• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Lifestyle

ਸਰੀਰ ਲਈ ਬੇਹੱਦ ਲਾਭਕਾਰੀ ਹੈ ਮੂਲੀ, ਇਨ੍ਹਾਂ ਬੀਮਾਰੀਆਂ ਨੂੰ ਕਰਦੀ ਹੈ ਦੂਰ

Asli Punjabi by Asli Punjabi
November 4, 2020
in Lifestyle
0
ਸਰੀਰ ਲਈ ਬੇਹੱਦ ਲਾਭਕਾਰੀ ਹੈ ਮੂਲੀ, ਇਨ੍ਹਾਂ ਬੀਮਾਰੀਆਂ ਨੂੰ ਕਰਦੀ ਹੈ ਦੂਰ
588
SHARES
3.3k
VIEWS
Share on FacebookShare on TwitterShare on Whatsapp

ਸਰਦ ਰੁੱਤ ਸ਼ੁਰੂ ਹੋ ਚੁੱਕੀ ਹੈ। ਜਿਸ ਕਰਕੇ ਵੱਡੀ ਮਾਤਰਾ ‘ਚ ਹਰੀਆਂ ਸਬਜ਼ੀਆਂ ਬਜ਼ਾਰਾਂ ‘ਚ ਪਾਈਆਂ ਜਾਂਦੀਆਂ ਹਨ। ਜਿਸ ਕਰਕੇ ਮੂਲੀ ਅਤੇ ਗਾਜਰ ਭਰਪੂਰ ਮਾਤਰਾ ‘ਚ ਪਾਈ ਜਾਂਦੀ ਹੈ ।ਮੂਲੀ ਇਨੀਂ ਦਿਨੀ ਆਮ ਪਾਈ ਜਾਂਦੀ ਹੈ। ਇਸ ਦੀ ਵਰਤੋਂ ਹਰ ਘਰ ‘ਚ ਸਲਾਦ, ਸਬਜ਼ੀ ਜਾਂ ਪਰੌਂਠੇ ਬਣਾਉਣ ਲਈ ਕੀਤੀ ਜਾਂਦੀ ਹੈ। ਬੇਸ਼ੱਕ ਖਾਣ ‘ਚ ਇਹ ਥੋੜ੍ਹੀ ਤਿੱਖੀ ਹੋਵੇ ਪਰ ਸਿਹਤ ਲਈ ਇਹ ਕਿਸੇ ਔਸ਼ਧੀ ਤੋਂ ਘੱਟ ਨਹੀਂ ਹੈ। ਇੰਨਾ ਹੀ ਨਹੀਂ ਇਸ ਦੀ ਵਰਤੋਂ ਹੋਰ ਵੀ ਕਈ ਬੀਮਾਰੀਆਂ ਤੋਂ ਬਚਾਉਣ ‘ਚ ਮਦਦ ਕਰਦੀ ਹੈ।

