• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਜਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਅਰਨਬ ਗੋਸਵਾਮੀ, ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ

Asli Punjabi by Asli Punjabi
November 11, 2020
in National, Top Stories
0
ਜਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਅਰਨਬ ਗੋਸਵਾਮੀ, ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ
590
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਮੁੰਬਈ – ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੇ ਅੱਜ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ| ਅਰਨਬ ਨੇ ਬੰਬੇ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ| ਬੰਬੇ ਹਾਈ ਕੋਰਟ ਨੇ ਅਰਨਬ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਸੀ ਕਿ ਉਹ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ| ਅਰਨਬ ਨੂੰ ਆਰਕੀਟੈਕਟ ਅਤੇ ਇੰਟੀਰੀਅਰ ਡਿਜ਼ਾਈਨਰ ਅਨਵਯ ਨਾਈਕ ਅਤੇ ਉਨ੍ਹਾਂ ਦੀ ਮਾਂ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ| ਬੀਤੇ ਦਿਨੀ ਬੰਬੇ ਹਾਈ ਕੋਰਟ ਨੇ ਅਰਨਬ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ| ਜਸਟਿਸ ਐਸ.ਕੇ. ਸ਼ਿੰਦੇ ਅਤੇ ਐਮ.ਐਸ. ਕਾਰਣਿਕ ਦੀ ਬੈਂਚ ਨੇ ਕਿਹਾ ਸੀ ਕਿ ਜ਼ਮਾਨਤ ਲਈ ਅਰਨਬ ਗੋਸਵਾਮੀ ਸੈਸ਼ਨ ਕੋਰਟ (ਹੇਠਲੀ ਅਦਾਲਤ) ਵਿਚ ਆਪਣੀ ਪਟੀਸ਼ਨ ਦਾਇਰ ਕਰ ਸਕਦੇ ਹਨ| ਕੋਰਟ ਨੇ ਕਿਹਾ ਸੀ ਕਿ ਸੈਸ਼ਨ ਕੋਰਟ ਵਿੱਚ 4 ਦਿਨ ਵਿੱਚ ਅਰਜ਼ੀ ਤੇ ਫੈਸਲਾ ਲਿਆ ਜਾ ਸਕਦਾ ਹੈ| ਬੈਂਚ ਨੇ ਇਹ ਵੀ ਕਿਹਾ ਸੀ ਕਿ ਹਾਈ ਕੋਰਟ ਵਲੋਂ ਅਸਾਧਾਰਣ ਸ਼ਕਤੀਆਂ ਦੀ ਵਰਤੋਂ ਲਈ ਹੋਰ ਬਦਲ ਮੌਜੂਦ ਹਨ|ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਵਿੱਚ ਸਥਿਤ ਅਲੀਬਾਗ ਦੀ ਇਕ ਅਦਾਲਤ ਨੇ ਅਰਨਬ ਗੋਸਵਾਮੀ ਅਤੇ 2 ਹੋਰ ਦੋਸ਼ੀਆਂ ਨੂੰ 18 ਨਵੰਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ| ਅਰਨਬ ਨੂੰ ਅਲੀਬਾਗ ਜੇਲ੍ਹ ਤੋਂ ਬਦਲ ਕੇ ਤਲੋਜਾ ਜੇਲ੍ਹ ਭੇਜ ਦਿੱਤਾ ਗਿਆ ਹੈ| ਅਰਨਬ ਗੋਸਵਾਮੀ ਅਤੇ 2 ਹੋਰ ਲੋਕਾਂ ਵਿਰੁੱਧ ਮਹਾਰਾਸ਼ਟਰ ਪੁਲੀਸ ਨੇ ਆਈ.ਪੀ.ਸੀ. ਦੀ ਧਾਰਾ 306 ਅਤੇ 34 ਦੇ ਅਧੀਨ ਮਾਮਲਾ ਦਰਜ ਕੀਤਾ ਹੈ|

Previous Post

ਨੋਟਬੰਦੀ ਦੇ ਜਸ਼ਨ ਮਨਾਉਣਾ ਪੀੜਤਾਂ ਦੀ ਕਬਰ ਤੇ ਕੇਕ ਕੱਟਣ ਵਾਂਗ : ਸ਼ਿਵ ਸੈਨਾ

Next Post

ਟਰੂਡੋ ਅਤੇ ਬਾਈਡੇਨ ਵਿਚਾਲੇ ਸਰਹੱਦ ਅਤੇ ਕੋਰੋਨਾ ਸਬੰਧੀ ਵਿਚਾਰ ਚਰਚਾ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਟਰੂਡੋ ਅਤੇ ਬਾਈਡੇਨ ਵਿਚਾਲੇ ਸਰਹੱਦ ਅਤੇ ਕੋਰੋਨਾ ਸਬੰਧੀ ਵਿਚਾਰ ਚਰਚਾ

ਟਰੂਡੋ ਅਤੇ ਬਾਈਡੇਨ ਵਿਚਾਲੇ ਸਰਹੱਦ ਅਤੇ ਕੋਰੋਨਾ ਸਬੰਧੀ ਵਿਚਾਰ ਚਰਚਾ

Recommended

ਜੇਕਰ ਇਕ ਜੁਲਾਈ ਤੋਂ ਫੰਡ ਜਾਰੀ ਨਾ ਕੀਤੇ ਤਾਂ ਸੁਪਰੀਮ ਕੋਰਟ ਦਾ ਦਰ ਖੜਕਾਏਗੀ ਸੂਬਾ ਸਰਕਾਰ : ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਕੇਂਦਰ ਨੇ ਪੇਂਡੂ ਵਿਕਾਸ ਫੰਡ ਰੋਕੇ

June 20, 2023
ਇੰਗਲੈਂਡ ਖਿਲਾਫ ਸੀਰੀਜ਼ ਦਾ ਪ੍ਰਬੰਧ ਭਾਰਤ ਵਿੱਚ ਕਰਵਾਉਣ ਦੇ ਯਤਨ ਜਾਰੀ : ਸੌਰਵ ਗਾਂਗੁਲੀ

September 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In