• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਪ੍ਰਧਾਨ ਮੰਤਰੀ ਤੇ ਭਾਜਪਾ ਨੇਤਾਵਾਂ ਵੱਲੋਂ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ

Asli Punjabi by Asli Punjabi
November 9, 2020
in National, Top Stories
0
ਪ੍ਰਧਾਨ ਮੰਤਰੀ ਤੇ ਭਾਜਪਾ ਨੇਤਾਵਾਂ ਵੱਲੋਂ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ
589
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਰਟੀ ਦੇ ਸੀਨੀਅਰ ਨੇਤਾ ਐੱਲ.ਕੇ. ਅਡਵਾਨੀ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ ਮੌਕੇ ਵਧਾਈ ਦਿੱਤੀ ਹੈ। ਸੀਨੀਅਰ ਨੇਤਾ ਦੇ ਨੇੜਲੇ ਸੂਤਰਾਂ ਮੁਤਾਬਕ ਸ੍ਰੀ ਮੋਦੀ ਨੇ ਐੱਲ.ਕੇ. ਅਡਵਾਨੀ ਤੋਂ ਆਸ਼ੀਰਵਾਦ ਲਿਆ ਅਤੇ ਕੇਕ ਕੱਟਣ ਮੌਕੇ ਉਨ੍ਹਾਂ ਦੇ ਨਾਲ ਖੜ੍ਹੇ ਹੋਏ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਪਾਰਟੀ ਦੇ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਹਿੰਦੀ ’ਚ ਟਵੀਟ ਕਰਕੇ ਸ੍ਰੀ ਅਡਵਾਨੀ ਨੂੰ 93ਵੇਂ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਵਰਕਰਾਂ ਅਤੇ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ (ਮਰਹੂਮ) ਦੀ ਸਰਕਾਰ ਦੌਰਾਨ ਸ੍ਰੀ ਅਡਵਾਨੀ ਨੇ ਗ੍ਰਹਿ ਮੰਤਰੀ ਅਤੇ ਉੱਪ ਪ੍ਰਧਾਨ ਮੰਤਰੀ ਰਹਿੰਦਿਆਂ ਦੇਸ਼ ਦੇ ਵਿਕਾਸ ’ਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਸ੍ਰੀ ਅਡਵਾਨੀ ਦੀ ਵਧੀਆ ਸਿਹਤ ਦੀ ਕਾਮਨਾ ਵੀ ਕੀਤੀ।

Previous Post

ਨੋਟਬੰਦੀ ਨੇ ਅਰਥ ਵਿਵਸਥਾ ਨੂੰ ‘ਤਬਾਹ’ ਕੀਤਾ: ਰਾਹੁਲ

Next Post

ਐਚ-1 ਬੀ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ ਬਾਇਡਨ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਐਚ-1 ਬੀ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ ਬਾਇਡਨ

ਐਚ-1 ਬੀ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ ਬਾਇਡਨ

Recommended

ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਜਾਰੀ-ਮਨਦੀਪ ਸਿੰਘ ਢਿੱਲੋਂ

November 14, 2023
ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ, 2019-20 ਵਿੱਚ ਇਕ ਹਜ਼ਾਰ ਲੜਕਿਆਂ ਪਿੱਛੇ ਲੜਕੀਆਂ ਦੀ ਦਰ 920 ਹੋਈ: ਅਰੁਨਾ ਚੌਧਰੀ

January 10, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In