• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਬਿਹਾਰ ਵਿੱਚ ਕਿਸ਼ਤੀ ਉਲਟਣ ਨਾਲ 5 ਵਿਅਕਤੀਆਂ ਦੀ ਮੌਤ, ਕਈ ਲਾਪਤਾ

Asli Punjabi by Asli Punjabi
November 6, 2020
in National
0
ਬਿਹਾਰ ਵਿੱਚ ਕਿਸ਼ਤੀ ਉਲਟਣ ਨਾਲ 5 ਵਿਅਕਤੀਆਂ ਦੀ ਮੌਤ, ਕਈ ਲਾਪਤਾ
588
SHARES
3.3k
VIEWS
Share on FacebookShare on TwitterShare on Whatsapp

You might also like

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

ਭਾਗਲਪੁਰ – ਬਿਹਾਰ ਦੇ ਭਾਗਲਪੁਰ ਤੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ| ਇੱਥੇ ਇਕ ਕਿਸ਼ਤੀ ਪਲਟਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ| ਇਹ ਹਾਦਸਾ ਨੌਗਛੀਆ ਦੇ ਕਰਾਰੀ ਤੀਨਟੰਗਾ ਦਿਆਰਾ ਵਿੱਚ ਵਾਪਰਿਆ| ਦੱਸਿਆ ਜਾ ਰਿਹਾ ਹੈ ਕਿ ਗੰਗਾ ਦੇ ਤੇਜ਼ ਵਹਾਅ ਕਾਰਨ ਕਿਸ਼ਤੀ ਪਲਟ ਗਈ| ਖੇਤ ਵਿੱਚ ਕੰਮ ਕਰਨ ਵਾਲੇ ਲੋਕਾਂ ਨੇ ਦੱਸਿਆ ਕਿ ਕਿਸ਼ਤੀ ਵਿੱਚ 100 ਲੋਕ ਸਵਾਰ ਸਨ| ਐਸ.ਡੀ.ਆਰ.ਐਫ. ਦੀ ਟੀਮ ਰਵਾਨਾ ਹੋ ਗਈ ਹੈ| ਹੁਣ ਤੱਕ 5 ਲਾਸ਼ਾਂ ਮਿਲ ਚੁਕੀਆਂ ਹਨ, ਜਦੋਂ ਕਿ 15 ਵਿਅਕਤੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ| ਜ਼ਖਮੀਆਂ ਦਾ ਇਲਾਜ ਸਥਾਨਕ ਪੀ.ਐਚ.ਸੀ. ਵਿੱਚ ਚੱਲ ਰਿਹਾ ਹੈ|ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਤਿਨਟੰਗਾ ਤੋਂ ਕਈ ਲੋਕ ਦਿਆਰਾ ਲਈ ਕਿਸ਼ਤੀ ਤੇ ਨਿਕਲੇ ਸਨ, ਜਿਸ ਵਿੱਚ ਔਰਤਾਂ ਵੀ ਸ਼ਾਮਿਲ ਸਨ| ਕਿਸ਼ਤੀ ਮਹਿਤੋ ਬਹਿਆਰ ਘਾਟ ਤੋਂ ਰਵਾਨਾ ਹੋਈ, ਉਦੋਂ ਹਾਲਾਤ ਆਮ ਸਨ| ਜਿਵੇਂ ਹੀ ਕਿਸ਼ਤੀ ਦਰਸ਼ਨੀਆਂ ਧਾਰ ਵਿੱਚ ਗਈ, ਉੱਥੋਂ ਦੇ ਤੇਜ਼ ਵਹਾਅ ਕਾਰਨ ਕਿਸ਼ਤੀ ਪਲਟ ਗਈ| ਜਦੋਂ ਹਾਦਸਾ ਹੋਇਆ, ਉਸ ਸਮੇਂ ਕਿਸ਼ਤੀ ਵਿੱਚ 100 ਲੋਕ ਸਵਾਰ ਸਨ| ਖੇਤ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨੇ ਜਲਦ ਤੋਂ ਜਲਦ ਕੁਝ ਲੋਕਾਂ ਦੀ ਜਾਨ ਬਚਾਈ, ਜਿਨ੍ਹਾਂ ਵਿਚੋਂ 15 ਦੀ ਹਾਲਤ ਨਾਜ਼ੁਕ ਹੈ| ਮੌਕੇ ਤੇ ਸਥਾਨਕ ਪ੍ਰਸ਼ਾਸਨ ਵਲੋਂ ਰੈਸਕਿਊ ਆਪਰੇਸ਼ਨ ਚਲਾਇਆ ਜਾ ਰਿਹਾ ਹੈ| ਇਸ ਦੇ ਨਾਲ ਹੀ ਐਸ.ਡੀ.ਆਰ.ਐਫ. ਦੀ ਟੀਮ ਮੌਕੇ ਤੇ ਰਵਾਨਾ ਕਰ ਦਿੱਤੀ ਗਈ ਹੈ| ਕਿਸ਼ਤੀ ਪਲਟਣ ਕਾਰਨ ਪਿੰਡ ਵਿੱਚ ਭੱਜ-ਦੌੜ ਦਾ ਮਾਹੌਲ ਹੈ, ਹਾਲੇ ਤੱਕ 5 ਲਾਸ਼ਾਂ ਨੂੰ ਬਰਾਮਦ ਕੀਤਾ ਜਾ ਚੁਕਿਆ ਹੈ, ਜਦੋਂ ਕਿ ਕਈ ਲਾਪਤਾ ਹਨ|

Previous Post

ਸਰੀਰ ਲਈ ਬੇਹੱਦ ਲਾਭਦਾਇਕ ਹੈ ਨਿੰਬੂ, ਜਾਣੋ ਇਸ ਦੇ ਫ਼ਾਇਦੇ

Next Post

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

Asli Punjabi

Asli Punjabi

Related Posts

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Next Post
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

Recommended

ਬੀ ਐਸ ਐਫ ਨੇ ਦਿੱਤੀ ਪ੍ਰਵਾਨਗੀ, ਕੰਡਿਆਲੀ ਤਾਰ ਤੋਂ ਪਾਰ ਝੋਨਾ ਲਗਾ ਸਕਣਗੇ ਕਿਸਾਨ: ਧਾਲੀਵਾਲ

ਬੀ ਐਸ ਐਫ ਨੇ ਦਿੱਤੀ ਪ੍ਰਵਾਨਗੀ, ਕੰਡਿਆਲੀ ਤਾਰ ਤੋਂ ਪਾਰ ਝੋਨਾ ਲਗਾ ਸਕਣਗੇ ਕਿਸਾਨ: ਧਾਲੀਵਾਲ

May 20, 2025
ਸੋਮਾਲੀਆ ’ਚ ਫਸੇ 33 ਭਾਰਤੀਆਂ ਦੀ ਵਾਪਸੀ ਲਈ ਯਤਨ ਜਾਰੀ: ਜੈਸ਼ੰਕਰ

ਸੋਮਾਲੀਆ ’ਚ ਫਸੇ 33 ਭਾਰਤੀਆਂ ਦੀ ਵਾਪਸੀ ਲਈ ਯਤਨ ਜਾਰੀ: ਜੈਸ਼ੰਕਰ

October 24, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In