• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Lifestyle

‘ਲਸਣ’ ਦੀ ਵਰਤੋਂ ਕਰਨ ਨਾਲ ਹੋਣਗੇ ਫਾਇਦੇ

Asli Punjabi by Asli Punjabi
November 5, 2020
in Lifestyle
0
‘ਲਸਣ’ ਦੀ ਵਰਤੋਂ ਕਰਨ ਨਾਲ ਹੋਣਗੇ ਫਾਇਦੇ
588
SHARES
3.3k
VIEWS
Share on FacebookShare on TwitterShare on Whatsapp

You might also like

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

ਲਸਣ ਦੀ ਵਰਤੋਂ ਸਬਜ਼ੀਆਂ ’ਚ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਲਸਣ ਮੱਛਰ ਦੂਰ ਕਰਨ ‘ਚ ਵੀ ਸਹਾਇਕ ਸਾਬਿਤ ਹੁੰਦਾ ਹੈ। ਪੇਟ ਖਰਾਬ ਹੋਣ ਤੋਂ ਲੈ ਕੇ ਡਾਇਬਟੀਜ਼, ਠੰਡ ਅਤੇ ਇਥੋਂ ਤੱਕ ਕਿ ਕੈਂਸਰ ‘ਚ ਵੀ ਲਸਣ ਬਹੁਤ ਲਾਭਦਾਇਕ ਮੰਨਿਆ ਜਾਂਦਾ ਹੈ। ਕੋਲੈਸਟ੍ਰਾਲ ਅਤੇ ਡਾਇਬਟੀਜ਼ ‘ਚ ਇਸ ਦੀ ਵਰਤੋਂ ਹਮੇਸ਼ਾ ਲਾਭ ਦਿੰਦੀ ਹੈ। ਆਯੁਰਵੇਦਿਕ ਦੇ ਨਾਲ-ਨਾਲ ਐਲੋਪੈਥੀ ਮਾਹਿਰ ਵੀ ਇਸ ਦੇ ਫਾਇਦੇ ਸਮਝਦੇ ਹਨ। ਇਸੇ ਲਈ ਡਾਕਟਰ ਅਕਸਰ ਖੁਰਾਕ ‘ਚ ਲਸਣ ਸ਼ਾਮਲ ਕਰਨ ਦੀ ਸਲਾਹ ਦਿੰਦੇ ਹਨ। ਜਾਣਦੇ ਹਾਂ ਲਸਣ ਖਾਣ ਦੇ ਹੋਰ ਕੀ ਫਾਇਦੇ ਹਨ।
1. ਦਿਲ ਦੀ ਤੰਦਰੁਸਤੀ – ਲਸਣ ਸਰੀਰ ‘ਚ ਬੁਰੇ ਕੋਲੈਸਟ੍ਰਾਲ ਦਾ ਪੱਧਰ ਘੱਟ ਕਰਦਾ ਹੈ। ਇਸ ਨਾਲ ਦਿਲ ਹਮੇਸ਼ਾ ਤੰਦਰੁਸਤ ਰਹਿੰਦਾ ਹੈ। ਲਸਣ ਸਰੀਰ ‘ਚ ਚੰਗੇ ਕੋਲੈਸਟ੍ਰਾਲ ਨੂੰ ਵਧਾਉਣ ਦਾ ਵੀ ਕੰਮ ਕਰਦਾ ਹੈ।
2. ਦੰਦਾਂ ਦੇ ਦਰਦ ਤੋਂ ਮੁਕਤੀ – ਦੰਦਾਂ ‘ਚ ਦਰਦ ਹੋਣ ‘ਤੇ ਲਸਣ ਅਤੇ ਲੌਂਗ ਨੂੰ ਇਕੱਠੇ ਪੀਸ ਕੇ ਦੰਦ ਦਰਦ ਵਾਲੇ ਹਿੱਸੇ ‘ਤੇ ਲਗਾਉਣ ਨਾਲ ਦਰਦ ਤੋਂ ਤੁਰੰਤ ਰਾਹਤ ਮਿਲਦੀ ਹੈ।
