• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਸੁਪਰੀਮ ਕੋਰਟ ਵਲੋਂ ਪਟਾਕਿਆਂ ਤੇ ਪਾਬੰਦੀ ਦੇ ਹੁਕਮ ਵਿੱਚ ਦਖਲਅੰਦਾਜ਼ੀ ਕਰਨ ਤੋਂ ਇਨਕਾਰ

Asli Punjabi by Asli Punjabi
November 12, 2020
in National, Top Stories
0
ਸੁਪਰੀਮ ਕੋਰਟ ਵਲੋਂ ਪਟਾਕਿਆਂ ਤੇ ਪਾਬੰਦੀ ਦੇ ਹੁਕਮ ਵਿੱਚ ਦਖਲਅੰਦਾਜ਼ੀ ਕਰਨ ਤੋਂ ਇਨਕਾਰ
587
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਤੇ ਰੋਕ ਲਗਾਉਣ ਦੇ ਇਰਾਦੇ ਨਾਲ ਕਾਲੀ ਪੂਜਾ ਮੌਕੇ ਪੱਛਮੀ ਬੰਗਾਲ ਵਿੱਚ ਪਟਾਕਿਆਂ ਦੀ ਵਿਕਰੀ ਤੇ ਪਾਬੰਦੀ ਲਗਾਉਣ ਦੇ ਕਲਕੱਤਾ ਹਾਈ ਕੋਰਟ ਦੇ ਹੁਕਮ ਵਿੱਚ ਦਖਲਅੰਦਾਜ਼ੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਕੋਰਟ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਜੀਵਨ ਬਚਾਉਣਾ ਵੱਧ ਮਹੱਤਵਪੂਰਨ ਹੈ| ਜੱਜ ਧਨੰਜਯ ਵਾਈ ਚੰਦਰਚੂੜ ਅਤੇ ਜੱਜ ਇੰਦਰਾ ਬੈਨਰਜੀ ਦੀ ਬੈਂਚ ਨੇ ਕਿਹਾ ਕਿ ਤਿਉਹਾਰ ਮਹੱਤਵਪੂਰਨ ਹਨ ਪਰ ਇਸ ਸਮੇਂ ਮਹਾਮਾਰੀ ਦੇ ਦੌਰ ਵਿੱਚ ਜੀਵਨ ਹੀ ਖਤਰੇ ਵਿੱਚ ਹੈ| ਸੁਪਰੀਮ ਕੋਰਟ ਹਵਾ ਪ੍ਰਦੂਸ਼ਣ ਕਾਰਨ ਕਾਲੀ ਪੂਜਾ ਅਤੇ ਛਠ ਪੂਜਾ ਸਮੇਤ ਆਉਣ ਵਾਲੇ ਤਿਉਹਾਰਾਂ ਦੇ ਮੌਕਿਆਂ ਤੇ ਪਟਾਕਿਆਂ ਦੀ ਵਰਤੋਂ ਅਤੇ ਉਨ੍ਹਾਂ ਦੀ ਵਿਕਰੀ ਤੇ ਪਾਬੰਦੀ ਲਗਾਉਣ ਦੇ ਕਲਕੱਤਾ ਹਾਈ ਕੋਰਟ ਦੇ 5 ਨਵੰਬਰ ਦੇ ਫੈਸਲੇ ਵਿਰੁੱਧ ਗੌਤਮ ਰਾਏ ਅਤੇ ਬੜਾਬਜ਼ਾਰ ਫਾਇਰਵਰਕਰਜ਼ ਡੀਲਰਜ਼ ਐਸੋਸੀਏਸ਼ਨ ਦੀ ਅਪੀਲ ਤੇ ਸੁਣਵਾਈ ਕਰ ਰਹੀ ਸੀ|ਬੈਂਚ ਨੇ ਕਿਹਾ ਕਿ ਅਸੀਂ ਸਾਰੇ ਇਸ ਸਥਿਤੀ ਵਿੱਚ ਜ਼ਿੰਦਗੀ ਲਈ ਸੰਘਰਸ਼ ਕਰ ਰਹੇ ਹਾਂ ਅਤੇ ਸਾਡੇ ਸਾਰਿਆਂ ਦੇ ਘਰਾਂ ਵਿੱਚ ਬਜ਼ੁਰਗ ਹਨ| ਇਸ ਸਮੇਂ ਅਸੀਂ ਅਜਿਹੀ ਸਥਿਤੀ ਵਿੱਚ ਹਾਂ, ਜਿੱਥੇ ਜ਼ਿੰਦਗੀ ਬਚਾਉਣਾ ਵੱਧ ਮਹੱਤਵਪੂਰਨ ਹੈ ਅਤੇ ਹਾਈ ਕੋਰਟ ਜਾਣਦਾ ਹੈ ਕਿ ਉੱਥੇ ਕਿਸ ਚੀਜ਼ ਦੀ ਜ਼ਰੂਰਤ ਹੈ| ਬੈਂਚ ਨੇ ਕਿਹਾ ਕਿ ਹਾਈ ਕੋਰਟ ਨੇ ਨਾਗਰਿਕਾਂ, ਵਿਸ਼ੇਸ਼ ਕਰ ਕੇ ਸੀਨੀਅਰ ਨਾਗਰਿਕਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਹੈ ਜੋ ਸ਼ਾਇਦ ਬੀਮਾਰ ਹੋਣ| ਹਾਈ ਕੋਰਟ ਨੇ ਛਠ ਅਤੇ ਕਾਰਤਿਕ ਪੂਜਾ ਦੌਰਾਨ ਵੀ ਪਟਾਕਿਆਂ ਤੇ ਪਾਬੰਦੀ ਲੱਗੀ ਰਹਿਣ ਦਾ ਹੁਕਮ ਦਿੱਤਾ ਸੀ ਅਤੇ ਕਿਹਾ ਸੀ ਕਿ ਪੰਡਾਲ ਵਿੱਚ ਦਾਖਲੇ ਬਾਰੇ ਦੁਰਗਾ ਪੂਜਾ ਦੌਰਾਨ ਨਿਆਇਕ ਹੁਕਮਾਂ ਵਿੱਚ ਦਿੱਤੇ ਗਏ ਦਿਸ਼ਾ-ਨਿਰਦੇਸ਼ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਰਾਜ ਸਰਕਾਰ ਦੀ ਪ੍ਰਸ਼ੰਸਾ ਕੀਤੀ ਸੀ ਅਤੇ ਪੁਲੀਸ ਨੂੰ ਇਹ ਯਕੀਨੀ ਕਰਨ ਲਈ ਕਿਹਾ ਸੀ ਕਿ ਹੋਰ ਤਿਉਹਾਰਾਂ ਤੇ ਵੀ ਇਨ੍ਹਾਂ ਮਾਪਦੰਡਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ| ਅਦਾਲਤ ਨੇ ਵਿਸਰਜਨ ਦੌਰਾਨ ਜਲੂਸ ਕੱਢਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਸੀ ਕਿ ਕਾਲੀ ਪੂਜਾ ਦੇ 300 ਵਰਗ ਮੀਟਰ ਦੇ ਪੰਡਾਲਾਂ ਵਿੱਚ 15 ਵਿਅਕਤੀਆਂ ਅਤੇ ਇਸ ਤੋਂ ਵੱਡੇ ਪੰਡਾਲ ਵਿੱਚ 45 ਵਿਅਕਤੀਆਂ ਨੂੰ ਦਾਖਲੇ ਦੀ ਮਨਜ਼ੂਰੀ ਹੋਵੇਗੀ|

