• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ

13 ਦਿਨਾਂ ‘ਚ ਸਾਰੀਆਂ ਮਨਜ਼ੂਰੀਆਂ ਪ੍ਰਾਪਤ ਕਰ ਸੂਬੇ ਦਾ ਪਹਿਲਾ ਉਦਮੀ ਬਣਿਆ ਰਤਨਦੀਪ ਗੜੰਗ

Asli Punjabi by Asli Punjabi
November 6, 2020
in Punjab, ਕਾਰੋਬਾਰ
0
ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਪੰਜਾਬ ਰਾਈਟ ਟੂ ਬਿਜ਼ਨੈਸ ਐਕਟ-2020 ਤਹਿਤ ਅੱਜ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਕਾਰੋਬਾਰੀ ਰਤਨਦੀਪ ਗੜੰਗ ਨੂੰ ਖਿਡੌਣਿਆਂ ਦੀ ਫੈਕਟਰੀ ਲਾਉਣ ਲਈ ਜਾਰੀ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਐਕਟ ਦੀ ਵਿਸ਼ੇਸ਼ਤਾ ਦੱਸਦਿਆਂ ਕਿਹਾ ਕਿ ਇਸ ਐਕਟ ਤਹਿਤ ‘ਬਿਜ਼ਨੈਸ ਫਸਟ ਪੋਰਟਲ‘ ‘ਤੇ ਰਾਜ ਵਿੱਚ ਨਵਾਂ ਵਪਾਰ/ਕਾਰੋਬਾਰ ਸ਼ੁਰੂ ਕਰਨ ਵਾਲੇ ਨੂੰ ਇੱਕ ਥਾਂ ‘ਤੇ ਹੀ ਅਰਜ਼ੀ ਦੇਣ ਤੋਂ ਬਾਅਦ ਰਿਕਾਰਡ ਸਮੇਂ ‘ਚ ਸਾਰੀਆਂ ਐਨ.ਓ.ਸੀਜ ਤੇ ਲੋੜੀਂਦੀਆਂ ਪ੍ਰਵਾਨਗੀਆਂ ਦੇ ਕੇ ਸਰਟੀਫਿਕੇਟ ਜਾਰੀ ਕਰਨ ਦੀ ਪਹਿਲਕਦਮੀ ਲਿਆਂਦੀ ਗਈ ਹੈ।ਉਨਾਂ ਦੱਸਿਆ ਕਿ ਪਟਿਆਲਾ ਜ਼ਿਲੇ ਦੇ ਰਾਜਪੁਰਾ-ਘਨੌਰ ਨੇੜੇ ਖਿਡੌਣਿਆਂ ਦੀ ਨਵੀਂ ਫੈਕਟਰੀ ਲਗਾਉਣ ਲਈ ਸਬੰਧਤ ਵਿਭਾਗਾਂ ਤੋਂ ਲੋੜੀਂਦੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ 13 ਦਿਨਾਂ ਦੇ ਰਿਕਾਰਡ ਸਮੇਂ ‘ਚ ਪ੍ਰਾਪਤ ਕਰਕੇ ਮੈਸਰਜ ਪਲੈਟੀਨਮ ਟੁਆਏਜ਼ ਦਾ ਮਾਲਕ ਰਤਨਦੀਪ ਗੜੰਗ ਸੂਬੇ ਦਾ ਅਜਿਹਾ ਪਹਿਲਾ ਉਦਮੀ ਬਣ ਗਿਆ ਹੈ, ਜਿਸ ਨੂੰ ਆਨਲਾਈਨ ਅਰਜ਼ੀ ਦੇਣ ਦੇ 13ਵੇਂ ਦਿਨ ਸਾਰੀਆਂ ਪ੍ਰਵਾਨਗੀਆਂ ਹਾਸਲ ਹੋ ਗਈਆਂ ਹੋਣ।ਸਿੰਗਲ ਵਿੰਡੋ ਪ੍ਰਣਾਲੀ ‘ਬਿਜ਼ਨੈਸ ਫਰਸਟ ਪੋਰਟਲ‘ ਰਾਹੀਂ ਪ੍ਰਾਪਤ ਪ੍ਰਵਾਨਗੀਆਂ ਦਾ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਕੋਲੋਂ ਹਾਸਲ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਰਤਨਦੀਪ ਨੇ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਵਾਨਗੀਆਂ ਸਮੇਂ ਸਿਰ ਨਾ ਮਿਲਣ ਕਰਕੇ ਨਵੇਂ ਉਦਮੀ ਦਾ ਉਤਸ਼ਾਹ ਸ਼ੁਰੂਆਤੀ ਸਮੇਂ ‘ਚ ਹੀ ਮੱਠਾ ਪੈ ਜਾਂਦਾ ਸੀ। ਉਨਾਂ ਕਿਹਾ ਕਿ ਉਨਾਂ ਨੂੰ ਉਮੀਦ ਹੈ ਕਿ ਹੁਣ ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ਼ ਵਿਭਾਗ ਵੱਲੋਂ ਲਾਗੂ ਕੀਤੇ ਗਏ ‘ਪੰਜਾਬ ਰਾਈਟ ਟੂ ਬਿਜਨੈਸ ਐਕਟ-2020‘ ਦਾ ਲਾਭ ਨਵੇਂ ਉਦਮੀਆਂ ਨੂੰ ਜਰੂਰ ਮਿਲੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਅੰਦਰ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਘੜੀਆਂ ਹਾਂ ਪੱਖੀ ਨੀਤੀਆਂ ਅਤੇ ਨਵੇਂ ਕਾਰੋਬਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਸਦਕਾ ਨਵੇਂ ਉਦਮੀ ਖੁਸ਼ ਹਨ।ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ‘ਚ ਉਦਯੋਗ ਪੱਖੀ ਮਾਹੌਲ ਸਿਰਜਿਆ ਹੈ ਅਤੇ ਹੁਣ ਉਦਯੋਗਿਕ ਕ੍ਰਾਂਤੀ ਨੂੰ ਸਿਖਰ ‘ਤੇ ਪਹੁੰਚਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਰਾਈਟ ਟੂ ਬਿਜਨੈਸ ਐਕਟ 2020 ਤਹਿਤ ਨਵੇਂ ਉਦਮੀਆਂ ਵੱਲੋਂ ਪੰਜਾਬ ਬਿਜ਼ਨੈਸ ਫਸਟ ਪੋਰਟਲ ‘ਤੇ ਅਰਜ਼ੀ ਅਪਲੋਡ ਕਰਨ ਦੇ ਰਿਕਾਰਡ ਸਮੇਂ ‘ਚ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਂਦੀ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸ੍ਰੀ ਜਗਨੂਰ ਸਿੰਘ ਗਰੇਵਾਲ (ਪੀ.ਸੀ.ਐਸ. ਟ੍ਰੇਨੀ), ਜ਼ਿਲਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ੍ਰੀ ਧਰਮਪਾਲ ਭਗਤ, ਫੰਕਸ਼ਨਲ ਮੈਨੇਜਰ ਸ੍ਰੀ ਅੰਗਦ ਸਿੰਘ ਸੋਹੀ ਵੀ ਮੌਜੂਦ ਸਨ।

Previous Post

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਚਿੱਤਰਕਲਾ ਕਾਰਜਸ਼ਾਲਾ ਆਰੰਭ

Next Post

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

Recommended

ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ

ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ

June 26, 2023
ਗੁਰਦਾਸਪੁਰ: ਬਰਸਾਤੀ ਮੌਸਮ ਦੇ ਮੱਦੇਨਜ਼ਰ ਦਸਤ ਰੋਕੂ ਗਤੀਵਿਧੀਆਂ ਲਈ ਸਿਹਤ ਅਮਲੇ ਨੂੰ ਹਦਾਇਤਾਂ ਜਾਰੀ

ਗੁਰਦਾਸਪੁਰ: ਬਰਸਾਤੀ ਮੌਸਮ ਦੇ ਮੱਦੇਨਜ਼ਰ ਦਸਤ ਰੋਕੂ ਗਤੀਵਿਧੀਆਂ ਲਈ ਸਿਹਤ ਅਮਲੇ ਨੂੰ ਹਦਾਇਤਾਂ ਜਾਰੀ

June 28, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In