• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੋਵਿਡ-19 ਦੇ ਬਾਵਜੂਦ ਮਿਲਕਫੈਡ ਨੇ ਆਪਣੀ ਸਮਰੱਥਾ ਵਿੱਚ ਵਾਧਾ ਕੀਤਾ: ਸੁਖਜਿੰਦਰ ਸਿੰਘ ਰੰਧਾਵਾ

ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਡੇਅਰੀ ਵਿਖੇ 254 ਕਰੋੜ ਰੁਪਏ ਦੀ ਵਿਕਾਸ ਪ੍ਰਾਜੈਕਟ ਪ੍ਰਗਤੀ ਅਧੀਨ 27 ਸਿਖਿਆਰਥੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Asli Punjabi by Asli Punjabi
November 15, 2020
in Punjab, ਕਾਰੋਬਾਰ
0
ਕੋਵਿਡ-19 ਦੇ ਬਾਵਜੂਦ ਮਿਲਕਫੈਡ ਨੇ ਆਪਣੀ ਸਮਰੱਥਾ ਵਿੱਚ ਵਾਧਾ ਕੀਤਾ: ਸੁਖਜਿੰਦਰ ਸਿੰਘ ਰੰਧਾਵਾ
587
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਮਿਲਕਫੈਡ ਜੋ ਕਿ ਪੰਜਾਬ ਦੇ ਸਭ ਤੋਂ ਪ੍ਰਭਾਵਸ਼ਾਲੀ ਸਹਿਕਾਰੀ ਅਦਾਰਿਆਂ ਵਿੱਚੋਂ ਇੱਕ ਹੈ, ਕੋਵਿਡ -19 ਮਹਾਂਮਾਰੀ ਦੇ ਅਜੋਕੇ ਦੌਰ ਜਦੋਂ ਪੂਰਾ ਦੇਸ਼ ਉਦਯੋਗ ਅਤੇ ਸੇਵਾ ਖੇਤਰ ਵਿੱਚ ਆਰਥਿਕ ਮੰਦੀ ਨਾਲ ਜੂਝ ਰਿਹਾ ਹੈ, ਦੇ ਬਾਵਜੂਦ ਇਸ ਦੇ ਪ੍ਰਬੰਧਨ ਦੀਆਂ ਸਮਰੱਥਾਵਾਂ ਦੇ ਵਿਸਥਾਰ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟਾਂ ਨੂੰ ਚਲਾ ਰਿਹਾ ਹੈ। ਇਹ ਪ੍ਰਗਟਾਵਾ ਅੱਜ ਇਥੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮਿਲਕਫੈਡ ਵਿਖੇ ਇੰਜੀਨੀਅਰਿੰਗ, ਸੂਚਨਾ ਤਕਨਾਲੋਜੀ, ਮਾਰਕੀਟਿੰਗ ਅਤੇ ਪਸ਼ੂ ਪਾਲਣ ਖੇਤਰ ਵਿੱਚ 27 ਉਮੀਦਵਾਰਾਂ ਨੂੰ ਸਹਾਇਕ ਮੈਨੇਜਰ ਦੀਆਂ ਅਸਾਮੀਆਂ ਵਿਰੁੱਧ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ ਕੀਤਾ।ਮੌਜੂਦਾ ਪ੍ਰਾਜੈਕਟਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੰਤਰੀ ਨੇ ਕਿਹਾ ਕਿ 254 ਕਰੋੜ ਰੁਪਏ ਦੇ ਵਿਕਾਸ ਅਤੇ ਪਸਾਰ ਪ੍ਰਾਜੈਕਟ ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਡੇਅਰੀ ਵਿਖੇ ਕੰਮ ਪ੍ਰਗਤੀ ਅਧੀਨ ਹੈ। ਇਸ ਤੋਂ ਇਲਾਵਾ, ਰਾਜ ਸਰਕਾਰ ਅਤੇ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਕੁਲ 138 ਕਰੋੜ ਰੁਪਏ ਦੀ ਲਾਗਤ ਵਾਲਾ ਮੈਗਾ ਡੇਅਰੀ ਪ੍ਰੋਜੈਕਟ ਬੱਸੀ ਪਠਾਣਾ ਵਿਖੇ ਪ੍ਰਗਤੀ ਅਧੀਨ ਹੈ ਜਿਸ ਦੇ ਜੂਨ, 2021 ਵਿਚ ਮੁਕੰਮਲ ਹੋਣ ਦੀ ਸੰਭਾਵਨਾ ਹੈ।ਵਿੱਤੀ ਸਾਲ 2020-21 ਦੌਰਾਨ ਮਿਲਕਫੈਡ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸ. ਰੰਧਾਵਾ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ ਦੇ ਬਾਵਜੂਦ, ਘਿਓ (ਸੀ ਪੀ) ਅਤੇ ਯੂਐਚਟੀ ਮਿਲਕ ਦੀ ਵਿਕਰੀ ਵਿਚ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ 30 ਪ੍ਰਤੀਸ਼ਤ ਅਤੇ 91 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਸਾਲ ਦੇ ਮੁਕਾਬਲੇ ਅਕਤੂਬਰ, 2020 ਦੌਰਾਨ ਘਿਓ (ਸੀਪੀ) ਵਿੱਚ 44 ਪ੍ਰਤੀਸ਼ਤ, ਯੂਐਚਟੀ ਦੁੱਧ ਵਿਚ 33 ਪ੍ਰਤੀਸ਼ਤ, ਆਈਸ ਕਰੀਮ ਵਿਚ 33 ਪ੍ਰਤੀਸ਼ਤ ਅਤੇ ਫਲੈਵਰਡ ਮਿਲਕ ਵਿਚ 60 ਪ੍ਰਤੀਸ਼ਤ ਵਾਧਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ, 2020-21 ਦੇ ਅਰਸੇ ਦੌਰਾਨ ਮਿਲਕਫੈਡ ਨੇ ਕਈ ਨਵੇਂ ਉਤਪਾਦ ਜਿਵੇਂ ਕਿ ਹਲਦੀ ਦੁੱਧ, ਆਈਸ ਕਰੀਮ ਦੇ ਜਾਇਕੇ ਵਾਲੇ ਕਾਜੂ ਅੰਜੀਰ, ਅਫ਼ਗਾਨ ਡ੍ਰਾਈ ਫਰੂਟ, ਬ੍ਰਾਂਡ ਐਮੂਰ ਦੇ ਅਧੀਨ ਚੌਕੋ ਡੀਲਾਈਟ, ਪੀਓ ਦੇ ਸੁਆਦ ਵਾਲੇ ਦੁੱਧ ਨੂੰ ਨਾ ਟੁੱਟਣ ਵਾਲੀਆਂ ਪੀ.ਪੀ. ਬੋਤਲਾਂ ਵਿੱਚ ਲਾਂਚ ਕੀਤਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਡੇਅਰੀ ਤਕਨਾਲੋਜੀ ਦੇ ਖੇਤਰ ਵਿੱਚ ਗਡਵਾਸੂ ਲੁਧਿਆਣਾ ਵਿਖੇ ਹੋਏ ਕੈਂਪਸ ਇੰਟਰਵਿਊ ਰਾਹੀਂ 10 ਨਵੇਂ ਭਰਤੀ ਕੀਤੇ ਸਹਾਇਕ ਮੈਨੇਜਰ ਸਿਖਿਆਰਥੀਆਂ ਦੁਆਰਾ ਆਪਣਾ ਕੋਰਸ ਪੂਰਾ ਹੋਣ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ ਜੁਆਇੰਨ ਕਰਨ ਦੀ ਸੰਭਾਵਨਾ ਹੈ ਅਤੇ ਮਿਲਕਫੈਡ ਵਲੋਂ ਨੇੜਲੇ ਭਵਿੱਖ ਵਿੱਚ 540 ਤਕਨੀਕੀ ਪੋਸਟਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।ਇਸ ਮੌਕੇ ਮਿਲਕਫੈਡ ਪੰਜਾਬ ਦੇ ਪ੍ਰਬੰਧਕ ਅਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ ਅਤੇ ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਵੀ ਹਾਜ਼ਰ ਸਨ।