3. ਕਰੇ ਕੈਂਸਰ ਤੋਂ ਬਚਾਅ – ਲਸਣ ਦਾ ਇਕ ਸਭ ਤੋਂ ਵੱਡਾ ਗੁਣ ਇਹ ਹੈ ਕਿ ਇਹ ਤੁਹਾਡੀ ਰੋਗ ਪ੍ਰਤੀਰੋਧਕ ਸਮਰੱਥਾ ‘ਚ ਵਾਧਾ ਕਰਦਾ ਹੈ। ਕਈ ਜਾਣਕਾਰ ਤਾਂ ਇਹ ਵੀ ਮੰਨਦੇ ਹਨ ਕਿ ਇਹ ਕੈਂਸਰ ਵਰਗੇ ਗੰਭੀਰ ਰੋਗ ਨਾਲ ਲੜਨ ‘ਚ ਵੀ ਇਹ ਕਾਰਗਰ ਹਥਿਆਰ ਹੈ। ਡਾਕਟਰ ਪੈਂਕ੍ਰਿਆਜ਼, ਕੋਲੈਸਟ੍ਰਾਲ, ਬ੍ਰੈਸਟ ਅਤੇ ਪ੍ਰੋਸਟੇਟ ਕੈਂਸਰ ‘ਚ ਕੱਚਾ ਲਸਣ ਖਾਣ ਦੀ ਸਲਾਹ ਦਿੰਦੇ ਹਨ।
4. ਠੰਡ ਤੋਂ ਬਚਾਵੇ – ਲਸਣ ਦੀ ਤਾਸੀਰ ਗਰਮ ਹੁੰਦੀ ਹੈ। ਇਸ ਲਈ ਇਹ ਅੰਦਰੂਨੀ ਸਰਦੀ ਨੂੰ ਦੂਰ ਕਰਨ ਦਾ ਇਹ ਇਕ ਕੁਦਰਤੀ ਉਪਾਅ ਹੈ। ਕਈ ਖੋਜਾਂ ਇਸ ਗੱਲ ਨੂੰ ਸਿੱਧ ਕਰ ਚੁੱਕੀਆਂ ਹਨ ਕਿ ਸਰਦੀਆਂ ‘ਚ ਲਸਣ ਦੇ ਸੇਵਨ ਨਾਲ ਠੰਡ ਨਹੀਂ ਲੱਗਦੀ। ਸਰਦੀਆਂ ‘ਚ ਗਾਜਰ, ਅਦਰਕ ਅਤੇ ਲਸਣ ਦਾ ਜੂਸ ਬਣਾ ਕੇ ਪੀਣ ਨਾਲ ਸਰੀਰ ਨੂੰ ਐਂਟੀਬਾਇਓਟਿਕਸ ਮਿਲਦੇ ਹਨ ਅਤੇ ਠੰਡ ਘੱਟ ਲੱਗਦੀ ਹੈ।
5. ਖੂਨ ਸੰਚਾਰ ਰੱਖੇ ਦਰੁਸਤ – ਜਿਹੜੇ ਲੋਕਾਂ ਦਾ ਖੂਨ ਸੰਘਣਾ ਹੁੰਦਾ ਹੈ, ਉਨ੍ਹਾਂ ਲਈ ਵੀ ਇਹ ਬਹੁਤ ਫਾਇਦੇਮੰਦ ਹੈ। ਸਰੀਰ ‘ਚ ਖੂਨ ਸੰਚਾਰ ਸੁਚਾਰੂ ਬਣਾਈ ਰੱਖਣ ‘ਚ ਲਸਣ ਸਹਾਇਕ ਹੈ। ਇਹ ਖੂਨ ਨੂੰ ਪਤਲਾ ਕਰਦਾ ਹੈ, ਜਿਸ ਨਾਲ ਤੁਸੀਂ ਕਈ ਰੋਗਾਂ ਤੋਂ ਬਚੇ ਰਹਿੰਦੇ ਹੋ।
6. ਹਾਈ ਬਲੱਡ ਪ੍ਰੈਸ਼ਰ – ਹਾਈ ਬਲੱਡ ਪ੍ਰੈਸ਼ਰ ਨੂੰ ਦੂਰ ਕਰਨ ‘ਚ ਲਸਣ ਕਾਫੀ ਲਾਭਦਾਇਕ ਹੁੰਦਾ ਹੈ। ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਜੇਕਰ ਰੋਜ਼ਾਨਾ ਲਸਣ ਦਾ ਸੇਵਨ ਕਰਨ ਤਾਂ ਬਲੱਡ ਪ੍ਰੈਸ਼ਰ ਸਾਧਾਰਨ ਰੱਖਣ ‘ਚ ਮਦਦ ਮਿਲਦੀ ਹੈ। ਇਸ ‘ਚ ਮੌਜੂਦ ਐਲੀਸਿਨ ਨਾਮੀ ਤੱਤ ਹਾਈ ਬਲੱਡ ਪ੍ਰੈਸ਼ਰ ਨੂੰ ਸਾਧਾਰਨ ਰੱਖਣ ‘ਚ ਸਹਾਇਕ ਹੈ।

