• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਹਰਿਆਣਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ – ਸਹਿਕਾਰਿਤਾ ਮੰਤਰੀ

Asli Punjabi by Asli Punjabi
November 11, 2020
in National, ਕਾਰੋਬਾਰ
0
ਹਰਿਆਣਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ – ਸਹਿਕਾਰਿਤਾ ਮੰਤਰੀ
588
SHARES
3.3k
VIEWS
Share on FacebookShare on TwitterShare on Whatsapp

You might also like

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

ਚੰਡੀਗੜ – ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ| ਹਾਲ ਹੀ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ 340 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਨੂੰ ਵਧਾ ਕੇ 350 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ, ਇਸ ਤੋਂ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ|ਜੀਂਦ ਸਹਿਕਾਰੀ ਖੰਡ ਮਿੱਲ ਦਾ 37ਵਾਂ ਗੰਨਾ ਪਿਰਾਈ ਸ਼ੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ ਜਿਸ ਦੀ ਵਿਧੀਵਤ ਸ਼ੁਰੂਆਤ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਬਟਨ ਦਬਾ ਕੇ ਕੀਤੀ|ਸਹਿਕਾਰਿਤਾ ਮੰਤਰੀ ਸ੍ਰੀ ਬਨਵਾਰੀ ਲਾਲ ਨੇ ਗੰਨਾ ਉਤਪਾਦਕ ਕਿਸਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੇ ਵਿਕਾਸ ਵਿਚ ਗੰਨਾ ਉਤਪਾਦਕ ਕਿਸਾਨਾਂ ਦਾ ਹਮੇਸ਼ਾ ਅਹਿਮ ਯੋਗਦਾਨ ਰਿਹਾ ਹੈ| ਕਿਸਾਨਾਂ ਨੂੰ ਨਵੀਨਤਮ ਤਕਨੀਕ ਅਪਣਾ ਕੇ ਗੰਨਾ ਉੁਤਪਾਦਨ ਕਰਨਾ ਚਾਹੀਦਾ ਹੈ ਅਤੇ ਹਰਿਆਣਾ ਸਰਕਾਰ ਵੱਲੋਂ ਲਾਗੂ ਕੀਤੀ ਗਈ ਸਾਰੀ ਯੋਜਨਾਵਾਂ ਦਾ ਲਾਭ ਚੁੱਕਣਾ ਚਾਹੀਦਾ ਹੈ| ਉਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼ ਦੇ ਹਰ ਨਾਗਰਿਕ ਨੂੰ ਆਤਮਨਿਰਭਰ ਬਨਾਉਣ ਲਈ ਸਕਾਰਾਤਮਕ ਕਦਮ ਚੁੱਕੇ ਜਾ ਰਹੇ ਹਨ| ਹਰਿਆਣਾ ਸਰਕਾਰ ਵੀ ਕੇਂਦਰ ਦੀ ਤਰਜ ‘ਤੇ ਲੋਕਾਂ ਨੂੰ ਆਤਮਨਿਰਭਰ ਬਨਾਉਣ ਦੇ ਲਈ ਪਸ਼ੂਪਾਲਣ ਕਾਰੋਬਾਰ ਸ਼ੁਰੂ ਕਰਨ ਵਾਲੇ ਲੋਕਾਂ ਨੂੰ ਤਿੰਨ ਲੱਖ ਰੁਪਏ ਦੀ ਰਕਮ ਦਾ ਕਰਜਾ ਪ੍ਰਦਾਨ ਕਰ ਰਹੀ ਹੈ|ਉਨਾਂ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ, ਇਸ ਦੇ ਲਈ ਇੱਥੇ ਜਰੂਰੀ ਪ੍ਰਬੰਧ ਕੀਤੇ ਗਏ ਹਨ| ਉਨਾਂ ਨੇ ਖੰਡ ਮਿੱਲਾਂ ਦੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਗੰਨਾ ਵਿਕਰੀ ਦੀ ਰਕਮ ਦੀ ਅਦਾਇਗੀ ਬਿਨੇ ਦੇਰੀ ਕਰ ਯਕੀਨੀ ਕਰਨ| ਉਨਾਂ ਨੇ ਕਿਹਾ ਕਿ ਗੰਨਾ ਉਤਪਾਦਨ ਦੇ ਪ੍ਰਤੀ ਕਿਸਾਨਾਂ ਦਾ ਰੁਝਾਨ ਵੱਧ ਰਿਹਾ ਹੈ, ਯਕੀਨੀ ਰੂਪ ਨਾਲ ਗੰਨੇ ਦੇ ਰਕਬੇ ਵਿਜ ਵਾਧਾ ਲਗਾਤਾਰ ਹੋ ਰਹੀ ਹੈ| ਜਰੂਰਤ ਪਈ ਤਾਂ ਖੰਡ ਮਿੱਲਾਂ ਦੀ ਪਿਰਾਈ ਸਮਰੱਥਾ ਨੂੰ ਵਧਾਇਆ ਜਾਵੇਗਾ|ਇਸ ਮੌਕੇ ‘ਤੇ ਸਹਿਕਾਰਿਤਾ ਮੰਤਰੀ ਨੇ ਮਿੱਲ ਵਿਚ ਸੱਭ ਤੋਂ ਪਹਿਲਾਂ ਗੰਨੇ ਨਾਲ ਲੱਦੀ ਟਰਾਲੀ ਲੈ ਕੇ ਪਹੁੰਚਣ ਵਾਲੇ ਗੰਨਾ ਉਤਪਾਦਕ ਕਿਸਾਨ ਬਲਬੀਰ ਸਿੰਘ, ਹੋਸ਼ਿਆਰ ਸਿੰਘ, ਸ਼ਾਮਾ, ਬਲਜੀਤ ਸਿੰਘ, ਸੁਖਬੀਰ, ਜੈਦੀਪ, ਹਰੀਓਮ, ਬਲਜੀਤ ਅਤੇ ਧਰਮਪਾਲ ਨੂੰ ਚਦਰ ਭੇਂਟ ਕਰ ਸਨਮਾਨਿਤ ਕੀਤਾ| ਉਨਾਂ ਨੇ ਦੌੜ ਵਿਚ ਕੌਮੀ ਪੱਧਰ ‘ਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਮਿਲ ਦੇ ਕਰਮਚਾਰੀ ਆਜਾਦ ਸਿੰਘ ਅਤੇ ਹਵਨ ਯੱਗ ਕਰਨ ਵਾਲੇ ਨਿਜੇ ਰਾਮ ਅਤੇ ਰਾਜੇਸ਼ ਸਾਸ਼ਤਰੀ ਨੂੰ ਵੀ ਸਨਮਾਨਿਤ ਕੀਤਾ| ਹਿੰਨਾਂ ਤੋਂ ਇਲਾਵਾ, ਸਹਿਕਾਰਿਤਾ ਮੰਤਰੀ ਨੇ ਖੰਡ ਮਿੱਲ ਦੇ ਵਿਕਾਸ ਵਿਚ ਯੋਗਦਾਨ ਦੇਣ ਵਾਲੇ ਬੋਰਡ ਆਫ ਡਾਇਰੈਕਟਰ ਦੀਪਕ, ਵਿੱਕੀ, ਸਤੀਸ਼ ਨੈਨ, ਸਤਵੀਰ, ਰੋਹਤਾਸ, ਗੰਭੀਰ ਸਿੰਘ, ਫੂਲਕੁਮਾਰ ਅਤੇ ਇੰਦਰਾਪਤੀ ਨੂੰ ਵੀ ਸਨਮਾਨਿਤ ਕੀਤਾ|ਇਸ ਮੌਕੇ ‘ਤੇ ਜੀਂਦ ਦੇ ਵਿਧਾਇਕ ਕ੍ਰਿਸ਼ਣਲਾਲ ਮਿੱਢਾ, ਜੁਲਾਨਾ ਦੇ ਵਿਧਾਇਕ ਅਮਰਜੀਤ ਢਾਂਡਾ, ਭਾਜਪਾ ਦੇ ਜਿਲਾ ਪ੍ਰਧਾਨ ਰਾਜਕੁਮਾਰ ਮੋਰ, ਹਰਿਆਣਾ ਸਹਿਕਾਰੀ ਖੰਡ ਮਿੱਲਜ ਸੰਘ ਦੇ ਪ੍ਰਬੰਧ ਨਿਦੇਸ਼ਕ ਸ਼ਕਤੀ ਸਿੰਘ, ਡਿਪਟੀ ਕਮਿਸ਼ਨਰ ਡਾ. ਆਦਿਤਅ ਦਹਿਆ, ਸਹਿਕਾਰੀ ਖੰਡ ਮਿੱਲਜ ਜੀਂਦ ਦੇ ਪ੍ਰਬੰਧ ਨਿਦੇਸ਼ਕ ਰਾਜੇਸ਼ ਕੋਥ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ|

