• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਨੋਟਬੰਦੀ ਨੇ ਅਰਥ ਵਿਵਸਥਾ ਨੂੰ ‘ਤਬਾਹ’ ਕੀਤਾ: ਰਾਹੁਲ

Asli Punjabi by Asli Punjabi
November 9, 2020
in National, ਕਾਰੋਬਾਰ
0
ਨੋਟਬੰਦੀ ਨੇ ਅਰਥ ਵਿਵਸਥਾ ਨੂੰ ‘ਤਬਾਹ’ ਕੀਤਾ: ਰਾਹੁਲ
587
SHARES
3.3k
VIEWS
Share on FacebookShare on TwitterShare on Whatsapp

You might also like

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

ਨਵੀਂ ਦਿੱਲੀ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਨੋਟਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਐਤਵਾਰ ਨੂੰ ਦੋਸ਼ ਲਾਇਆ ਕਿ 4 ਵਰ੍ਹੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਕਾਰਵਾਈ ਦਾ ਇਰਾਦਾ ਆਪਣੇ ਕੁਝ ਸਨਅਤਕਾਰ ਦੋਸਤਾਂ ਦੀ ਮਦਦ ਕਰਨਾ ਸੀ ਅਤੇ ਉਨ੍ਹਾਂ ਦੇ ਇਸ ਫੈਸਲੇ ਨੇ ਭਾਰਤੀ ਅਰਥ ਵਿਵਸਥਾ ਨੂੰ ਤਬਾਹ ਕਰ ਦਿੱਤਾ। ਰਾਹੁਲ ਗਾਂਧੀ ਅਤੇ ਕਾਂਗਰਸ ਦੋਸ਼ ਲਾਉਂਦੀ ਰਹੀ ਹੈ ਕਿ 2016 ਵਿੱਚ ਕੀਤੀ ਗਈ ਨੋਟਬੰਦੀ ਲੋਕਾਂ ਦੇ ਹਿਤ ਵਿੱਚ ਨਹੀਂ ਸੀ ਅਤੇ ਇਸ ਦਾ ਅਰਥਚਾਰੇ ’ਤੇ ਮਾੜਾ ਅਸਰ ਪਿਆ ਹੈ। ਇਨ੍ਹਾਂ ਦੋਸ਼ਾਂ ਦਾ ਸਰਕਾਰ ਵਾਰ ਵਾਰ ਖੰਡਨ ਕਰਦੀ ਰਹੀ ਹੈ। ਨੋਟਬੰਦੀ ਦੇ ਵਿਰੋਧ ਵਿੱਚ ਪਾਰਟੀ ਦੀ ਆਨਲਾਈਨ ਮੁਹਿੰਮ ‘ ਸਪੀਕ ਅੱਪ ਅਗੇਂਸਟ ਡੈਮੋ ਡਿਜ਼ਾਸਟਰ’ ਤਹਿਤ ਜਾਰੀ ਇਕ ਵੀਡੀਓ ਵਿਚ ਰਾਹੁਲ ਨੇ ਕਿਹਾ ਕਿ ਸਵਾਲ ਇਹ ਹੈ ਕਿ ਬੰਗਲਾਦੇਸ਼ ਦਾ ਅਰਥਚਾਰਾ ਕਿਵੇਂ ਭਾਰਤੀ ਅਰਥਚਾਰੇ ਤੋਂ ਅੱਗ ਲੰਘ ਗਿਆ, ਕਿਉਂਕਿ ਇਕ ਸਮਾਂ ਸੀ ਜਦੋਂ ਭਾਰਤੀ ਅਰਥਚਾਰਾ ਦੁਨੀਆਂ ਦਾ ਸਭ ਤੋਂ ਚੰਗਾ ਪ੍ਰਦਰਸ਼ਨ ਕਰਨ ਵਾਲੇ ਅਰਥਚਾਰਿਆਂ ਵਿਚੋਂ ਇਕ ਸੀ। ਉਨ੍ਹਾਂ ਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਇਸ ਦਾ ਕਾਰਨ ਕਰੋਨਾ ਹੈ, ਪਰ ਜੇ ਇਹ ਵਜ੍ਹਾ ਹੈ ਤਾਂ ਕਰੋਨਾ ਬੰਗਲਾਦੇਸ਼ ਅਤੇ ਵਿਸ਼ਵ ਵਿੱਚ ਹੋਰਨਾਂ ਥਾਵਾਂ ਵਿੱਚ ਵੀ ਹੈ। ਕਾਰਨ ਕਰੋਨਾ ਨਹੀਂ ਹੈ। ਇਸ ਦਾ ਕਾਰਨ ਨੋਟਬੰਦੀ ਅਤੇ ਜੀਐਸਟੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਚਾਰ ਵਰ੍ਹੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਅਰਥਵਿਵਸਥਾ ’ਤੇ ਹਮਲਾ ਸ਼ੁਰੂ ਕੀਤਾ ਸੀ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਜੀ ਨੇ ਕਿਹਾ ਸੀ ਕਿ ਅਰਥਚਾਰੇ ਨੂੰ ਦੋ ਫੀਸਦੀ ਦਾ ਨੁਕਸਾਨ ਹੋਵੇਗਾ ਅਤੇ ਅਸੀਂ ਇਹ ਦੇਖਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਨੇ ਖਾਮੀਆਂ ਭਰਪੂਰ ਜੀਐਸਟੀ ਲਾਗੂ ਕੀਤਾ ਅਤੇ ਛੋਟੇ ਤੇ ਦਰਮਿਆਨੇ ਕਾਰੋਬਾਰੀ ਬਰਬਾਦ ਹੋ ਗਏ, ਕਿਉਂਕਿ ਉਨ੍ਹਾਂ ਆਪਣੇ ਤਿੰਨ-ਚਾਰ ਪੂੰਜੀਪਤੀ ਦੋਸਤਾਂ ਲਈ ਰਾਹ ਸਾਫ ਕੀਤਾ ਹੈ।

