• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਜਲ ਸਰੰਖਣ ਰੋਜਾਨਾ ਆਉਣ ਵਾਲੇ ਸਮੇਂ ਦੀ ਜਰੂਰਤ ਬਣਦਾ ਜਾ ਰਿਹਾ ਹੈ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

Asli Punjabi by Asli Punjabi
November 3, 2020
in National
0
ਜਲ ਸਰੰਖਣ ਰੋਜਾਨਾ ਆਉਣ ਵਾਲੇ ਸਮੇਂ ਦੀ ਜਰੂਰਤ ਬਣਦਾ ਜਾ ਰਿਹਾ ਹੈ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ
587
SHARES
3.3k
VIEWS
Share on FacebookShare on TwitterShare on Whatsapp

You might also like

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

ਚੰਡੀਗੜ੍ਹ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਕਿਹਾ ਕਿ ਜਲ ਸਰੰਖਣ ਰੋਜਾਨਾ ਆਉਣ ਵਾਲੇ ਸਮੇਂ ਦੀ ਜਰੂਰਤ ਬਣਦਾ ਜਾ ਰਿਹਾ ਹੈ| ਇਸ ਨੂੰ ਦੇਖਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਵਿਜਨ ਅਨਰੂਪ ਮੇਰਾ ਪਾਣੀ-ਮੇਰੀ ਵਿਰਾਸਤ ਯੋਜਨਾ ਲਾਗੂ ਕੀਤੀ ਗਈ ਹੈ| ਸਰਕਾਰ ਦਾ ਸੰਕਲਪ ਪਾਣੀ ਦੀ ਇਕ-ਇਕ ਬੂੰਦ ਬਚਾਉਣਾ ਅਤੇ ਹਰ ਖੇਤ ਤਕ ਪਾਣੀ ਪਹੁੰਚਾਉਣਾ ਹੈ|ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੋਵਿਡ-19 ਦੌਰਾਨ ਲਾਕਡਾਊਨ ਦੇ ਚਲਦੇ ਆਪਦਾ ਚਨੌਤੀ ਨੂੰ ਮੌਕੇ ਵਿਚ ਬਦਲਦੇ ਹੋਏ ਮੁੱਖ ਮੰਤਰੀ ਨੇ ਰਾਜ ਦੇ ਝੋਨਾ ਬਹਲਤਾ ਜਿਲ੍ਹਿਆਂ ਵਿਚ ਕਿਸਾਨਾਂ ਦਾ ਰਝਾਨ ਝੋਨੇ ਦੀ ਥਾਂ ਘੱਟ ਪਾਣੀ ਵਿਚ ਤਿਆਰ ਹੋਣ ਵਾਲੀ ਵੈਕਲਪਿਕ ਫਸਲਾਂ ਦੇ ਵੱਲ ਵਧਾਉਣ ਲਈ ਮੇਰਾ ਪਾਣੀ-ਮੇਰੀ ਵਿਰਾਸਤ ਯੋਜਨਾ ਇਕ ਨਵੀਂ ਯੋਜਨਾ ਤਿਆਰ ਕੀਤੀ| ਤਰੰਗ ਸੰਵਾਦ ਦੇ ਜਰਿਏ ਕਿਸਾਨ ਸਮੂਹਾਂ ਤੇ ਹੋਰ ਸਟੇਕ ਹੋਲਡਰਾਂ ਤੋਂ ਸਝਾਅ ਮੰਗੇ ਗਏ ਅਤੇ ਚੰਗੇ ਸਝਾਆਂ ਨੂੰ ਇਸ ਯੋਜਨਾ ਵਿਚ ਸ਼ਾਮਿਲ ਕੀਤਾ ਗਿਆ|ਸ੍ਰੀ ਦਲਾਲ ਨੇ ਕਿਹਾ ਕਿ ਇਸ ਯੋਜਨਾ ਦੇ ਸਕਾਰਾਤਮਕ ਨਤੀਜੇ ਦੇਖਣ ਨੂੰ ਮਿਲੇ ਅਤੇ ਲਗਭਗ 1.27 ਲੱਖ ਹੈਕਟੇਅਰ ਖੇਤਰ ਵਿਚ ਝੋਨੇ ਦੇ ਸਥਾਨ ‘ਤੇ ਹੋਰ ਫਸਲਾਂ ਦੀ ਖੇਤੀ ਕਰਨ ਦੇ ਲਈ ਕਿਸਾਨਾਂ ਨੇ ਰਜਿਸਟ੍ਰੇਸ਼ਣ ਕਰਵਾਇਆ| ਉਨ੍ਹਾਂ ਨੇ ਕਿਹਾ ਕਿ ਅਜਿਹੇ ਕਿਸਾਨਾਂ ਨੂੰ 7000 ਰਪਏ ਪ੍ਰਤੀ ਏਕੜ ਦੀ ਦਰ ਨਾਲ ਪ੍ਰੋਤਸਾਹਨ ਰਕਮ ਦਿੱਤੀ ਜਾਂਦੀ ਹੈ| ਉਨ੍ਹਾਂ ਨੇ ਕਿਹਾ ਕਿ ਜਲ ਸਰੰਖਣ ਦੀ ਹੋਰ ਯੋਜਨਾਵਾਂ ਦੇ ਤਹਿਤ ਸਿੰਚਾਈ ਦੇ ਲਈ ਭਮੀਗਤ ਪਾਇਪਲਾਇਨ ਸਕੀਮ ਦੇ ਤਹਿਤ 10,000 ਰਪਏ ਪ੍ਰਤੀ ਏਕੜ ਤੇ ਵੱਧ ਤੋਂ ਵੱਧ 60,000 ਰਪਏ ਪ੍ਰਤੀ ਕਿਸਾਨ ਸਬਸਿਡੀ ਦਿੱਤੀ ਜਾਂਦੀ ਹੈ| ਇਸ ਤਰ੍ਹਾ, ਫਹਾਰਾ ਤੇ ਹੋਰ ਸੂਖਮ ਸਿੰਚਾਈ ਪਲਾਂਟਾਂ ‘ਤੇ 85 ਫੀਸਦੀ ਤਕ ਦੀ ਸਬਸਿਡੀ ਦਿੱਤੀ ਜਾਂਦੀ ਹੈ|ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਟੱਲ ਭੂਜਲ ਯੋਜਨਾ ਦੇ ਤਹਿਤ ਬਹਤ ਵੱਧ ਭੂਜਲ ਦੋਹਨ ਤੇ ਡਾਰਕ ਜੋਨ ਵਾਲੇ 13 ਜਿਲਿਆਂ ਦੇ 36 ਬਲਾਕਾਂ ਦੀ 1895 ਗ੍ਰਾਮ ਪੰਚਾਇਤਾਂ ਦੀ ਲਗਭਕ 12.55 ਲੱਖ ਹੈਕਟੇਅਰ ਭੂਮੀ ਨੂੰ ਕਵਰ ਕੀਤਾ ਜਾਵੇਗਾ| ਆਗਾਮੀ ਪੰਜ ਸਾਲਾਂ ਵਿਚ ਇਸ ਕੰਮ ‘ਤੇ 723.19 ਕਰੋੜ ਰਪਏ ਦੀ ਰਕਮ ਖਰਚ ਕਰਨ ਦਾ ਪ੍ਰਾਵਧਾਨ ਕੀਤਾ ਗਿਆ ਹੈ|ਸ੍ਰੀ ਦਲਾਲ ਨੇ ਕਿਹਾ ਕਿ ਸੂਬੇ ਦੇ ਲਗਭਗ 14,000 ਤਾਲਾਬਾਂ ਦੇ ਪਾਣੀ ਨੂੰ ਉਪਚਾਰਿਤ ਕਰ ਸਿੰਚਾਈ ਅਤੇ ਹੋਰ ਜਰੂਰਤਾਂ ਲਈ ਵਰਤੋ ਕੀਤਾ ਜਾ ਸਕੇ, ਇਸ ਦੇ ਲਈ ਹਰਿਆਣਾ ਰਾਜ ਤਾਲਾਬ ਵਿਕਾਸ ਅਥਾਰਿਟੀ ਦਾ ਗਠਨ ਕੀਤਾ ਗਿਆ ਹੈ| ਅਥਾਰਿਟੀ ਵੱਲੋਂ 5 ਪੌਂਡ ਤੇ 3 ਪਂੌਡ ਤਕਨੀਕ ਨਾਲ ਲਗਭਗ 200 ਤਲਾਬਾਂ ਦੇ ਪਾਣੀ ਨੂੰ ਉਪਚਾਰਿਤ ਕਰਨ ਦੀ ਸ਼ਰੂਆਤ ਕੀਤੀ ਗਈ ਹੈ|