Previous Post

ਬਾਇਡਨ ਦੇ ਅਮਰੀਕੀ ਰਾਸ਼ਟਰਪਤੀ ਬਣਨ ਨਾਲ ਭਾਰਤ ਤੇ ਪੈਣ ਵਾਲੇ ਪ੍ਰਭਾਵ

Next Post

ਹਰਿਆਣਾ ਦੇ ਮੁੱਖ ਸਕੱਤਰ ਨੇ ਕੋਰੋਨਾ ਮਾਮਲਿਆਂ ਦੀ ਸਮੀਖਿਆ ਕੀਤੀ

Asli Punjabi

Asli Punjabi

Related Posts

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
Next Post
ਹਰਿਆਣਾ ਦੇ ਮੁੱਖ ਸਕੱਤਰ ਨੇ ਕੋਰੋਨਾ ਮਾਮਲਿਆਂ ਦੀ ਸਮੀਖਿਆ ਕੀਤੀ

ਹਰਿਆਣਾ ਦੇ ਮੁੱਖ ਸਕੱਤਰ ਨੇ ਕੋਰੋਨਾ ਮਾਮਲਿਆਂ ਦੀ ਸਮੀਖਿਆ ਕੀਤੀ

Recommended

ਪੰਜਾਬ ਨੂੰ ਝੂਠੇ ਚਾਲਬਾਜ਼ ਹਾਕਮਾਂ ਦੇ ਚੁੰਗਲ ਚੋਂ ਆਜ਼ਾਦ ਕਰਾ ਸਕਦੀ ਬਸਪਾ- ਜਸਵੀਰ ਸਿੰਘ ਗੜ੍ਹੀ

ਪੰਜਾਬ ਨੂੰ ਝੂਠੇ ਚਾਲਬਾਜ਼ ਹਾਕਮਾਂ ਦੇ ਚੁੰਗਲ ਚੋਂ ਆਜ਼ਾਦ ਕਰਾ ਸਕਦੀ ਬਸਪਾ- ਜਸਵੀਰ ਸਿੰਘ ਗੜ੍ਹੀ

April 3, 2021
ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

June 18, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In