• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home ਕਾਰੋਬਾਰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੱਸ ਆਪਰੇਟਰਾਂ ਲਈ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾਈ ਗਈ, ਬਕਾਏ ਦੀ ਅਦਾਇਗੀ 31 ਮਾਰਚ ਤੱਕ ਅੱਗੇ ਪਾਈ

Asli Punjabi by Asli Punjabi
October 31, 2020
in ਕਾਰੋਬਾਰ
0
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੱਸ ਆਪਰੇਟਰਾਂ ਲਈ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾਈ ਗਈ, ਬਕਾਏ ਦੀ ਅਦਾਇਗੀ 31 ਮਾਰਚ ਤੱਕ ਅੱਗੇ ਪਾਈ
591
SHARES
3.3k
VIEWS
Share on FacebookShare on TwitterShare on Whatsapp

You might also like

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਬੱਸ ਆਪਰੇਟਰਾਂ ਨੂੰ ਸ਼ੁੱਕਰਵਾਰ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਸਾਰੀਆਂ ਸਟੇਜ ਕੈਰਿਜ, ਮਿਨੀ ਅਤੇ ਸਕੂਲ ਬੱਸਾਂ ਲਈ ਮੋਟਰ ਵਹੀਕਲ ਕਰ ’ਤੇ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਕਰਾਂ ਦੇ ਬਕਾਏ, ਵਿਆਜ ਅਤੇ ਜੁਰਮਾਨੇ ਤੋਂ ਬਿਨਾਂ, ਦੀ ਅਦਾਇਗੀ 31 ਮਾਰਚ, 2021 ਤੱਕ ਅੱਗੇ ਪਾ ਦਿੱਤੀ ਹੈ।ਇਸ ਕਦਮ ਨਾਲ ਟਰਾਂਸਪੋਰਟ ਖੇਤਰ ਨੂੰ 100 ਕਰੋੜ ਰੁਪਏ ਦਾ ਕੁੱਲ ਵਿੱਤੀ ਲਾਭ ਹੋਵੇਗਾ। ਮੁੱਖ ਮੰਤਰੀ ਨੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਮਿਨੀ ਪ੍ਰਾਈਵੇਟ ਬੱਸ ਮਾਲਕਾਂ ਨੂੰ ਦਰਪੇਸ਼ ਮੁੱਦੇ ਅਗਲੇ ਹਫਤੇ ਤੱਕ ਨਿਪਟਾ ਦਿੱਤੇ ਜਾਣ।ਮੁੱਖ ਮੰਤਰੀ ਵੱਲੋਂ ਇਨ੍ਹਾਂ ਫੈਸਲਿਆਂ ਅਤੇ ਦਿਸ਼ਾ ਨਿਰਦੇਸ਼ਾਂ ਦਾ ਐਲਾਨ ਸੂਬੇ ਦੀਆਂ ਵੱਖੋ-ਵੱਖ ਪ੍ਰਾਈਵੇਟ ਟਰਾਂਸਪੋਰਟ ਐਸੋਸਿਏਸ਼ਨਾਂ ਨਾਲ ਇਕ ਵਰਚੁਅਲ ਕਾਨਫਰੈਂਸ ਦੌਰਾਨ ਕੀਤਾ ਗਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਕੇ. ਸਿਵਾ ਪ੍ਰਸਾਦ ਵੀ ਹਾਜ਼ਿਰ ਸਨ।ਹਾਲਾਂਕਿ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ 31 ਦਸੰਬਰ ਤੱਕ 50 ਫੀਸਦੀ ਤੱਕ ਹੀ ਕਰ ਮੁਆਫੀ ਦਾ ਸੁਝਾਅ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਟਰਾਂਸਪੋਰਟਰਾਂ ਦੇ ਖਦਸ਼ਿਆਂ ਮੁੱਖ ਰੱਖਦੇ ਹੋਏ ਵਿਭਾਗ ਦੇ ਸੁਝਾਅ ਤੋਂ ਅੱਗੇ ਵੱਧਦੇ ਹੋਏ 100 ਫੀਸਦੀ ਰਾਹਤ ਦਾ ਐਲਾਨ ਕਰ ਦਿੱਤਾ। ਧਿਆਨ ਦੇਣ ਯੋਗ ਹੈ ਕਿ ਪਹਿਲਾਂ ਸੂਬਾ ਸਰਕਾਰ ਦੁਆਰਾ ਟਰਾਂਸਪੋਟਰਾਂ ਨੂੰ ਦੋ ਮਹੀਨਿਆਂ ਲਈ 30 ਸਤੰਬਰ ਤੱਕ 100 ਫੀਸਦੀ ਰਾਹਤ ਦਿੱਤੀ ਗਈ ਸੀ।ਮੁੱਖ ਮੰਤਰੀ ਨੇ ਟਰਾਂਸਪੋਟਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨੋਟਿਸ ਲਿਆ ਜਿਨ੍ਹਾਂ ਨੇ ਆਪਣਾ ਪੱਖ ਸਾਹਮਣੇ ਰੱਖਦੇ ਹੋਏ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਜਦੋਂ ਕਿ 10 ਫੀਸਦੀ ਤੋਂ ਵੀ ਘੱਟ ਲੋਕ ਬੱਸ ਸੇਵਾਵਾਂ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਸੂਰਤ ਵਿੱਚ ਉਨ੍ਹਾਂ ਵਾਸਤੇ ਆਪਣੇ ਵਾਹਨ ਚਲਾਉਣ ਲਈ ਡੀਜ਼ਲ ਦੀ ਲਾਗਤ ਪੂਰੀ ਕਰਨੀ ਵੀ ਔਖੀ ਹੋ ਰਹੀ ਹੈ। ਟਰਾਂਸਪੋਰਟ ਐਸੋਸਿਏਸ਼ਨਾਂ ਦੇ ਪ੍ਰਤੀਨਿਧਿਆਂ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਂਦੇ ਹੋਏ ਕਿਹਾ ਕਿ ਹਾਲਾਂਕਿ ਸੂਬੇ ਦੇ ਟਰਾਂਸਪੋਰਟ ਅਤੇ ਪੀ.ਆਰ.ਟੀ.ਸੀ ਦੀ ਮੁੱਖ ਰੂਟ ਹੋਣ ਕਾਰਨ ਕਾਫੀ ਮੰਗ ਹੈ, ਪਰ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਕੋਵਿਡ ਮਹਾਂਮਾਰੀ ਕਾਰਨ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਟਰਾਂ ਦੀ ਇਸ ਗੱਲ ਨਾਲ ਸਹਮਤਿ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਸਨਅਤ, ਜਿਸਦਾ ਸੰਚਾਲਨ ਪੂਰਨ ਤੌਰ ’ਤੇ ਪੰਜਾਬੀ ਹੀ ਕਰਦੇ ਹਨ, ਨੂੰ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸੂਬਾ ਸਰਕਾਰ ਦੀ ਹੋਰ ਮਦਦ ਦੀ ਲੋੜ ਹੈ ਅਤੇ ਇਸੇ ਕਰਕੇ ਉਨ੍ਹਾਂ ਇਸ ਵਰ੍ਹੇ ਦੇ ਅੰਤ ਤੱਕ ਕੁੱਲ ਕਰ ’ਚ ਛੋਟ ਦਿੱਤੇ ਜਾਣ ਦੀ ਮੰਗ ਮੰਨ ਲਈ।

