• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ

ਨਾਬਾਰਡ ਚੇਅਰਮੈਨ ਨੇ ਸਹਿਕਾਰਤਾ ਮੰਤਰੀ ਰੰਧਾਵਾ ਨੂੰ ਵੱਧ ਤੋਂ ਵੱਧ ਮੱਦਦ ਦੇਣ ਦਾ ਭਰੋਸਾ ਦਿਵਾਇਆ

Asli Punjabi by Asli Punjabi
November 12, 2020
in National, ਕਾਰੋਬਾਰ
0
ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ
588
SHARES
3.3k
VIEWS
Share on FacebookShare on TwitterShare on Whatsapp

You might also like

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

ਮੁੰਬਈ – ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਿੱਤੀ ਦੁਸ਼ਵਾਰੀਆਂ ਦਾ ਸਾਹਮਣਾ ਕਰ ਰਹੀਆਂ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਪੰਜਾਬ ਸਰਕਾਰ ਨੇ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ ਹੈ।ਅੱਜ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਗੋਵਿੰਦਾ ਰਾਜੂਲਾ ਚਿੰਤਾਲਾ ਨਾਲ ਮੁਲਾਕਾਤ ਕਰਨ ਉਪਰੰਤ ਮੀਟਿੰਗ ਦੇ ਵੇਰਵੇ ਦਿੰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਾਬਾਰਡ ਕੋਲੋਂ ਸਪੈਸ਼ਲ ਲਿਕੁਈਡਿਟੀ ਸੁਵਿਧਾ (ਐਸ.ਐਲ.ਐਫ.) ਤੇ ਲੰਬੇ ਸਮੇਂ ਦੇ ਪੇਂਡੂ ਕਰਜ਼ਾ ਫੰਡ (ਐਲ.ਟੀ.ਆਰ.ਸੀ.ਐਫ.) ਅਧੀਨ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੀ ਸਹਾਇਤਾ ਲਈ ਮੰਗ ਕੀਤੀ ਗਈ।ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨਾਬਾਰਡ ਦੇ ਚੇਅਰਮੈਨ ਨੂੰ ਮੁੱਢਲੀਆਂ ਖੇਤੀਬਾੜੀ ਵਿਕਾਸ ਬੈਂਕਾਂ ਨੂੰ ਦਰਪੇਸ਼ ਵਿੱਤੀ ਔਕੜਾਂ ਤੋਂ ਜਾਣੂੰ ਕਰਵਾਇਆ। ਪੰਜਾਬ ਦੇ ਵਫਦ ਵੱਲੋਂ ਦਿਖਾਈ ਪੇਸ਼ਕਾਰੀ ਰਾਹੀਂ ਖੇਤੀਬਾੜੀ ਵਿਕਾਸ ਬੈਂਕ ਨੂੰ ਐਸ.ਐਲ.ਐਫ. ਤਹਿਤ ਪੂਰੀ ਮੱਦਦ ਅਤੇ ਐਲ.ਟੀ.ਆਰ.ਸੀ.ਐਫ. ਤਹਿਤ 100 ਫੀਸਦੀ ਰੀਫਾਇਨਾਂਸ ਕਰਨ ਦੀ ਮੰਗ ਦਾ ਕੇਸ ਰੱਖਿਆ ਗਿਆ।ਨਾਬਾਰਡ ਦੇ ਚੇਅਰਮੈਨ ਨੇ ਸਹਿਕਾਰਤਾ ਮੰਤਰੀ ਵੱਲੋਂ ਕੀਤੀ ਵਿਸਥਾਰਤ ਵਿਚਾਰ ਚਰਚਾ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ ਐਸ.ਐਲ.ਐਫ. ਤਹਿਤ ਵੱਧ ਤੋਂ ਵੱਧ ਮੱਦਦ ਕਰਨ ਅਤੇ ਐਲ.ਟੀ.ਆਰ.ਸੀ.ਐਫ. ਤਹਿਤ 100 ਫੀਸਦੀ ਰੀਫਾਇਨਾਂਸ ਕਰਨ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਮੁੱਢਲੀ ਖੇਤੀਬਾੜੀ ਵਿਕਾਸ ਬੈਂਕ ਨੂੰ ਵੀ ਵਿੱਤੀ ਔਕੜਾਂ ਵਿੱਚੋਂ ਕੱਢਣ ਲਈ ਪੰਜਾਬ ਦੀ ਤਜਵੀਜ਼ ਉਤੇ ਸਕਰਾਤਮਕ ਤਰੀਕੇ ਨਾਲ ਵਿਚਾਰਨ ਦਾ ਵਿਸ਼ਵਾਸ ਦਿਵਾਇਆ।ਸ. ਰੰਧਾਵਾ ਨੇ ਸਹਿਕਾਰੀ ਖੰਡ ਮਿੱਲ ਬਟਾਲਾ ਤੇ ਗੁਰਦਾਸਪੁਰ ਨੂੰ ਕਰਜ਼ਾ ਦੇਣ ਦਾ ਮਾਮਲਾ ਵੀ ਉਠਾਇਆ ਜਿਸ ਉਤੇ ਨਾਬਾਰਡ ਦੇ ਚੇਅਰਮੈਨ ਸ੍ਰੀ ਚਿੰਤਾਲਾ ਨੇ ਸਹਿਕਾਰਤਾ ਮੰਤਰੀ ਨੂੰ ਇਸ ਸਬੰਧੀ ਵਿਸਥਾਰਤ ਪ੍ਰਸਤਾਵ ਬਣਾ ਕੇ ਭੇਜਣ ਨੂੰ ਕਿਹਾ।ਇਸ ਮੌਕੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਅਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਸ੍ਰੀ ਚਰਨਦੇਵ ਸਿੰਘ ਮਾਨ ਵੀ ਹਾਜ਼ਰ ਸਨ।

