• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Lifestyle

ਸਵੇਰੇ ਖਾਲੀ ਢਿੱਡ ਆਂਵਲੇ ਦਾ ਮੁਰੱਬਾ ਖਾਣ ਨਾਲ ਦੂਰ ਹੁੰਦੀਆਂ ਹਨ ਕਈ ਬੀਮਾਰੀਆਂ

Asli Punjabi by Asli Punjabi
November 4, 2020
in Lifestyle
0
ਸਵੇਰੇ ਖਾਲੀ ਢਿੱਡ ਆਂਵਲੇ ਦਾ ਮੁਰੱਬਾ ਖਾਣ ਨਾਲ ਦੂਰ ਹੁੰਦੀਆਂ ਹਨ ਕਈ ਬੀਮਾਰੀਆਂ
599
SHARES
3.3k
VIEWS
Share on FacebookShare on TwitterShare on Whatsapp

ਆਂਵਲੇ ‘ਚ ਉਹ ਸਾਰੇ ਤੱਤ ਹੁੰਦੇ ਹਨ ਜੋ ਸਾਡੇ ਸਰੀਰ ਲਈ ਜ਼ਰੂਰੀ ਹੁੰਦੇ ਹਨ। ਮਾਹਿਰਾਂ ਦੀ ਮੰਨੀਏ ਤਾਂ ਆਂਵਲਾ ਢਿੱਡ ਸਬੰਧੀ ਜੁੜੀਆਂ ਕਈ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰ ਦਿੰਦਾ ਹੈ। ਰੋਜ਼ਾਨਾ ਸਵੇਰੇ ਖ਼ਾਲੀ ਢਿੱਡ ਆਂਵਲੇ ਦਾ ਮੁਰੱਬਾ ਖਾ ਕੇ ਅਸੀਂ ਕਈ ਰੋਗਾਂ ਤੋਂ ਵੀ ਛੁਟਕਾਰਾ ਪਾ ਸਕਦੇ ਹਾਂ। ਰੋਜ਼ਾਨਾ ਆਂਵਲੇ ਦੀ ਵਰਤੋਂ ਕਰਨ ਨਾਲ ਖ਼ੂਨ ‘ਚ ਸ਼ੂਗਰ ਦੀ ਮਾਤਰਾ ਠੀਕ ਰਹਿੰਦੀ ਹੈ।

1.ਕੋਲੈਸਟ੍ਰਾਲ ਦੀ ਪ੍ਰੇਸ਼ਾਨੀ ਕਰੇ ਦੂਰ – ਆਂਵਲਾ ਖ਼ਰਾਬ ਕੋਲੈਸਟ੍ਰਾਲ ਨੂੰ ਖ਼ਤਮ ਕਰ ਕੇ ਨਵੇਂ ਕੋਲੈਸਟ੍ਰਾਲ ਬਣਾਉਣ ਦਾ ਕੰਮ ਕਰਦਾ ਹੈ। ਇਸ ਦੀ ਵਰਤੋਂ ਨਾਲ ਜੋੜਾਂ ਦਾ ਦਰਦ ਵੀ ਠੀਕ ਹੁੰਦਾ ਹੈ। ਜੇਕਰ ਤੁਸੀਂ ਹਰ ਰੋਜ਼ ਆਂਵਲੇ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਸਰੀਰ ‘ਚ ਆਇਰਨ ਦੀ ਘਾਟ ਦੂਰ ਹੁੰਦੀ ਹੈ। ਆਂਵਲੇ ਦਾ ਮੁਰੱਬਾ ਸਰੀਰ ਨੂੰ ਧੁੱਪ ਤੋਂ ਨਿਕਲਣ ਵਾਲੀਆਂ ਨੁਕਸਾਨਦਾਇਕ ਕਿਰਨਾਂ ਤੋਂ ਹਮੇਸ਼ਾ ਬਚਾ ਕੇ ਰੱਖਦਾ ਹੈ। ਜੇਕਰ ਤੁਸੀਂ ਕਮਜ਼ੋਰੀ ਮਹਿਸੂਸ ਕਰਦੇ ਹੋ ਅਤੇ ਥੋੜ੍ਹਾ ਜਿਹਾ ਕੰਮ ਕਰ ਕੇ ਥੱਕ ਜਾਂਦੇ ਹੋ ਤਾਂ ਇਕ ਮਹੀਨੇ ਤੱਕ ਲਗਾਤਾਰ ਕੱਚਾ ਆਂਵਲਾ ਖਾ ਕੇ ਦੇਖੋ। ਇਸ ਨਾਲ ਜੋ ਫ਼ਾਇਦਾ ਹੋਵੇਗਾ ਤੁਸੀਂ ਖ਼ੁਦ ਵੀ ਬਹੁਤ ਹੈਰਾਨ ਹੋਵੋਗੇ। ਆਂਵਲੇ ‘ਚ ਵਿਟਾਮਿਨ-ਏ ਹੁੰਦਾ ਹੈ। ਆਂਵਲਾ ਸ਼ੂਗਰ ਦੇ ਲਈ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ।