Previous Post

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਬਾਈਡੇਨ ਦੀ ਨੀਤੀ ਹੋਵੇਗੀ ਵੱਖਰੀ

Next Post

ਪ੍ਰਧਾਨ ਮੰਤਰੀ ਤੇ ਭਾਜਪਾ ਨੇਤਾਵਾਂ ਵੱਲੋਂ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ

Asli Punjabi

Asli Punjabi

Related Posts

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

by Asli Punjabi
May 28, 2025
220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

by Asli Punjabi
May 23, 2025
ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ
National

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

by Asli Punjabi
May 22, 2025
ਭਾਰਤ-ਨੇਪਾਲ ਸਰਹੱਦ ਤੋਂ ਅਮਰੀਕੀ ਨਾਗਰਿਕ ਗ੍ਰਿਫ਼ਤਾਰ
National

ਭਾਰਤ-ਨੇਪਾਲ ਸਰਹੱਦ ਤੋਂ ਅਮਰੀਕੀ ਨਾਗਰਿਕ ਗ੍ਰਿਫ਼ਤਾਰ

by Asli Punjabi
April 26, 2025
ਪਹਿਲਗਾਮ ਅੱਤਵਾਦੀ ਹਮਲੇ ਦੇ ਰੋਸ ਵਜੋਂ ਗਾਇਕ ਅਰਿਜੀਤ ਸਿੰਘ ਨੇ ਲਿਆ ਵੱਡਾ ਫ਼ੈਸਲਾ
National

ਪਹਿਲਗਾਮ ਅੱਤਵਾਦੀ ਹਮਲੇ ਦੇ ਰੋਸ ਵਜੋਂ ਗਾਇਕ ਅਰਿਜੀਤ ਸਿੰਘ ਨੇ ਲਿਆ ਵੱਡਾ ਫ਼ੈਸਲਾ

by Asli Punjabi
April 26, 2025
Next Post
ਪ੍ਰਧਾਨ ਮੰਤਰੀ ਤੇ ਭਾਜਪਾ ਨੇਤਾਵਾਂ ਵੱਲੋਂ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ

ਪ੍ਰਧਾਨ ਮੰਤਰੀ ਤੇ ਭਾਜਪਾ ਨੇਤਾਵਾਂ ਵੱਲੋਂ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ

Recommended

ਸਰਹੱਦ ਪਾਰਲੇ ਅਤਿਵਾਦ ਦੇ ਟਾਕਰੇ ਲਈ ਭਾਰਤ ਦ੍ਰਿੜ੍ਹ: ਜੈਸ਼ੰਕਰ

ਸਰਹੱਦ ਪਾਰਲੇ ਅਤਿਵਾਦ ਦੇ ਟਾਕਰੇ ਲਈ ਭਾਰਤ ਦ੍ਰਿੜ੍ਹ: ਜੈਸ਼ੰਕਰ

November 27, 2020
ਆਸ਼ਾ ਵਰਕਰਾਂ ਨੂੰ ਮੁੱਖ ਮੰਤਰੀ ਨੇ ਦਿੱਤਾ ਵੱਡਾ ਭਰੋਸਾ

ਆਸ਼ਾ ਵਰਕਰਾਂ ਨੂੰ ਮੁੱਖ ਮੰਤਰੀ ਨੇ ਦਿੱਤਾ ਵੱਡਾ ਭਰੋਸਾ

December 28, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In