• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Lifestyle

4 ਨਵੰਬਰ ਨੂੰ ਹੈ ਸੁਹਾਗਣਾਂ ਦਾ ਵਰਤ ਕਰਵਾ ਚੌਥ, ਜਾਣੋ ਪੂਜਾ ਦਾ ਮਹੂਰਤ

Asli Punjabi by Asli Punjabi
November 4, 2020
in Lifestyle
0
4 ਨਵੰਬਰ ਨੂੰ ਹੈ ਸੁਹਾਗਣਾਂ ਦਾ ਵਰਤ ਕਰਵਾ ਚੌਥ, ਜਾਣੋ ਪੂਜਾ ਦਾ ਮਹੂਰਤ
598
SHARES
3.3k
VIEWS
Share on FacebookShare on TwitterShare on Whatsapp

ਹਿੰਦੀ ਪੰਚਾਂਗ ਅਨੁਸਾਰ, ਔਰਤਾਂ ਲਈ ਅਖੰਡ ਸੌਭਾਗਿਆ ਦਾ ਵਰਤ ਕਰਵਾ ਚੌਥ ਹਰ ਸਾਲ ਕੱਤਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚੌਥ ਨੂੰ ਆਉਂਦਾ ਹੈ। ਮੋਟੇ ਤੌਰ ‘ਤੇ ਦੇਖਿਆ ਜਾਵੇ ਤਾਂ ਕਰਵਾ ਚੌਥ ਦਾ ਵਰਤ ਦੀਵਾਲੀ ਤੋਂ 10 ਜਾਂ 11 ਦਿਨ ਪਹਿਲਾਂ ਆਉਂਦਾ ਹੈ। ਇਸ ਦਿਨ ਔਰਤਾਂ ਆਪਣੇ ਜੀਵਨ ਸਾਥੀ ਦੀ ਲੰਮੀ ਉਮਰ ਤੇ ਸੁਖੀ ਜੀਵਨ ਲਈ ਨਿਰਜਲਾ ਵਰਤ ਰੱਖਦੀਆਂ ਹਨ। ਇਸ ਸਾਲ ਕਰਵਾ ਚੌਥ ਦਾ ਵਰਤ 4 ਨਵੰਬਰ ਦਿਨ ਬੁੱਧਵਾਰ ਨੂੰ ਮਨਾਇਆ ਜਾਵੇਗਾ। ਵਰਤ ਰੱਖਣ ਵਾਲੀਆਂ ਔਰਤਾਂ ਤੇ ਲਡ਼ਕੀਆਂ ਚੰਦਰਮਾ ਦੇਖ ਕੇ ਆਪਣੇ ਜੀਵਨ ਸਾਥੀ ਦੇ ਹੱਥੋਂ ਜਲ ਗ੍ਰਹਿਣ ਕਰ ਕੇ ਵਰਤ ਸੰਪੂਰਨ ਕਰਦੀਆਂ ਹਨ। ਆਓ ਜਾਣਦੇ ਹਾਂ ਕਿ ਇਸ ਸਾਲ ਕਰਵਾ ਚੌਥ ਦੀ ਪੂਜਾ ਦਾ ਮਹੂਰਤ ਕੀ ਹੈ ਤੇ ਇਸ ਦਿਨ ਚੰਦ ਚਡ਼੍ਹਨ ਦਾ ਸਮਾਂ ਕੀ ਹੈ।ਕਰਵਾ ਚੌਥ ਪੂਜਾ ਦਾ ਮਹੂਰਤ ਕੱਤਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚੌਥ ਦਾ ਆਰੰਭ 4 ਨਵੰਬਰ ਨੂੰ ਤਡ਼ਕੇ 3 ਵਜ ਕੇ 24 ਮਿੰਟ ‘ਤੇ ਹੋ ਰਿਹਾ ਹੈ। ਚੌਥ ਦੀ ਸਮਾਪਤੀ 5 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 5 ਵਜ ਕੇ 14 ਮਿੰਟ ‘ਤੇ ਹੋਵੇਗੀ। ਅਜਿਹੇ ‘ਚ ਕਰਵਾ ਚੌਥ ਦਾ ਵਰਤ 4 ਨਵੰਬਰ ਨੂੰ ਰੱਖਿਆ ਜਾਵੇਗਾ। ਇਸ ਦਿਨ ਕਰਵਾ ਚੌਥ ਦੀ ਪੂਜਾ ਦਾ ਮਹੂਰਤ ਸ਼ਾਮ ਨੂੰ 1 ਘੰਟਾ 18 ਮਿੰਟ ਦਾ ਹੈ। 4 ਨਵੰਬਰ ਨੂੰ ਸ਼ਾਮ 5 ਵਜ ਕੇ 34 ਮਿੰਟ ਤੋਂ ਸ਼ਾਮ 6 ਵਜ ਕੇ 52 ਮਿੰਟ ਤਕ ਕਰਵਾ ਚੌਥ ਦੀ ਪੂਜਾ ਦਾ ਮਹੂਰਤ ਹੈ। ਇਸ ਦੌਰਾਨ ਤੁਹਾਨੂੰ ਪੂਜਾ ਸੰਪੰਨ ਕਰ ਲੈਣੀ ਚਾਹੀਦੀ ਹੈ।