Previous Post

ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ ਸੀਰੋ ਸਰਵੇ ਵਿਚ 14.8 ਫੀਸਦੀ ਲੋਕਾਂ ਵਿਚ ਐਂਟੀਬਾਡੀਜ ਪਾਈ ਗਈ – ਸਿਹਤ ਅਤੇ ਗ੍ਰਹਿ ਮੰਤਰੀ

Next Post

ਅਮਰੀਕਾ ਬੋਸਟਨ ਵਿੱਚ ਚਰਚ ਦੀਆਂ ਸੇਵਾਵਾਂ ਨਾਲ ਜੁੜੇ ਹੋਏ ਪਾਏ ਗਏ ਲਗਭਗ 150 ਕੋਵਿਡ ਕੇਸ

Asli Punjabi

Asli Punjabi

Related Posts

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?
National

ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?

by Asli Punjabi
September 4, 2025
Next Post
ਅਮਰੀਕਾ ਬੋਸਟਨ ਵਿੱਚ ਚਰਚ ਦੀਆਂ ਸੇਵਾਵਾਂ ਨਾਲ ਜੁੜੇ ਹੋਏ ਪਾਏ ਗਏ ਲਗਭਗ 150 ਕੋਵਿਡ ਕੇਸ

ਅਮਰੀਕਾ ਬੋਸਟਨ ਵਿੱਚ ਚਰਚ ਦੀਆਂ ਸੇਵਾਵਾਂ ਨਾਲ ਜੁੜੇ ਹੋਏ ਪਾਏ ਗਏ ਲਗਭਗ 150 ਕੋਵਿਡ ਕੇਸ

Recommended

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ

June 13, 2024
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਅਗਲੇ ਪੰਜ ਦਿਨ ਵਿੱਚ 59 ਥਾਵਾਂ ਉਤੇ 1.74 ਲੱਖ ਸਿਹਤ ਕਾਮਿਆਂ ਦੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖਤਾ ਤਿਆਰੀਆਂ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਅਗਲੇ ਪੰਜ ਦਿਨ ਵਿੱਚ 59 ਥਾਵਾਂ ਉਤੇ 1.74 ਲੱਖ ਸਿਹਤ ਕਾਮਿਆਂ ਦੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖਤਾ ਤਿਆਰੀਆਂ

January 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In