• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੈਨੇਡਾ: ਜੌਹਨ ਹੌਰਗਨ ਵੱਲੋਂ ਕਾਮਾਗਾਟਾਮਾਰੂ ਦੁਖਾਂਤ ਦੀ ਵਰ੍ਹੇਗੰਢ ‘ਤੇ ਨਸਲਵਾਦ ਦੀ ਨਿੰਦਿਆ

Asli Punjabi by Asli Punjabi
May 25, 2020
in Top Stories, World
0
ਕੈਨੇਡਾ: ਜੌਹਨ ਹੌਰਗਨ ਵੱਲੋਂ ਕਾਮਾਗਾਟਾਮਾਰੂ ਦੁਖਾਂਤ ਦੀ ਵਰ੍ਹੇਗੰਢ ‘ਤੇ ਨਸਲਵਾਦ ਦੀ ਨਿੰਦਿਆ
597
SHARES
3.3k
VIEWS
Share on FacebookShare on TwitterShare on Whatsapp

ਸਰੀ, 25 ਮਈ 2020- ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਜੋਹਨ ਹੌਰਗਨ ਨੇ ਕਾਮਾਗਾਟਾਮਾਰੂ ਇਤਿਹਾਸਕ ਦੁਖਾਂਤ ਦੀ ਵਰ੍ਹੇਗੰਢ ਮੌਕੇ ਨਸਲਵਾਦ ਦੀ ਨਿੰਦਿਆਂ ਕਰਦਿਆਂ ਕਿਹਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੱਖਪਾਤੀ ਨੀਤੀਆਂ ਕਾਰਨ ਹੀ 23 ਮਈ 1914 ਨੂੰ ਵੈਨਕੂਵਰ ਦੀ ਬੰਦਰਗਾਹ ਤੇ ਪਹੁੰਚੇ ਕਾਮਾਗਾਟਾਮਾਰੂ ਵਿਚ ਸਵਾਰ 376 ਭਾਰਤੀ ਸਿੱਖਾਂ, ਮੁਸਲਮਾਨਾਂ ਅਤੇ ਹਿੰਦੂਆਂ ਨੂੰ ਨਸਲਵਾਦ ਦਾ ਸਾਹਮਣਾ ਕਰਨਾ ਪਿਆ।

ਪ੍ਰੀਮੀਅਰ ਨੇ ਇਕ ਬਹੁਤ ਹੀ ਭਾਵੁਕ ਬਿਆਨ ਵਿਚ ਕਿਹਾ ਹੈ ਕਿ ਜਦੋਂ ਉਹ ਆਪਣੇ ਵੈਨਕੂਵਰ ਸਥਿਤ ਦਫਤਰ ਦੀ ਖਿੜਕੀ ਵਿੱਚੋਂ ਬਾਹਰ ਵੇਖਦੇ ਹਨ ਤਾਂ ਉਹ ਜਗ੍ਹਾ ਸਾਫ ਦਿਖਾਈ ਦਿੰਦੀ ਹੈ ਜਿਥੇ ਕਾਮਾਗਾਟਾਮਾਰੂ ਜਹਾਜ਼ ਨੂੰ ਦੋ ਮਹੀਨਿਆਂ ਤੱਕ ਰੋਕ ਕੇ ਰੱਖਿਆ ਅਤੇ ਉਸ ਵਿਚ ਸਵਾਰ ਭਾਰਤੀਆਂ ਨਾਲ ਜ਼ਾਲਮਾਨਾ ਵਿਹਾਰ ਕੀਤਾ ਗਿਆ ਸੀ। ਸਰਕਾਰ ਨੇ ਦੱਖਣੀ ਏਸ਼ੀਅਨਾਂ ਦੀ ਇਮੀਗ੍ਰੇਸ਼ਨ ਤੇ ਪਾਬੰਦੀ ਲਾ ਦਿੱਤੀ ਸੀ ਅਤੇ ਉਸ ਸਮੁੰਦਰੀ ਜਹਾਜ਼ ਨੂੰ ਭਾਰਤ ਵਾਪਸ ਪਰਤਣਾ ਪਿਆ ਸੀ।

You might also like

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

ਉਨ੍ਹਾਂ ਇਹ ਵੀ ਕਿਹਾ ਹੈ ਕਿ ਕਾਮਾਗਾਟਾਮਾਰੂ ਦੀ ਵਰ੍ਹੇਗੰਢ ਉਨ੍ਹਾਂ ਨੂੰ ਇਹ ਅਹਿਸਾਸ ਦਿਵਾਉਂਦੀ ਹੈ ਕਿ ਜੇ ਉਸ ਸਮੇਂ ਉਨ੍ਹਾਂ ਲੋਕਾਂ ਨੂੰ ਬੀਸੀ ਸੂਬੇ ਵਿਚ ਰਹਿਣ ਦਾ ਮੌਕਾ ਦਿੱਤਾ ਜਾਂਦਾ ਤਾਂ ਬ੍ਰਿਟਿਸ਼ ਇੰਡੀਆ ਰੈਜੀਮੈਂਟ ਵਿਚਲੇ ਵਿਦਿਆਰਥੀਆਂ, ਮਜ਼ਦੂਰਾਂ ਅਤੇ ਸਾਬਕਾ ਸੈਨਿਕਾਂ ਨੇ ਕੈਨੇਡਾ ਦੇ ਵਿਕਾਸ ਵਿਚ ਬੜਾ ਅਹਿਮ ਯੋਗਦਾਨ ਪਾਉਣਾ ਸੀ। ਜੋਹਨ ਹੌਰਗਨ ਨੇ ਕਿਹਾ ਕਿ ਸਾਨੂੰ ਇਸ ਦਾ ਬੇਹੱਦ ਦੁੱਖ ਹੈ ਅਤੇ ਇਸ ਕਰਕੇ ਹੀ ਬੀ.ਸੀ. ਸਰਕਾਰ ਕਾਮਾਗਾਟਾਮਾਰੂ ਦੁਖਾਂਤ ਲਈ 2008 ਵਿਚ ਵਿਧਾਨ ਸਭਾ ਵਿਚ ਰਸਮੀ ਤੌਰ ‘ਤੇ ਮੁਆਫੀ ਮੰਗ ਚੁੱਕੀ ਹੈ।

ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਮਹਾਂਮਾਰੀ ਦੌਰਾਨ ਕੁਝ ਲੋਕਾਂ ਨੇ ਏਸ਼ੀਆਈ ਲੋਕਾਂ ਪ੍ਰਤੀ ਨਸਲਵਾਦੀ ਟਿੱਪਣੀਆਂ ਕੀਤੀਆਂ ਹਨ ਪਰ ਬੀਸੀ ਵਿੱਚ ਨਸਲਵਾਦ ਲਈ ਕੋਈ ਜਗ੍ਹਾ ਨਹੀਂ ਹੈ। ਸਾਨੂੰ ਇਸ ਨਫ਼ਰਤ ਦੇ ਵਿਰੁੱਧ ਡਟ ਕੇ ਖੜ੍ਹੇ ਹੋਣ ਦੀ ਜ਼ਰੂਰਤ ਹੈ। ਸਾਨੂੰ ਆਪਣੇ ਅਤੀਤ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਨਸਲੀ ਭੇਦਭਾਵ ਤੋਂ ਉਪਰ ਉਠ ਕੇ ਅਤੇ ਇਕਮੁੱਠ ਹੋ ਕੇ ਇੱਕ ਬਿਹਤਰ ਭਵਿੱਖ ਦਾ ਨਿਰਮਾਣ ਕਰ ਸਕਦੇ ਹਾਂ।

Previous Post

ਕੇਂਦਰੀ ਯੋਜਨਾ ਤਹਿਤ ਛੋਟੇ ਕਿਸਾਨ ਪਰਿਵਾਰ ਨੂੰ ਮਿਲੇਗੀ 6000 ਰੁਪਏ ਸਲਾਨਾ ਰਾਸ਼ੀ

Next Post

ਈਦ ਮੌਕੇ 100 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਜ਼ਰੂਰਤ ਦਾ ਸਾਮਾਨ, ਕਈਆਂ ਨੂੰ ਦਿੱਤੀ ਆਰਥਿਕ ਮੱਦਦ

Asli Punjabi

Asli Punjabi

Related Posts

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

by Asli Punjabi
June 4, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Top Stories

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

by Asli Punjabi
June 4, 2025
ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ
Top Stories

ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ

by Asli Punjabi
June 4, 2025
Next Post
ਈਦ ਮੌਕੇ 100 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਜ਼ਰੂਰਤ ਦਾ ਸਾਮਾਨ, ਕਈਆਂ ਨੂੰ ਦਿੱਤੀ ਆਰਥਿਕ ਮੱਦਦ

ਈਦ ਮੌਕੇ 100 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਜ਼ਰੂਰਤ ਦਾ ਸਾਮਾਨ, ਕਈਆਂ ਨੂੰ ਦਿੱਤੀ ਆਰਥਿਕ ਮੱਦਦ

Recommended

ਸਲਮਾਨ ਖਾਨ ਦੇ ਘਰ ਤੇ ਹਮਲੇ ਵਿੱਚ ਵਰਤੀਆਂ 2 ਪਿਸਤੌਲਾਂ, ਮੈਗਜ਼ੀਨ ਤੇ ਗੋਲੀਆਂ ਪੁਲੀਸ ਵੱਲੋਂ ਤਾਪੀ ਨਦੀ ਵਿੱਚੋਂ ਬਰਾਮਦ

ਸਲਮਾਨ ਖਾਨ ਦੇ ਘਰ ਤੇ ਹਮਲੇ ਵਿੱਚ ਵਰਤੀਆਂ 2 ਪਿਸਤੌਲਾਂ, ਮੈਗਜ਼ੀਨ ਤੇ ਗੋਲੀਆਂ ਪੁਲੀਸ ਵੱਲੋਂ ਤਾਪੀ ਨਦੀ ਵਿੱਚੋਂ ਬਰਾਮਦ

April 23, 2024
ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਪਛਾਣ ਕਾਰਡ ਬਣਾਉਣ ਵਿੱਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ: ਅਰੁਨਾ ਚੌਧਰੀ

ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਪਛਾਣ ਕਾਰਡ ਬਣਾਉਣ ਵਿੱਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ: ਅਰੁਨਾ ਚੌਧਰੀ

February 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In