Previous Post

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਛੇ ਹੋਰ ਜ਼ਿਲ੍ਹਿਆਂ ਦੇ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ, ਐਂਡਰਾਇਡ ਟੈਬਲੇਟ ਨਾਲ ਕੀਤਾ ਸਨਮਾਨਤ

Next Post

ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਗੜ੍ਬੜੀ ਦੇ ਦੋਸ਼ ਲੱਗੇ

Asli Punjabi

Asli Punjabi

Related Posts

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ
National

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

by Asli Punjabi
August 3, 2021
130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ
National

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

by Asli Punjabi
July 30, 2021
ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ
Punjab

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

by Asli Punjabi
July 30, 2021
ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ
Punjab

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

by Asli Punjabi
July 29, 2021
ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ
Punjab

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

by Asli Punjabi
July 29, 2021
Next Post
ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਗੜ੍ਬੜੀ ਦੇ ਦੋਸ਼ ਲੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਗੜ੍ਬੜੀ ਦੇ ਦੋਸ਼ ਲੱਗੇ

Recommended

ਕੈਨੇਡਾ ਪੁਲੀਸ ਵਲੋਂ 700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ਤੇ ਕੈਨੇਡਾ ਭੇਜਣ ਵਾਲਾ ਜਲੰਧਰ ਦਾ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ

ਕੈਨੇਡਾ ਪੁਲੀਸ ਵਲੋਂ 700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ਤੇ ਕੈਨੇਡਾ ਭੇਜਣ ਵਾਲਾ ਜਲੰਧਰ ਦਾ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ

June 24, 2023
ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ: ਬਲਬੀਰ ਸਿੱਧੂ

ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ: ਬਲਬੀਰ ਸਿੱਧੂ

March 29, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In