You might also like

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

2.ਵਾਲਾਂ ਦੀਆਂ ਸਮੱਸਿਆਵਾਂ ਨੂੰ ਕਰੇ ਦੂਰ – ਵਾਲਾਂ ਦੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਆਂਵਲਾ ਖ਼ਤਮ ਕਰ ਦਿੰਦਾ ਹੈ। ਇਸ ਲਈ ਲੋਕ ਇਸ ਦੇ ਪੇਸਟ ਨੂੰ ਵਾਲਾਂ ‘ਚ ਲਗਾਉਂਦੇ ਹਨ। ਇਸ ਨੂੰ ਖਾਣ ਨਾਲ ਵੀ ਵਾਲ ਹੈਲਦੀ ਰਹਿੰਦੇ ਹਨ। ਆਂਵਲੇ ਨੂੰ ਖਾਣ ਨਾਲ ਭੋਜਨ ਆਸਾਨੀ ਨਾਲ ਪਚ ਜਾਂਦਾ ਹੈ।

Previous Post

4 ਨਵੰਬਰ ਨੂੰ ਹੈ ਸੁਹਾਗਣਾਂ ਦਾ ਵਰਤ ਕਰਵਾ ਚੌਥ, ਜਾਣੋ ਪੂਜਾ ਦਾ ਮਹੂਰਤ

Next Post

ਸਰੀਰ ਲਈ ਬੇਹੱਦ ਲਾਭਕਾਰੀ ਹੈ ਮੂਲੀ, ਇਨ੍ਹਾਂ ਬੀਮਾਰੀਆਂ ਨੂੰ ਕਰਦੀ ਹੈ ਦੂਰ

Asli Punjabi

Asli Punjabi

Related Posts

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,
Health

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

by Asli Punjabi
February 18, 2021
ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ
Lifestyle

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

by Asli Punjabi
January 11, 2021
ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ
Lifestyle

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

by Asli Punjabi
January 11, 2021
ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ
Lifestyle

ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ

by Asli Punjabi
January 11, 2021
ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ
Lifestyle

ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ

by Asli Punjabi
December 1, 2020
Next Post
ਸਰੀਰ ਲਈ ਬੇਹੱਦ ਲਾਭਕਾਰੀ ਹੈ ਮੂਲੀ, ਇਨ੍ਹਾਂ ਬੀਮਾਰੀਆਂ ਨੂੰ ਕਰਦੀ ਹੈ ਦੂਰ

ਸਰੀਰ ਲਈ ਬੇਹੱਦ ਲਾਭਕਾਰੀ ਹੈ ਮੂਲੀ, ਇਨ੍ਹਾਂ ਬੀਮਾਰੀਆਂ ਨੂੰ ਕਰਦੀ ਹੈ ਦੂਰ

Recommended

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

December 15, 2020
ਗੈਂਗਸਟਰ ਲਾਰੈਂਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ AAP ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ

ਗੈਂਗਸਟਰ ਲਾਰੈਂਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ AAP ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ

June 18, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In