• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

ਚਾਰ ਹੋਰ ਸਰਕਾਰੀ ਸਕੂਲਾਂ ਦੇ ਨਾਮ ਵੀ ਸ਼ਹੀਦ ਫ਼ੌਜੀ ਜਵਾਨਾਂ ਦੇ ਨਾਂ 'ਤੇ ਰੱਖੇ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

Asli Punjabi by Asli Punjabi
November 4, 2020
in Punjab
0
ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਜੱਲਿਆਂਵਾਲਾ ਬਾਗ਼ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਅਤੇ ਉਘੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸਤਿਕਾਰ ਭੇਟ ਕਰਦਿਆਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਦਾ ਨਾਮ ਬਦਲ ਕੇ ਉਨ੍ਹਾਂ ਦੇ ਨਾਮ ‘ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਕ੍ਰਾਂਤੀਕਾਰੀਆਂ ਦੀ ਸਦਾ ਰਿਣੀ ਰਹੇਗੀ ਅਤੇ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਕਾਇਮ ਰੱਖਣ ਲਈ ਹਮੇਸ਼ਾ ਵਚਨਬੱਧ ਹੈ। ਇਸੇ ਲੜੀ ਤਹਿਤ ਸੂਬਾ ਸਰਕਾਰ ਨੇ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸ਼ਰਧਾ ਭੇਟ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਦੋ ਸਰਕਾਰੀ ਸਕੂਲਾਂ ਦਾ ਨਾਮ ਬਦਲ ਕੇ ਸ਼ਹੀਦ ਦੇ ਨਾਂ ‘ਤੇ ਰੱਖਿਆ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਹੁਣ ਤੋਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੂੰ ਕ੍ਰਮਵਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਜੋਂ ਜਾਣਿਆ ਜਾਵੇਗਾ। ਮੰਤਰੀ ਨੇ ਅੱਗੇ ਕਿਹਾ ਕਿ ਗ਼ਦਰ ਪਾਰਟੀ ਦੇ ਮੋਹਰੀ ਕ੍ਰਾਂਤਕਾਰੀ, ਜਿਨ੍ਹਾਂ ਨੇ 13 ਮਾਰਚ 1940 ਨੂੰ ਲੰਡਨ ਵਿਚ ਸਾਬਕਾ ਲੈਫ਼ਟੀਨੈਂਟ ਗਵਰਨਰ ਮਾਈਕਲ ਓ’ ਡਵਾਇਅਰ ਦਾ ਕਤਲ ਕਰਕੇ ਜੱਲਿਆਂਵਾਲਾ ਬਾਗ਼ ਕਤਲੇਆਮ ਦਾ ਬਦਲਾ ਲਿਆ, ਦੀਆਂ ਯਾਦਾਂ ਅਤੇ ਹੋਰ ਸਬੰਧਤ ਸਾਜ਼ੋ-ਸਾਮਾਨ ਸਾਂਭਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਯਾਦਗਾਰ ਵੀ ਸਥਾਪਤ ਕੀਤੀ ਜਾ ਰਹੀ ਹੈ।ਸ੍ਰੀ ਸਿੰਗਲਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਮੋਗਾ ਦੇ ਦੋ ਸਕੂਲਾਂ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਮਾਧ ਭਾਈ) ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਖੋਟੇ) ਦਾ ਨਾਂ ਬਦਲ ਕੇ ਕ੍ਰਮਵਾਰ ਸ਼ਹੀਦ ਸੀ.ਐਚ.ਐਮ. ਤੇਜਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸ਼ਹੀਦ ਗਨਰ ਸੁਰੈਣ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।ਇਸੇ ਤਰ੍ਹਾਂ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਮਿਡਲ ਸਕੂਲ, ਝੋਟੀਵਾਲਾ ਦਾ ਨਾਮ ਬਦਲ ਕੇ ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਪਸਨਾਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਗੁਰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਪਸਨਾਵਾਲ ਰੱਖਿਆ ਗਿਆ ਹੈ।

Previous Post

ਪ੍ਰਧਾਨ ਮੰਤਰੀ, ਪੰਜਾਬ ਦੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨ: ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

Next Post

ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ, ਮੁੱਖ ਮੰਤਰੀ ਵੱਲੋਂ ਭਲਕੇ ਦਿੱਲੀ ਵਿਖੇ ਰਾਜਘਾਟ ’ਤੇ ਵਿਧਾਇਕਾਂ ਦੇ ਧਰਨੇ ਦਾ ਐਲਾਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ, ਮੁੱਖ ਮੰਤਰੀ ਵੱਲੋਂ ਭਲਕੇ ਦਿੱਲੀ ਵਿਖੇ ਰਾਜਘਾਟ ’ਤੇ ਵਿਧਾਇਕਾਂ ਦੇ ਧਰਨੇ ਦਾ ਐਲਾਨ

ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ, ਮੁੱਖ ਮੰਤਰੀ ਵੱਲੋਂ ਭਲਕੇ ਦਿੱਲੀ ਵਿਖੇ ਰਾਜਘਾਟ ’ਤੇ ਵਿਧਾਇਕਾਂ ਦੇ ਧਰਨੇ ਦਾ ਐਲਾਨ

Recommended

ਸਰੀ ਦੇ ਸੰਧੂ ਪਰਿਵਾਰ ਨੂੰ ਸਦਮਾ

ਸਰੀ ਦੇ ਸੰਧੂ ਪਰਿਵਾਰ ਨੂੰ ਸਦਮਾ

December 4, 2023
ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

January 23, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In