• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦਿੱਲੀ ਦੇ ਪ੍ਰਦੂਸ਼ਨ ’ਚ ਦਿੱਲੀ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ-ਪ੍ਰੋ. ਏ.ਐਸ. ਮਰਵਾਹਾ

ਪੰਜਾਬ ਸਰਕਾਰ ਤੇ ਪ੍ਰਦੂਸ਼ਨ ਰੋਕਥਾਮ ਬੋਰਡ ਹਵਾ ਦੇ ਮਿਆਰੀ ਸੂਚਕ ਅੰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ-ਪੋ੍ਰ. ਮਰਵਾਹਾ

Asli Punjabi by Asli Punjabi
November 3, 2020
in Punjab, Top Stories
0
ਦਿੱਲੀ ਦੇ ਪ੍ਰਦੂਸ਼ਨ ’ਚ ਦਿੱਲੀ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ-ਪ੍ਰੋ. ਏ.ਐਸ. ਮਰਵਾਹਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਪਟਿਆਲਾ – ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਚੇਅਰਮੈਨ ਪੋ੍ਰ. ਐਸ.ਐਸ. ਮਰਵਾਹਾ ਨੇ ਦਿੱਲੀ ਦੇ ਪ੍ਰਦੂਸ਼ਨ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਦਾਅਵਿਆਂ ਨੂੰ ਦਲੀਲਾਂ ਸਹਿਤ ਨਕਾਰਦਿਆਂ ਅੱਜ ਇੱਥੇ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਨ ਵਿੱਚ ਉਥੋਂ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ ਹੈ, ਜਿਸ ਦਾ ਉੱਚ ਪੱਧਰੀ ਵਿਗਿਆਨਕ ਅਧਿਐਨ ਕਰਵਾਉਣਾ ਅਤਿ ਜਰੂਰੀ ਹੈ। ਚੇਅਰਮੈਨ ਪੋ੍ਰ. ਮਰਵਾਹਾ ਨੇ ਕਿਹਾ ਕਿ ਜਦੋਂ ਝੋਨੇ ਦੇ ਸੀਜਨ ਵਿੱਚ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਦਾ ਹਵਾ ਮਿਆਰੀ ਸੂਚਕ ਅੰਕ (ਏ.ਕਿਊ.ਆਈ.) ਹਰਿਆਣਾ ਦੇ ਦਿੱਲੀ ਨਾਲ ਲੱਗਦੇ ਪ੍ਰਮੁੱਖ ਸ਼ਹਿਰਾਂ ਨਾਲੋਂ ਮਕਾਬਤਨ ਬਹਤ ਘੱਟ ਹੈ ਤਾਂ ਉਸ ਮੌਕੇ ਪੰਜਾਬ ਦੇ ਕਿਸਾਨਾਂ ਸਿਰ ਦਿੱਲੀ ਦੇ ਪ੍ਰਦੂਸ਼ਨ ਦਾ ਦੋਸ਼ ਮੜਨਾ ਗ਼ਲਤ ਹੈ। ਉਨਾਂ ਕਿਹਾ ਕਿ ਪ੍ਰਦੂਸ਼ਨ ਦੇ ਮੁੱਖ ਕਾਰਕਾਂ ਪੀਐਮ-10 ਅਤੇ ਪੀਐਮ-2.5 (ਧੂੜ ਕਣ) ਕ੍ਰਮਵਾਰ 25 ਤੋਂ 30 ਕਿਲੋਮੀਟਰ ਅਤੇ 100 ਤੋਂ 150 ਕਿਲੋਮੀਟਰ ਦੀ ਦੂਰੀ ਹੀ ਹਵਾ ’ਚ ਤੈਅ ਕਰ ਸਕਦੇ ਹਨ। ਉਨਾਂ ਕਿਹਾ ਕਿ ਮਿਸਾਲ ਵਜੋਂ ਪਟਿਆਲਾ ਦੇ ਧੂੜ ਕਣ ਅੰਬਾਲਾ ਤੱਕ ਤਾਂ ਪਹੁੰਚ ਨਹੀਂ ਸਕਦੇ ਤਾਂ ਫਿਰ ਇਹ ਕਿਵੇਂ ਕਿਹਾ ਜਾ ਸਕਦਾ ਹੈ ਕਿ ਪਰਾਲੀ ਦਾ ਧੰੂਆਂ ਦਿੱਲੀ ਦੇ ਪ੍ਰਦੂਸ਼ਨ ਲਈ ਜ਼ਿੰਮੇਵਾਰ ਹੈ। ਪੋ੍ਰ. ਮਰਵਾਹਾ ਨੇ ਇਸ ਮੌਕੇ ਕੰਪਿਊਟਰ ’ਤੇ ਪੇਸ਼ਕਾਰੀ ਸਹਿਤ ਤੱਥਾਂ ਨੂੰ ਪੇਸ਼ ਕਰਦਿਆਂ ਦੱਸਿਆ ਕਿ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਅੰਮਿ੍ਰਤਸਰ, ਜਲੰਧਰ, ਲਧਿਆਣਾ, ਖੰਨਾ, ਮੰਡੀ ਗੋਬਿੰਦਗੜ ਤੇ ਪਟਿਆਲਾ ਦੇ ਮਕਾਬਲਤਨ ਸੋਨੀਪਤ, ਪਾਣੀਪਤ, ਕਰਨਾਲ ਤੇ ਜੀਂਦ ਦੇ ਮਿਆਰੀ ਹਵਾ ਸੂਚਕ ਅੰਕ ਦਾ ਪੱਧਰ ਬਹਤ ਹੀ ਖਰਾਬ ਹੈ ਜਦਕਿ ਪੰਜਾਬ ’ਚ ਪਰਾਲੀ ਦੀ ਸਾਂਭ-ਸੰਭਾਲ ਦੇ ਸੀਜਨ ਦੌਰਾਨ ਇਹ ਸੂਚਕ ਅੰਕ ਸੰਤੋਖਜਨਕ ਤੋਂ ਦਰਮਿਆਨਾ ਹੈ। ਇਸ ਤੋਂ ਭਲੀਭਾਂਤ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਪੰਜਾਬ ਨੂੰ ਬਿਨਾਂ ਵਜਾ ਹੀ ਦਿੱਲੀ ਦੇ ਪ੍ਰਦੂਸਨ ਦਾ ਦੋਸ਼ੀ ਬਣਾਇਆ ਜਾ ਰਿਹਾ ਹੈ। ਚੇਅਰਮੈਨ ਨੇ ਝੋਨੇ ਦੇ ਸੀਜਨ ਦੇ ਨਿਪਟਾਰੇ ਤੋਂ ਬਾਅਦ ਦੇ ਮਹੀਨਿਆਂ ਦਸੰਬਰ, ਜਨਵਰੀ ਤੇ ਫਰਵਰੀ ਦਾ ਵਿਸ਼ੇਸ਼ ਹਵਾਲਾ ਦਿੰਦਿਆਂ ਕਿਹਾ ਕਿ ਦਿੱਲੀ ਤੇ ਇਸਦੇ ਆਸਪਾਸ ਦੇ ਇਲਾਕਿਆਂ ’ਚ ਇਨਾਂ ਮਹੀਨਿਆਂ ਦੌਰਾਨ ਪਾਏ ਜਾਂਦੇ ਪ੍ਰਦੂਸ਼ਨ ਦਾ ਕਿਸ ਨੂੰ ਦੋਸ਼ੀ ਮੰਨਿਆ ਜਾਵੇਗਾ, ਕਿਉਂਜੋ ਉਸ ਮੌਕੇ ਤਾਂ ਪੰਜਾਬ ’ਚ ਪਰਾਲੀ ਨੂੰ ਅੱਗ ਲੱਗਣ ਵਾਲੀ ਕੋਈ ਘਟਨਾ ਨਹੀਂ ਹੋ ਰਹੀ ਹੁੰਦੀ। ਪੋ੍ਰ. ਮਰਵਾਹਾ ਨੇ ਕਿਹਾ ਕਿ ਧੂੜਕਣਾਂ ਦੀ ਪੀਐਮ-2.5 ਸ਼੍ਰੇਣੀ ਦਾ ਅਪ੍ਰੈਲ 2019 ਤੇ 2020 ਦੇ ਤਲਨਾਤਮਕ ਅਧਿਐਨ ਤੋਂ ਦਿੱਲੀ ਦੀ ਹਵਾ ਨੂੰ ਪ੍ਰਦੂਸ਼ਿਤ ਕਰਨ ਵਾਲੇ ਅੰਦਰੂਨੀ ਕਾਰਕਾਂ ਦਾ ਪਤਾ ਲਗਾਇਆ ਜਾ ਸਕਦਾ ਹੈ, ਕਿਉਂਜੋ ਲਾਕਡਾਊਨ ਦੌਰਾਨ ਵੀ ਦਿੱਲੀ ਦਾ ਮਿਆਰੀ ਹਵਾ ਸੂਚਕ ਅੰਕ ਕੋਈ ਜ਼ਿਆਦਾ ਸੰਤੋਖਜਨਕ ਨਹੀਂ ਪਾਇਆ ਗਿਆ। ਉਨਾਂ ਨਾਲ ਹੀ ਜ਼ਿਕਰ ਕੀਤਾ ਕਿ ਧੂੜ ਕਣਾਂ ਦੀ ਸ਼੍ਰੇਣੀ ਪੀਐਮ-10 ਦੀ ਦਿੱਲੀ ਦੇ ਵੱਖੋ-ਵੱਖ ਥਾਵਾਂ ’ਤੇ ਅਕਤੂਬਰ 2020 ਦੀ ਸੰਘਣੇਪਣ ਨੂੰ ਜੇਕਰ ਵਾਚਿਆ ਜਾਵੇ ਇਸ ਤੋਂ ਸਪੱਸ਼ਟ ਹੋ ਜਾਵੇਗਾ ਕਿ ਦਿੱਲੀ ਦੇ ਪ੍ਰਦੂਸ਼ਨ ’ਚ ਪੰਜਾਬ ਦਾ ਯੋਗਦਾਨ ਬਿਲਕਲ ਨਹੀਂ ਹੈ।