Previous Post

ਸੜਕਾਂ ਤੇ ਇਮਾਰਤਾਂ ਦਾ ਨਾਮ ਹੁਣ ਕਲਾ, ਸਭਿਆਚਾਰ, ਇਤਿਹਾਸ ਦੀਆਂ ਉੱਘੀਆਂ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਜਾਵੇਗਾ: ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ

Next Post

ਹਰਿਆਣਾ ਦੇ ਮੁੱਖ ਮੰਤਰੀ ਨੇ ਦਿਵਾਲੀ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਹਰਿਆਣਾ ਦੇ ਮੁੱਖ ਮੰਤਰੀ ਨੇ ਦਿਵਾਲੀ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਦਿਵਾਲੀ 'ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ

Recommended

ਅਕਾਲੀ ਦਲ ਹੜ੍ਹ ਮਾਰੇ ਕਿਸਾਨਾਂ ਵਾਸਤੇ ਨਿਆਂ ਲੈਣ ਲਈ ਪਟਿਆਲਾ, ਮਾਨਸਾ ਤੇ ਸ਼ਾਹਕੋਟ ’ਚ ਧਰਨੇ ਦੇਵੇਗਾ

ਅਕਾਲੀ ਦਲ ਹੜ੍ਹ ਮਾਰੇ ਕਿਸਾਨਾਂ ਵਾਸਤੇ ਨਿਆਂ ਲੈਣ ਲਈ ਪਟਿਆਲਾ, ਮਾਨਸਾ ਤੇ ਸ਼ਾਹਕੋਟ ’ਚ ਧਰਨੇ ਦੇਵੇਗਾ

August 14, 2023
ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਜਨਮ ਅਸ਼ਟਮੀ ਮਨਾਈ

ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਜਨਮ ਅਸ਼ਟਮੀ ਮਨਾਈ

September 6, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In