁਣ ਤੱਕ ਦੇ ਮੁਕੰਮਲ ਟੈੱਸਟਾਂ ਦੀ ਗਿਣਤੀ 261,315 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਦੁਨੀਆ ਦੇ 218 ਦੇਸ਼ਾਂ ਵਿੱਚ ਕੋਰੋਨਾਵਾਇਰਸ ਤੋਂ ਪੀੜਤ 5,497,650 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 346,675 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2,301,970 ਹੈ।

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

Previous Post

ਪੰਜਾਬ ਸਣੇ ਕਈ ਸੂਬਿਆਂ ‘ਚ ਹੀਟਵੇਵ ਅਲਰਟ – ਦੁਪਹਿਰ ਵੇਲੇ ਰਹੋ ਘਰਾਂ ‘ਚ

Next Post

ਨੌਕਰੀਆਂ ਗੁਆਉਣ ਵਾਲੇ ਕੀਵੀ ਇੱਕ ਹਫ਼ਤੇ ‘ਚ 490 ਡਾਲਰ ਰਾਹਤ ਆਮਦਨੀ ਭੁਗਤਾਨ ਪ੍ਰਾਪਤ ਕਰ ਸਕਣਗੇ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
ਨੌਕਰੀਆਂ ਗੁਆਉਣ ਵਾਲੇ ਕੀਵੀ ਇੱਕ ਹਫ਼ਤੇ ‘ਚ 490 ਡਾਲਰ ਰਾਹਤ ਆਮਦਨੀ ਭੁਗਤਾਨ ਪ੍ਰਾਪਤ ਕਰ ਸਕਣਗੇ

ਨੌਕਰੀਆਂ ਗੁਆਉਣ ਵਾਲੇ ਕੀਵੀ ਇੱਕ ਹਫ਼ਤੇ 'ਚ 490 ਡਾਲਰ ਰਾਹਤ ਆਮਦਨੀ ਭੁਗਤਾਨ ਪ੍ਰਾਪਤ ਕਰ ਸਕਣਗੇ

Recommended

ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਮੀਟਿੰਗ ਵਿੱਚ ਮਸਲੇ ਵਿਚਾਰੇ

ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਮੀਟਿੰਗ ਵਿੱਚ ਮਸਲੇ ਵਿਚਾਰੇ

June 28, 2023
ਘੱਟੋ ਘੱਟ ਫੜ੍ਹੇ ਜਾਣ ਮਗਰੋਂ ਝੂਠ ਬੋਲਣ ਤੋਂ ਗੁਰੇਜ਼ ਕਰਨ ਮੁੱਖ ਮੰਤਰੀ : ਅਕਾਲੀ ਦਲ

ਘੱਟੋ ਘੱਟ ਫੜ੍ਹੇ ਜਾਣ ਮਗਰੋਂ ਝੂਠ ਬੋਲਣ ਤੋਂ ਗੁਰੇਜ਼ ਕਰਨ ਮੁੱਖ ਮੰਤਰੀ : ਅਕਾਲੀ ਦਲ

September 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In