• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪ੍ਰਧਾਨ ਮੰਤਰੀ, ਪੰਜਾਬ ਦੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨ: ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

Asli Punjabi by Asli Punjabi
November 4, 2020
in Punjab, ਕਾਰੋਬਾਰ
0
ਪ੍ਰਧਾਨ ਮੰਤਰੀ, ਪੰਜਾਬ ਦੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨ: ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ
588
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਉਤੇ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਉਦਯੋਗਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼
ਚੰਡੀਗੜ – ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ।ਕੇਂਦਰ ਸਰਕਾਰ ਉਤੇ ਹਰ ਹੀਲੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ, ਸ. ਬਿੰਦਰਾ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਦਿਆਂ ਭਾਜਪਾ ਸਰਕਾਰ ਨੇ ਪੰਜਾਬ ਰਾਜ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਧੋਖਾ ਕੀਤਾ ਹੈ।ਉਨਾਂ ਕਿਹਾ ਕਿ ਜਿੱਥੇ ਉਦਯੋਗਪਤੀ ਦੂਜੇ ਰਾਜਾਂ ਨੂੰ ਆਪਣਾ ਤਿਆਰ ਮਾਲ ਨਹੀਂ ਭੇਜ ਰਹੇ ਹਨ, ਉੱਥੇ ਮਾਲ ਰੇਲਗੱਡੀਆਂ ਦੇ ਠੱਪ ਹੋਣ ਨਾਲ ਕੱਚੇ ਮਾਲ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।ਉਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਨੇ ਨਾ ਸਿਰਫ਼ ਉਦਯੋਗ ਨੂੰ ਖ਼ਤਮ ਕੀਤਾ ਹੈ, ਸਗੋਂ ਹਰ ਪੱਖੋਂ ਪੰਜਾਬ ਦਾ ਵਿਨਾਸ਼ ਕੀਤਾ ਹੈ। ਉਨਾਂ ਅੱਗੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਮੰਨ ਰਹੀ।ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣ ਲਈ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਸ. ਬਿੰਦਰਾ ਨੇ ਕਿਹਾ ਕਿ ਇਸ ਨਾਲ ਪਿੰਡਾਂ ਦਾ ਵਿਕਾਸ ਰੁਕ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਨੂੰ ਆਪਣੇ ਅੜੀਅਲ ਰਵੱਈਏ ਨੂੰ ਤਿਆਗ ਕੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਸ਼ਾਮਲ ਹੋਣ।ਉਨਾਂ ਕਿਹਾ ਕਿ ਜੇ ਕਿਸਾਨਾਂ ਦੀ ਲਹਿਰ ਲੰਬੇ ਸਮੇਂ ਤੱਕ ਚੱਲਦੀ ਰਹੀ ਤਾਂ ਇਸ ਵਾਰ ਦੀਵਾਲੀ ਸਾਰੇ ਵਰਗਾਂ ਲਈ ਘਾਟੇ ਵਾਲੀ ਹੋਵੇਗੀ।

Previous Post

ਭਾਈ ਲੌਂਗੋਵਾਲ ਨੇ ਲੁਧਿਆਣਾ ’ਚ ਹੋਈ ਬੇਅਦਬੀ ਦੀ ਘਟਨਾ ’ਤੇ ਦੁੱਖ ਪ੍ਰਗਟਾਇਆ

Next Post

ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਰੱਖਿਆ

Recommended

ਬਠਿੰਡਾ: ਦੋ ਦਿਨ ਦੀ ਠੰਢ ਪਿੱਛੋਂ ਚੋਣਾਂ ’ਚ ਵਿਘਨ ਪਾਉਣ ਵਾਲਿਆਂ ‘ਤੇ ਪੁਲਿਸ ਨੇ ਸ਼ਿਕੰਜਾ ਕਸਿਆ

ਬਠਿੰਡਾ: ਦੋ ਦਿਨ ਦੀ ਠੰਢ ਪਿੱਛੋਂ ਚੋਣਾਂ ’ਚ ਵਿਘਨ ਪਾਉਣ ਵਾਲਿਆਂ ‘ਤੇ ਪੁਲਿਸ ਨੇ ਸ਼ਿਕੰਜਾ ਕਸਿਆ

October 16, 2024
ਅਮਰਨਾਥ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂ ਦੀ 300 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਮੌਤ

ਅਮਰਨਾਥ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂ ਦੀ 300 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਮੌਤ

August 19, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In