Previous Post

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਲਾਸਾਨੀ ਇਤਿਹਾਸ ਰੂਪਮਾਨ ਕਰੇਗੀ ਚਿੱਤਰ ਪ੍ਰਦਰਸ਼ਨੀ

Next Post

ਪ੍ਰਸਿੱਧ ਸੂਫੀ ਗਾਇਕ ਉਸਤਾਦ ਸ਼ੌਕਤ ਅਲੀ ਮਤੋਈ ਦਾ ਦਿਹਾਂਤ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
Next Post
ਪ੍ਰਸਿੱਧ ਸੂਫੀ ਗਾਇਕ ਉਸਤਾਦ ਸ਼ੌਕਤ ਅਲੀ ਮਤੋਈ ਦਾ ਦਿਹਾਂਤ

ਪ੍ਰਸਿੱਧ ਸੂਫੀ ਗਾਇਕ ਉਸਤਾਦ ਸ਼ੌਕਤ ਅਲੀ ਮਤੋਈ ਦਾ ਦਿਹਾਂਤ

Recommended

ਸੂਬਾ ਸਰਕਾਰ ਲਗਾਤਾਰ ਸਮਾਜ ਦੇ ਉਥਾਨ ਅਤੇ ਵਿਕਾਸ ਲਈ ਕਾਰਜ ਕਰ ਰਹੀ ਹੈ – ਮੁੱਖ ਮੰਤਰੀ

ਸੂਬਾ ਸਰਕਾਰ ਲਗਾਤਾਰ ਸਮਾਜ ਦੇ ਉਥਾਨ ਅਤੇ ਵਿਕਾਸ ਲਈ ਕਾਰਜ ਕਰ ਰਹੀ ਹੈ – ਮੁੱਖ ਮੰਤਰੀ

December 14, 2020
ਵੱਧ ਤੋਂ ਵੱਧ ਬੂਟੇ ਲਗਾਉਣ ਤੋਂ ਵੱਡੀ ਹੋਰ ਕੋਈ ਸੇਵਾ ਤੋਂ ਨਹੀਂ ਹੋ ਸਕਦੀ: ਜਸਬੀਰ ਸਿੰਘ ਢਿੱਲੋਂ

ਵੱਧ ਤੋਂ ਵੱਧ ਬੂਟੇ ਲਗਾਉਣ ਤੋਂ ਵੱਡੀ ਹੋਰ ਕੋਈ ਸੇਵਾ ਤੋਂ ਨਹੀਂ ਹੋ ਸਕਦੀ: ਜਸਬੀਰ ਸਿੰਘ ਢਿੱਲੋਂ

July 24, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In