ਕਰਵਾ ਚੌਥ ਵਾਲੇ ਦਿਨ ਚੰਦ ਚਡ਼੍ਹਨ ਦਾ ਸਮਾਂ – ਕਰਵਾ ਚੌਥ ਦੇ ਵਰਤ ‘ਚ ਚੰਦਰਮਾ ਦਾ ਕਾਫ਼ੀ ਮਹੱਤਵ ਹੈ। ਵਰਤ ਰੱਖਣ ਵਾਲੀਆਂ ਔਰਤਾਂ ਚੰਦਰਮਾ ਨੂੰ ਜਲ ਚਡ਼੍ਹਾਉਣ ਤੋਂ ਬਾਅਦ ਹੀ ਜੀਵਨ ਸਾਥੀ ਦੇ ਹੱਥੋਂ ਜਲ ਗ੍ਰਹਿਣ ਕਰਦੀ ਹੈ। ਕਰਵਾ ਚੌਥ ਦੇ ਵਰਤ ਨੂੰ ਮੁਕੰਮਲ ਕਰਨ ਲਈ ਚੰਦਰਮਾ ਦਰਸ਼ਨ ਜ਼ਰੂਰੀ ਹੈ। 4 ਨਵੰਬਰ ਨੂੰ ਚੰਦ ਚਡ਼੍ਹਨ ਦਾ ਸਮਾਂ ਸ਼ਾਮ ਨੂੰ 8 ਵਜ ਕੇ 12 ਮਿੰਟ ਹੈ। ਚੰਦ ਚਡ਼੍ਹਨ ਦੇ ਨਾਲ ਹੀ ਵਰਤ ਰੱਖਣ ਵਾਲੇ ਚੰਦ ਨੂੰ ਜਲ ਅਰਪਿਤ ਕਰ ਕੇ ਵਰਤ ਪੂਰਾ ਕਰਦੇ ਹਨ।

You might also like

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

Previous Post

ਦੀਪਿਕਾ ਦੀ ਮੈਨੇਜਰ ਐੱਨਸੀਬੀ ਮੂਹਰੇ ਨਾ ਹੋਈ ਪੇਸ਼

Next Post

ਸਵੇਰੇ ਖਾਲੀ ਢਿੱਡ ਆਂਵਲੇ ਦਾ ਮੁਰੱਬਾ ਖਾਣ ਨਾਲ ਦੂਰ ਹੁੰਦੀਆਂ ਹਨ ਕਈ ਬੀਮਾਰੀਆਂ

Asli Punjabi

Asli Punjabi

Related Posts

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,
Health

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

by Asli Punjabi
February 18, 2021
ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ
Lifestyle

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

by Asli Punjabi
January 11, 2021
ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ
Lifestyle

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

by Asli Punjabi
January 11, 2021
ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ
Lifestyle

ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ

by Asli Punjabi
January 11, 2021
ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ
Lifestyle

ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ

by Asli Punjabi
December 1, 2020
Next Post
ਸਵੇਰੇ ਖਾਲੀ ਢਿੱਡ ਆਂਵਲੇ ਦਾ ਮੁਰੱਬਾ ਖਾਣ ਨਾਲ ਦੂਰ ਹੁੰਦੀਆਂ ਹਨ ਕਈ ਬੀਮਾਰੀਆਂ

ਸਵੇਰੇ ਖਾਲੀ ਢਿੱਡ ਆਂਵਲੇ ਦਾ ਮੁਰੱਬਾ ਖਾਣ ਨਾਲ ਦੂਰ ਹੁੰਦੀਆਂ ਹਨ ਕਈ ਬੀਮਾਰੀਆਂ

Recommended

ਪੰਜਾਬ ਦੇ ਇੱਕ ਜ਼ਿਲ੍ਹੇ ‘ਚ 17 ਜਨਵਰੀ ਦੀ ਛੁੱਟੀ ਦਾ ਐਲਾਨ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ 17 ਜਨਵਰੀ ਦੀ ਛੁੱਟੀ ਦਾ ਐਲਾਨ

January 16, 2024
ਸੋਗੀ ਖਬਰ: ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਚਿੱਤਰਕਾਰ ਜਰਨੈਲ ਆਰਟਿਸਟ ਦਾ ਦੇਹਾਂਤ, ਚੰਡੀਗੜ੍ਹ ਚ ਲਏ ਅੰਤਿਮ ਸਾਹ

ਸੋਗੀ ਖਬਰ: ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਚਿੱਤਰਕਾਰ ਜਰਨੈਲ ਆਰਟਿਸਟ ਦਾ ਦੇਹਾਂਤ, ਚੰਡੀਗੜ੍ਹ ਚ ਲਏ ਅੰਤਿਮ ਸਾਹ

February 10, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In