• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਬਲਬੀਰ ਸਿੰਘ ਸਿੱਧੂ ਨੇ 68 ਨਵ-ਨਿਯੁਕਤ ਅਤੇ ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰਾਂ ਸਮਰਪਿਤ: ਸਿਹਤ ਮੰਤਰੀ

Asli Punjabi by Asli Punjabi
November 9, 2020
in Health, Punjab
0
ਬਲਬੀਰ ਸਿੰਘ ਸਿੱਧੂ ਨੇ 68 ਨਵ-ਨਿਯੁਕਤ ਅਤੇ ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ
590
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ 68 ਨਵ-ਨਿਯੁਕਤ ਅਤੇ ਵੱਖ ਵੱਖ ਸ੍ਰੇਣੀਆਂ ਨਾਲ ਸਬੰਧਤ ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 17 ਉਮੀਦਵਾਰਾਂ ਨੂੰ ਤਰਸ ਦੇ ਅਧਾਰ ’ਤੇ ਰੈਗੂਲਰ ਨੌਕਰੀ ਦਿੱਤੀ ਗਈ ਹੈ। ਇਹਨਾਂ ਵਿੱਚ 1 ਫਾਰਮੇਸੀ ਅਫਸਰ, 8 ਕਲਰਕ, 8 ਦਰਜਾ- 4 ਕਰਮਚਾਰੀ ਸ਼ਾਮਲ ਹਨ। ਇਸਦੇ ਨਾਲ ਹੀ 51 ਦਰਜਾ -4 ਕਰਮਚਾਰੀਆਂ ਨੂੰ ਕਲਰਕ ਵਜੋਂ ਤਰੱਕੀ ਦਿੱਤੀ ਗਈ ਹੈ।ਇਸ ਸਮਾਗਮ ਦੌਰਾਨ ਬੋਲਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਵਾਲੀ ਸੂਬਾ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਕਰਕੇ ਘੱਟ ਸਹੂਲਤਾਂ ਪ੍ਰਾਪਤ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨਾਂ ਨਵੇਂ ਨਿਯੁਕਤ ਕੀਤੇ ਅਤੇ ਤਰੱਕੀਆਂ ਪ੍ਰਾਪਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨਾਂ ਨੂੰ ਚੰਗੀ ਕਾਰਗੁਜ਼ਾਰੀ ਦੇ ਨਾਲ ਸਿਹਤ ਵਿਭਾਗ ਨੂੰ ਅੱਗੇ ਤੋਰਨਾ ਚਾਹੀਦਾ ਹੈ ਤਾਂ ਜੋ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਪ੍ਰੀਕਿ੍ਰਆ ਵਿਚ ਹੋਰ ਸੁਧਾਰ ਲਿਆਂਦਾ ਜਾ ਸਕੇ। ਉਨਾਂ ਕਿਹਾ ਕਿ ਕਿਸੇ ਵੀ ਵਿਭਾਗ ਦੀ ਤਰੱਕੀ ਅਤੇ ਸਫਲਤਾ ਕਰਮਚਾਰੀਆਂ ਦੀ ਸਖ਼ਤ ਮਿਹਨਤ ਅਤੇ ਇਮਾਨਦਾਰੀ ‘ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦੀ ਹੈ। ਇਸ ਲਈ ਸਾਰੇ ਕਰਮਚਾਰੀਆਂ ਨੂੰ ਖ਼ਾਸਕਰ ਨਵੇਂ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਅਤੇ ਫਰਜ਼ ਨਿਭਾਉਣ ਲਈ ਸੁਹਿਰਦਤਾ ਨਾਲ ਮਿਹਨਤ ਕਰਨੀ ਚਾਹੀਦੀ ਹੈ। ਉਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਾਰੇ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ।ਨਵੇਂ ਨਿਯੁਕਤ ਕੀਤੇ ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਹੈਲਥ ਸਰਵਿਸਿਜ਼ (ਡੀਐਚਐਸ) ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਨੇ ਉਨਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਹੂਲਤਾਂ ਨੂੰ ਘਰ ਘਰ ਪਹੁੰਚਾਉਣ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਕੰਮ ਕਰਨ। ਉਨਾਂ ਕਿਹਾ ਕਿ ਤੁਸੀਂ ਸਾਰੇ ਵਿਭਾਗ ਦਾ ਚਿਹਰਾ ਹੋ ਅਤੇ ਲੋਕਾਂ ਦੀ ਸੇਵਾ ਵਿਚ ਤੁਹਾਨੂੰ ਵਧੀਆ ਤੋਂ ਵਧੀਆ ਉਪਰਾਲੇ ਕਰਨ ਦਾ ਤਹੱਈਆ ਕਰਨਾ ਚਾਹੀਦਾ ਹੈ। ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ ਡਾ. ਬਲਵਿੰਦਰ ਸਿੰਘ, ਪਟਿਆਲਾ ਦੇ ਸਿਵਲ ਸਰਜਨ ਡਾ: ਹਰੀਸ਼ ਮਲਹੋਤਰਾ, ਡਿਪਟੀ ਡਾਇਰੈਕਟਰ ਡਾ: ਹਰਵਿੰਦਰ ਸਿੰਘ ਗਿੱਲ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ ਅਤੇ ਹਰਚਰਨ ਸਿੰਘ ਬਰਾੜ, ਸੁਪਰਡੈਂਟ ਵਿਪਨ ਕੁਮਾਰ, ਸਿਹਤ ਇੰਸਪੈਕਟਰ ਭੁਪਿੰਦਰ ਸਿੰਘ ਹਾਜ਼ਰ ਸਨ।

Previous Post

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

Next Post

ਮਾਲ ਗੱਡੀਆਂ ਚਲਾਉਣ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ; ਕਿਹਾ, ਜਲਦੀ ਹੱਲ ਲਈ ਆਸਵੰਦ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮਾਲ ਗੱਡੀਆਂ ਚਲਾਉਣ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ; ਕਿਹਾ, ਜਲਦੀ ਹੱਲ ਲਈ ਆਸਵੰਦ

ਮਾਲ ਗੱਡੀਆਂ ਚਲਾਉਣ ਦੇ ਮਾਮਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ; ਕਿਹਾ, ਜਲਦੀ ਹੱਲ ਲਈ ਆਸਵੰਦ

Recommended

ਮਹਿਲਾ ਬਿੱਲ ਛੇਤੀ ਹੋਵੇ ਲਾਗੂ, ਐਸ ਸੀ, ਐਸ ਟੀ ਅਤੇ ਓ ਬੀ ਸੀ ਲਈ ਰਾਖਵੇਂਕਰਨ ਦੀ ਵਿਵਸਥਾ ਹੋਵੇ: ਸੋਨੀਆ ਗਾਂਧੀ

ਮਹਿਲਾ ਬਿੱਲ ਛੇਤੀ ਹੋਵੇ ਲਾਗੂ, ਐਸ ਸੀ, ਐਸ ਟੀ ਅਤੇ ਓ ਬੀ ਸੀ ਲਈ ਰਾਖਵੇਂਕਰਨ ਦੀ ਵਿਵਸਥਾ ਹੋਵੇ: ਸੋਨੀਆ ਗਾਂਧੀ

September 20, 2023
ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਦੀ ਉਪਲਬਧਤਾ ਦਾ ਜਾਇਜ਼ਾ ਲਿਆ

ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਦੀ ਉਪਲਬਧਤਾ ਦਾ ਜਾਇਜ਼ਾ ਲਿਆ

September 2, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In