• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਚੀਨ ਨੇ ਇਕ ਹੀ ਰਾਕੇਟ ਨਾਲ ਸਫਲਤਾਪੂਰਵਕ ਲਾਂਚ ਕੀਤੇ 13 ਉਪਗ੍ਰਹਿ

Asli Punjabi by Asli Punjabi
November 7, 2020
in World
0
ਚੀਨ ਨੇ ਇਕ ਹੀ ਰਾਕੇਟ ਨਾਲ ਸਫਲਤਾਪੂਰਵਕ ਲਾਂਚ ਕੀਤੇ 13 ਉਪਗ੍ਰਹਿ
587
SHARES
3.3k
VIEWS
Share on FacebookShare on TwitterShare on Whatsapp

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਬੀਜਿੰਗ – ਚੀਨ ਨੇ 13 ਉਪਗ੍ਰਹਿਆਂ ਨੂੰ ਸਫਲਤਾਪੂਰਵਕ ਪੰਧਾਂ ਵਿਚ ਸਥਾਪਿਤ ਕੀਤਾ| ਇਹਨਾਂ ਵਿੱਚ 10 ਉਪਗ੍ਰਹਿ ਅਰਜਨਟੀਨਾ ਦੇ ਹਨ ਅਤੇ ਇਨ੍ਹਾਂ ਨੂੰ ਵਿਦੇਸ਼ੀ ਉਪਗ੍ਰਹਿਆਂ ਦੀ ਸਭ ਤੋਂ ਵੱਡੀ ਲਾਂਚ ਮੰਨਿਆ ਜਾ ਰਿਹਾ ਹੈ ਜੋ ਇਸ ਕਮਿਊਨਿਸਟ ਦੇਸ਼ ਨੂੰ ਕਰੋੜਾਂ ਡਾਲਰ ਦਿਵਾ ਸਕਦਾ ਹੈ| ‘ਲੌਂਗ ਮਾਰਚ-6’ ਰਾਕੇਟ ਨੇ ਉਪਗ੍ਰਹਿਆਂ ਦੇ ਨਾਲ ਸ਼ਾਂਗਸੀ ਸੂਬੇ ਦੇ ਤਾਯੁਨ ਉਪਗ੍ਰਹਿ ਲਾਂਚ ਕੇਂਦਰ ਤੋਂ ਉਡਾਣ ਭਰੀ| ਇਹਨਾਂ ਉਪਗ੍ਰਹਿਆਂ ਵਿਚ ਅਰਜਨਟੀਨਾ ਦੀ ਕੰਪਨੀ ‘ਸੈਟੇਲੌਜਿਕ’ ਵੱਲੋਂ ਬਣਾਏ 10 ਵਪਾਰਕ ਰਿਮੋਟ ਸੈਂਸਿੰਗ ਉਪਗ੍ਰਹਿ ਵੀ ਸ਼ਾਮਿਲ ਸਨ| ਅਧਿਕਾਰੀਆਂ ਨੇ ਦੱਸਿਆ ਕਿ ਇਹ ਲਾਂਚ ਲੌਂਗ ਮਾਰਚ ਰਾਕੇਟ ਸ਼੍ਰੇਣੀ ਦੀ 351ਵੀਂ ਲਾਂਚ ਸੀ| ਗੌਰਤਲਬ ਹੈ ਕਿ ਪਿਛਲੇ ਸਾਲ ਅਧਿਕਾਰੀਆਂ ਨੇ ਕਿਹਾ ਸੀ ਕਿ ਚੀਨ ਸੈਟੇਲੌਜਿਕ ਦੇ ਲਈ 90 ਪ੍ਰਿਥਵੀ ਨਿਗਰਾਨੀ ਉਪਗ੍ਰਹਿ ਲਾਂਚ ਕਰਨ ਦੀ ਯੋਜਨਾ ਬਣਾ ਰਿਹਾ ਹੈ| ਅਰਜਨਟੀਨਾ ਦੇ ਨਾਲ ਹੋਏ ਸਮਝੌਤੇ ਦੇ ਆਰਥਿਕ ਪੱਖ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਗ੍ਰੇਟ ਵਾਲ ਕੰਪਨੀ ਦੇ ਉਪ ਪ੍ਰਧਾਨ ਫੂ ਝਿਹੇਂਗ ਨੇ ਪਿਛਲੇ ਸਾਲ ਕਿਹਾ ਸੀ ਕਿ ਇਹ ਸਮਝੌਤਾ ਕਰੋੜਾਂ ਅਮਰੀਕੀ ਡਾਲਰ ਦਾ ਹੈ|

Previous Post

ਐਲ.ਏ.ਸੀ. ਨੇੜੇ ਹਾਲਾਤ ਹੁਣ ਵੀ ਤਣਾਅਪੂਰਨ : ਬਿਪਿਨ ਰਾਵਤ

Next Post

ਅਮਰੀਕਾ ਵਿੱਚ ਬੈਲਟ ਦੀ ਗਿਣਤੀ ਦੌਰਾਨ ਹੋ ਰਹੇ ਹਨ ਵਿਰੋਧ ਪ੍ਰਦਰਸ਼ਨ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
ਅਮਰੀਕਾ ਵਿੱਚ ਬੈਲਟ ਦੀ ਗਿਣਤੀ ਦੌਰਾਨ ਹੋ ਰਹੇ ਹਨ ਵਿਰੋਧ ਪ੍ਰਦਰਸ਼ਨ

ਅਮਰੀਕਾ ਵਿੱਚ ਬੈਲਟ ਦੀ ਗਿਣਤੀ ਦੌਰਾਨ ਹੋ ਰਹੇ ਹਨ ਵਿਰੋਧ ਪ੍ਰਦਰਸ਼ਨ

Recommended

ਮੁਲਕ ਕੋਵਿਡ-19 ਦੇ ਖ਼ਾਤਮੇ ਵੱਲ ਵੱਧ ਰਿਹੈ: ਹਰਸ਼ ਵਰਧਨ

ਮੁਲਕ ਕੋਵਿਡ-19 ਦੇ ਖ਼ਾਤਮੇ ਵੱਲ ਵੱਧ ਰਿਹੈ: ਹਰਸ਼ ਵਰਧਨ

March 8, 2021
ਵਾਮਿਕਾ ਦਾ ਛੋਟਾ ਭਰਾ ਦੁਨੀਆਂ ’ਚ ਆਇਆ: ਵਿਰੂਸ਼ਕਾ ਨੇ ਘਰ ਪੁੱਤਰ ਜੰਮਣ ਦਾ ਕੀਤਾ ਐਲਾਨ

ਵਾਮਿਕਾ ਦਾ ਛੋਟਾ ਭਰਾ ਦੁਨੀਆਂ ’ਚ ਆਇਆ: ਵਿਰੂਸ਼ਕਾ ਨੇ ਘਰ ਪੁੱਤਰ ਜੰਮਣ ਦਾ ਕੀਤਾ ਐਲਾਨ

February 21, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In