Previous Post

ਭਾਰਤੀ ਮੂਲ ਦੇ ਕਾਂਗਰਸ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਤੀਜੀ ਵਾਰ ਜੇਤੂ

Next Post

ਸਰੀਰ ਲਈ ਬੇਹੱਦ ਲਾਭਦਾਇਕ ਹੈ ਨਿੰਬੂ, ਜਾਣੋ ਇਸ ਦੇ ਫ਼ਾਇਦੇ

Asli Punjabi

Asli Punjabi

Related Posts

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,
Health

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

by Asli Punjabi
February 18, 2021
ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ
Lifestyle

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

by Asli Punjabi
January 11, 2021
ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ
Lifestyle

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

by Asli Punjabi
January 11, 2021
ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ
Lifestyle

ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ

by Asli Punjabi
January 11, 2021
ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ
Lifestyle

ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ

by Asli Punjabi
December 1, 2020
Next Post
ਸਰੀਰ ਲਈ ਬੇਹੱਦ ਲਾਭਦਾਇਕ ਹੈ ਨਿੰਬੂ, ਜਾਣੋ ਇਸ ਦੇ ਫ਼ਾਇਦੇ

ਸਰੀਰ ਲਈ ਬੇਹੱਦ ਲਾਭਦਾਇਕ ਹੈ ਨਿੰਬੂ, ਜਾਣੋ ਇਸ ਦੇ ਫ਼ਾਇਦੇ

Recommended

ਦੰਦੋੜਿੱਕਾ ਵੱਜਾਉਂਦੀ ਠਾਰੀ ਨੇ ਬਰਫ ’ਚ ਲਾਏ ਲੋਕ-ਜਨਜੀਵਨ ਤੇ ਲੱਗੀ ਰੋਕ

ਦੰਦੋੜਿੱਕਾ ਵੱਜਾਉਂਦੀ ਠਾਰੀ ਨੇ ਬਰਫ ’ਚ ਲਾਏ ਲੋਕ-ਜਨਜੀਵਨ ਤੇ ਲੱਗੀ ਰੋਕ

January 15, 2024
80 ਫੁੱਟ ਡੂੰਘੀ ਖਾਈ ਵਿਚ ਡਿੱਗੀ ਬੱਸ, 27 ਦੀ ਮੌਤ, 19 ਜ਼ਖਮੀ

80 ਫੁੱਟ ਡੂੰਘੀ ਖਾਈ ਵਿਚ ਡਿੱਗੀ ਬੱਸ, 27 ਦੀ ਮੌਤ, 19 ਜ਼ਖਮੀ

July 6, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In