Previous Post

ਪੰਜਾਬ ਅਚੀਵਮੈਂਟ ਸਰਵੇ ਦਾ ਆਖਰੀ ਪੜਾਅ ਸ਼ੁਰੂ, ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

Next Post

ਪੇਂਡੂ ਵਿਕਾਸ ਲਈ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ 17440 ਵਿਕਾਸਮੁਖੀ ਕੰਮਾਂ ਦੀ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂਆਤ

Asli Punjabi

Asli Punjabi

Related Posts

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?
National

ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?

by Asli Punjabi
September 4, 2025
Next Post
ਪੇਂਡੂ ਵਿਕਾਸ ਲਈ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ 17440 ਵਿਕਾਸਮੁਖੀ ਕੰਮਾਂ ਦੀ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂਆਤ

ਪੇਂਡੂ ਵਿਕਾਸ ਲਈ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ 17440 ਵਿਕਾਸਮੁਖੀ ਕੰਮਾਂ ਦੀ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂਆਤ

Recommended

ਮਨਾਲੀ ਵਿੱਚ ਭਾਰੀ ਬਰਫ਼ਬਾਰੀ ਕਾਰਨ ਸੋਲਾਂਗ-ਰੋਹਤਾਂਗ ਵਿੱਚ ਫਸੇ 1000 ਵਾਹਨ

ਮਨਾਲੀ ਵਿੱਚ ਭਾਰੀ ਬਰਫ਼ਬਾਰੀ ਕਾਰਨ ਸੋਲਾਂਗ-ਰੋਹਤਾਂਗ ਵਿੱਚ ਫਸੇ 1000 ਵਾਹਨ

December 24, 2024
ਵੈਨਕੂਵਰ : ਭਾਰਤੀਆਂ ਨੇ ਚੀਨੀ ਕੌਂਸਲੇਟ ਮੂਹਰੇ ਕੀਤਾ ਰੋਸ ਵਿਖਾਵਾ – ਚੀਨੀ ਸਮਾਨ ਦਾ ਬਾਈਕਾਟ ਕਰਨ ਦਾ ਸੱਦਾ

ਵੈਨਕੂਵਰ : ਭਾਰਤੀਆਂ ਨੇ ਚੀਨੀ ਕੌਂਸਲੇਟ ਮੂਹਰੇ ਕੀਤਾ ਰੋਸ ਵਿਖਾਵਾ – ਚੀਨੀ ਸਮਾਨ ਦਾ ਬਾਈਕਾਟ ਕਰਨ ਦਾ ਸੱਦਾ

June 24, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In