1.ਪੱਥਰੀ ਤੋਂ ਛੁਟਕਾਰਾ – ਮੂਲੀ ਸਾਡੇ ਸਰੀਰ ਲਈ ਬਹੁਤ ਗੁਣਕਾਰੀ ਹੈ। ਜੇਕਰ ਅੱਧਾ ਕਿਲੋ ਪਾਣੀ ‘ਚ 35-40 ਗ੍ਰਾਮ ਮੂਲੀ ਦੇ ਬੀਜ ਉਬਾਲ ਕੇ ਪਾਣੀ ਅੱਧਾ ਰਹਿ ਜਾਣ ਤੋਂ ਬਾਅਦ ਪੁਣ ਕੇ ਪੀਤਾ ਜਾਵੇ ਤਾਂ ਦੋ ਹਫ਼ਤੇ ‘ਚ ਗੁਰਦੇ ਦੀ ਪੱਥਰੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਮੂਲੀ ਦਾ ਰਸ ਪਿੱਤੇ ਦੀ ਪੱਥਰੀ ਬਣਨ ਤੋਂ ਵੀ ਰੋਕਦਾ ਹੈ।
2.ਵਾਲ ਝੜਨੇ ਹੋ ਜਾਂਦੇ ਹਨ ਬੰਦ – ਜੇ ਤੁਸੀਂ ਵੀ ਵਾਲ ਝੜਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਮੂਲੀ ਦੀ ਸਹਾਇਤਾ ਦੇ ਨਾਲ ਇਸ ਰੋਗ ਤੋਂ ਛੁਟਕਾਰਾ ਪਾ ਸਕਦੇ ਹੋ। ਬਿਨ੍ਹਾਂ ਛਿੱਲੇ ਮੂਲੀ ਅਤੇ ਉਸ ਦੇ ਨਰਮ ਪੱਤਿਆਂ ਨੂੰ ਖਾਂਦੇ ਰਹਿਣ ਨਾਲ ਵਾਲ ਝੜਨੇ ਬੰਦ ਹੋ ਜਾਂਦੇ ਹਨ।
3.ਚਿਹਰੇ ਦੇ ਦਾਗ ਅਤੇ ਛਾਈਆਂ ਹੁੰਦੀਆਂ ਹਨ ਦੂਰ – ਬਹੁਤ ਸਾਰੇ ਲੋਕ ਜ਼ਿਆਦਾਤਰ ਔਰਤਾਂ ਛਾਈਆਂ ਤੋਂ ਪ੍ਰੇਸ਼ਾਨ ਰਹਿੰਦੀਆਂ ਹਨ। ਇਕ ਹਫਤਾ ਰੋਜ਼ਾਨਾ ਇਕ ਕੱਪ ਮੂਲੀ ਅਤੇ ਉਸ ਦੇ ਪੱਤਿਆਂ ਦਾ ਰਸ ਪੀਣ ਨਾਲ ਚਿਹਰੇ ਦੇ ਦਾਗ ਅਤੇ ਛਾਈਆਂ ਮਿਟ ਜਾਂਦੀਆਂ ਹਨ ਅਤੇ ਚਿਹਰਾ ਨਿਖਰ ਆ ਜਾਂਦਾ ਹੈ।
4.ਗਠੀਏ ਤੋਂ ਬਚਾਅ – ਮੂਲੀ ਦੇ ਇਕ ਕੱਪ ਰਸ ‘ਚ 15-20 ਬੂੰਦਾਂ ਅਦਰਕ ਦਾ ਰਸ ਪਾ ਕੇ ਇਕ ਹਫਤੇ ਸਵੇਰੇ-ਸ਼ਾਮ ਪੀਣ ਦੇ ਨਾਲ ਫ਼ਾਇਦਾ ਹੁੰਦਾ ਹੈ। ਇਕ ਹਫਤਾ ਹਰ ਰੋਜ਼ ਮੂਲੀ ਦੇ ਬੀਜ ਪੀਸ ਕੇ ਇਨ੍ਹਾਂ ਨੂੰ ਤਿਲਾਂ ਦੇ ਤੇਲ ‘ਚ ਭੁੰਨ੍ਹ ਕੇ ਇਸ ਨੂੰ ਗਠੀਏ ਤੋਂ ਪੀੜਤ ਅੰਗਾਂ ‘ਤੇ ਲੇਪ ਕਰਕੇ ਉੱਪਰ ਪੱਟੀ ਬੰਨ੍ਹ ਲਵੋ। ਇਸ ਨਾਲ ਰਾਹਤ ਮਹਿਸੂਸ ਹੋਵੇਗੀ।

You might also like

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

Previous Post

ਸਵੇਰੇ ਖਾਲੀ ਢਿੱਡ ਆਂਵਲੇ ਦਾ ਮੁਰੱਬਾ ਖਾਣ ਨਾਲ ਦੂਰ ਹੁੰਦੀਆਂ ਹਨ ਕਈ ਬੀਮਾਰੀਆਂ

Next Post

ਡਿਟੈਕਟਿਵ ਏਜੰਸੀ ਨੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਜਲੰਧਰ ਦੇ ਰਤਨ ਹਸਪਤਾਲ ਦਾ ਕੀਤਾ ਪਰਦਾਫਾਸ਼

Asli Punjabi

Asli Punjabi

Related Posts

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,
Health

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

by Asli Punjabi
February 18, 2021
ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ
Lifestyle

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

by Asli Punjabi
January 11, 2021
ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ
Lifestyle

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

by Asli Punjabi
January 11, 2021
ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ
Lifestyle

ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ

by Asli Punjabi
January 11, 2021
ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ
Lifestyle

ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ

by Asli Punjabi
December 1, 2020
Next Post
ਡਿਟੈਕਟਿਵ ਏਜੰਸੀ ਨੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਜਲੰਧਰ ਦੇ ਰਤਨ ਹਸਪਤਾਲ ਦਾ ਕੀਤਾ ਪਰਦਾਫਾਸ਼

ਡਿਟੈਕਟਿਵ ਏਜੰਸੀ ਨੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਜਲੰਧਰ ਦੇ ਰਤਨ ਹਸਪਤਾਲ ਦਾ ਕੀਤਾ ਪਰਦਾਫਾਸ਼

Recommended

ਪੰਜਾਬ ਨੂੰ ਜਰਮਨੀ ਤੋਂ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ 4 ਬਲਦ ਮਿਲੇ

ਪੰਜਾਬ ਨੂੰ ਜਰਮਨੀ ਤੋਂ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ 4 ਬਲਦ ਮਿਲੇ

December 28, 2020
ਅਮਰੀਕਾ ਭਾਰਤੀ ਮੂਲ ਦੀ ਲੇਡੀ ਦੀ ਹੋਈ ਐਸੋਸੀਏਟ ਅਟਾਰਨੀ ਜਨਰਲ ਵਜੋਂ ਪੁਸ਼ਟੀ

ਅਮਰੀਕਾ ਭਾਰਤੀ ਮੂਲ ਦੀ ਲੇਡੀ ਦੀ ਹੋਈ ਐਸੋਸੀਏਟ ਅਟਾਰਨੀ ਜਨਰਲ ਵਜੋਂ ਪੁਸ਼ਟੀ

April 23, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In