• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਡਟ ਕੇ ਖੜ੍ਹੀ ਹੈ: ਚੇਅਰਮੈਨ ਸੁਖਵਿੰਦਰ ਸਿੰਘ

Asli Punjabi by Asli Punjabi
November 7, 2020
in Punjab, ਕਾਰੋਬਾਰ
0
ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਡਟ ਕੇ ਖੜ੍ਹੀ ਹੈ: ਚੇਅਰਮੈਨ ਸੁਖਵਿੰਦਰ ਸਿੰਘ
590
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਕੇਂਦਰੀ ਕਾਨੂੰਨਾਂ ਖਿ਼ਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ਼੍ਰਗਟਾਉਂਦਿਆਂ ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।ਸੂਬਾ ਸਰਕਾਰ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਮੰਗਾਂ ਮੰਨੀਆਂ ਜਾਣ ਤੱਕ ਕਿਸਾਨਾਂ ਦੇ ਮੋਢੇ ਨਾਲ ਮੋਢੇ ਡਾਹ ਕੇ ਡਟੀ ਰਹੇਗੀ।ਸ੍ਰੀ ਬਿੰਦਰਾ ਨੇ ਕਿਹਾ ਕਿ ਸਾਡੀ ਲੜਾਈ ਪੰਜਾਬੀਆਂ ਦੇ ਹੱਕਾਂ ਲਈ ਹੈ ਅਤੇ ਅਸੀਂ ਇਸ ਲੜਾਈ ਨੂੰ ਉਦੋਂ ਤੱਕ ਜਾਰੀ ਰੱਖਾਂਗੇ, ਜਦੋਂ ਤੱਕ ਸਾਨੂੰ ਆਪਣਾ ਬਣਦਾ ਹੱਕ ਨਹੀਂ ਮਿਲ ਜਾਂਦਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੇਜੇ ਨੋਟਿਸਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੇ ਕੇਂਦਰ ਸਰਕਾਰ ਦੀ ਮਾੜੀਸੋਚ ਨੂੰ ਨੰਗਾ ਕੀਤਾ ਹੈ।ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਦਾ ਢੁਕਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਜਿਹੀਆਂ ਅਨੈਤਿਕ ਹਰਕਤਾਂ ਤੋਂ ਨਹੀਂ ਡਰਨਗੇ।ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕੀਤਾ ਸੀ ਅਤੇ ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਕਾਨੂੰਨਾਂ ਦਾ ਸਖ਼ਤ ਜਵਾਬ ਦੇਣ ਦੀ ਕੋਸਿ਼ਸ਼ ਕਰ ਰਹੇ ਹਨ ਤਾਂ ਕੇਂਦਰੀ ਏਜੰਸੀਆਂ ਵੱਲੋਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਇਸ ਭਿਆਨਕ ਤੇ ਸੰਕਟਕਾਲੀ ਦੌਰ ਵਿੱਚ ਪੰਜਾਬ ਸਰਕਾਰ ਨਾਲ ਖੜੇ੍ਹ ਹੋਣਾ ਚਾਹੀਦਾ ਹੈ ਕਿਉਂਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬੀਆਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ’ਤੇ ਤੁਲੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੜੇ੍ਹ ਹਾਂ।

Previous Post

ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

Next Post

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦੇ ਸਮਾਗਮ ਹੋਣਗੇ ਖ਼ਾਸ-ਭਾਈ ਲੌਂਗੋਵਾਲ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦੇ ਸਮਾਗਮ ਹੋਣਗੇ ਖ਼ਾਸ-ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦੇ ਸਮਾਗਮ ਹੋਣਗੇ ਖ਼ਾਸ-ਭਾਈ ਲੌਂਗੋਵਾਲ

Recommended

ਹਰਿਆਣਾ ਦੇ ਮੁੱਖ ਮੰਤਰੀ ਨੇ ਨਵੇਂ ਸਾਲ ਦੇ ਮੌਕੇ ‘ਤੇ ਸੂਬੇ ਦੇ ਸੱਭ ਤੋਂ ਗਰੀਬ 1 ਲੱਖ ਪਰਿਵਾਰਾਂ ਦੇ ਉਥਾਨ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਨਵੇਂ ਸਾਲ ਦੇ ਮੌਕੇ ‘ਤੇ ਸੂਬੇ ਦੇ ਸੱਭ ਤੋਂ ਗਰੀਬ 1 ਲੱਖ ਪਰਿਵਾਰਾਂ ਦੇ ਉਥਾਨ ਦਾ ਐਲਾਨ ਕੀਤਾ

January 1, 2021
ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ: ਡਾ.ਬਲਜੀਤ ਕੌਰ

ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ: ਡਾ.ਬਲਜੀਤ ਕੌਰ

July 6, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In