ਚੇਅਰਮੈਨ ਮਰਵਾਹਾ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਵੱਲੋਂ ਝੋਨੇ ਦੀ ਪਰਾਲੀ ਤੇ ਰਹਿੰਦ-ਖੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜਿੱਥੇ ਜਾਗਰੂਕਤਾ ਨੂੰ ਵਧਾਇਆ ਜਾ ਰਿਹਾ ਹੈ, ਉਥੇ ਐਨ.ਐਸ.ਐਸ. ਵਲੰਟੀਅਰਾਂ ਰਾਹੀਂ ਕਝ ਚੋਣਵੇਂ ਕਿਸਾਨਾਂ ਦੇ ਖੇਤਾਂ ’ਚ ਸੂਖਮ ਜੈਵਿਕ ਤਕਨੀਕਾਂ ਰਾਹੀਂ ਪਰਾਲੀ ਦੇ ਖੇਤ ’ਚ ਹੀ ਨਿਪਟਾਰੇ ਦਾ ਤਜਰਬਾ ਕੀਤਾ ਜਾ ਰਿਹਾ ਹੈ ਜਿਸ ਲਈ ਇੱਕ ਵਲੰਟੀਅਰ ਪੂਰੇ 45 ਦਿਨ ਦੀ ਇਸ ਪ੍ਰਿਆ ਦੌਰਾਨ ਨਜ਼ਰ ਰੱਖ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਇਨਸੀਟੂ ਪ੍ਰਬੰਧਨ ਤਹਿਤ ਕਿਸਾਨਾਂ ਨੂੰ ਪਿਛਲੇ ਸਾਲ ਤੱਕ 52000 ਮਸ਼ੀਨਰੀ ਉਪਲਬੱਧ ਕਰਵਾਈ ਗਈ ਤੇ ਇਸ ਸਾਲ 23000 ਪਰਾਲੀ ਸੰਭਾਲ ਯੰਤਰ ਸਬਸਿਡੀ ’ਤੇ ਮਹੱਈਆ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਪਿਛਲੇ ਸਾਲ ਭਾਵੇਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਲ 2018 ਤੋਂ ਗਿਣਤੀ ’ਚ ਵੱਧ ਸਨ ਪਰੰਤੂ ਰਕਬੇ ਪੱਖੋਂ 10 ਤੋਂ 12 ਫੀਸਦੀ ਘੱਟ ਸਨ। ਇਸੇ ਤਰਾਂ ਇਸ ਸਾਲ ਜਦੋਂ 148 ਲੱਖ ਮੀਟਿ੍ਰਕ ਟਨ ਝੋਨਾ ਸੰਭਾਲਿਆ ਜਾ ਚੁੱਕਾ ਹੈ ਤਾਂ ਹਣ ਤੱਕ ਦੀਆਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਪਿਛਲੇ ਸਾਲ ਅੱਜ ਦੇ ਦਿਨ ਤੱਕ ਸੰਭਾਲੇ ਗਏ 114 ਮੀਟਿ੍ਰਕ ਟਨ ਮਕਾਬਲੇ ਘੱਟ ਹਨ। ਉਨਾਂ ਦੱਸਿਆ ਕਿ ਪੰਜਾਬ ਪ੍ਰਦੂਸਨ ਰੋਕਥਾਮ ਬੋਰਡ ਭਵਿੱਖ ਵਿੱਚ ਇਸ ਗੱਲ ਦੀ ਵੀ ਕੋਸ਼ਿਸ਼ ਕਰ ਰਿਹਾ ਹੈ ਕਿ ਧੂੜ ਕਣਾਂ ਦੀ ਬਹਤ ਹੀ ਹਲਕੀ ਸ਼ੇ੍ਰਣੀ ਪੀਐਮ-1 ਦੇ ਦਿੱਲੀ ਤੇ ਪੰਜਾਬ ’ਚ ਅਧਿਐਨ ਦੀ ਕੋਸ਼ਿਸ਼ ਨੂੰ ਅਮਲੀ ਰੂਪ ਦਿੱਤਾ ਜਾ ਸਕੇ। ਇਸ ਮੌਕੇ ਬੋਰਡ ਮੈਂਬਰ ਸਕੱਤਰ ਇੰਜ. ਕਰਨੇਸ਼ ਗਰਗ ਤੇ ਵਾਤਾਵਰਣ ਇੰਜੀਨੀਅਰ ਐਸ.ਐਸ. ਮਠਾੜੂ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Previous Post

ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਰਾਜਨੀਤੀ ਖੇਡਣਾ ਬੰਦ ਕਰੇ ਕੈਪਟਨ ਸਰਕਾਰ —- ਕੈਂਥ

Next Post

ਪੰਜਾਬ ਸਰਕਾਰ ਵਲੋਂ ਓਮਿਦਯਾਰ ਨੈਟਵਰਕ ਇੰਡੀਆ ਦੀ ਭਾਈਵਾਲੀ ਨਾਲ ਬਹਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ ਦੀ ਸਹਾਇਤਾ ਲਈ ਗੇਮ ਨਾਲ ਸਮਝੌਤਾ ਸਹੀਬੱਧ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

Recommended

Canada ਵਿੱਚ ਅਡਵਾਂਸ ਪੋਲਿੰਗ ਦੇ ਰਿਕਾਰਡ ਟੁੱਟੇ

Canada ਵਿੱਚ ਅਡਵਾਂਸ ਪੋਲਿੰਗ ਦੇ ਰਿਕਾਰਡ ਟੁੱਟੇ

April 23, 2025
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਰਾਖਵਾਂਕਰਨ ਦੀ ਹੱਦ ਅਬਾਦੀ ਅਨੁਸਾਰ ਮਿੱਥਣ ਦੀ ਸਿਫਾਰਸ਼

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਰਾਖਵਾਂਕਰਨ ਦੀ ਹੱਦ ਅਬਾਦੀ ਅਨੁਸਾਰ ਮਿੱਥਣ ਦੀ ਸਿਫਾਰਸ਼

June 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In