• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਭਲਕੇ 14 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੇ ਨਾਂ ਦੇਣਗੇ ਸੰਦੇਸ਼

Asli Punjabi by Asli Punjabi
November 15, 2020
in Punjab, Top Stories
0
ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ
588
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ। ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੌਕੇ ’ਤੇ ਜਿਥੇ ਅਸੀਂ ਆਪਣਾ ਚੌਗਿਰਦਾ ਰੁਸ਼ਨਾਉਣਾ ਹੈ, ਉਥੇ ਹੀ ਸ਼ਬਦ ਗੁਰੂ ਦੀ ਸਾਧਨਾ ਦੁਆਰਾ ਮਨ ਵੀ ਰੌਸ਼ਨ ਕਰਨਾ ਹੈ। ਉਨ੍ਹਾਂ ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਤੇ ਕੁਦਰਤ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ। ਇਸੇ ਦੌਰਾਨ ਅੱਜ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਆਰੰਭ ਹੋਏ। ਭਲਕੇ 14 ਨਵੰਬਰ ਨੂੰ ਕਵੀ ਦਰਬਾਰ, ਕਵੀਸ਼ਰ ਦਰਬਾਰ ਅਤੇ ਰਾਤ ਸਮੇਂ ਢਾਡੀ ਦਰਬਾਰ ਹੋਵੇਗਾ। ਸਿੱਖ ਕੌਮ ਦੀ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਭਲਕੇ 14 ਨਵੰਬਰ ਨੂੰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਗੁਰਮਤਿ ਵਿਚਾਰ ਸਾਂਝੇ ਕਰਨਗੀਆਂ। ਰਾਤ ਸਮੇਂ ਦੀਪਮਾਲਾ ਅਤੇ ਸੰਕੇਤਕ ਰੂਪ ਵਿਚ ਆਤਿਸ਼ਬਾਜ਼ੀ ਵੀ ਹੋਵੇਗੀ।

Previous Post

ਸਤਿੰਦਰ ਪਾਲ ਸਿੰਘ ਗਿੱਲ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Next Post

ਹਰਿਆਣਾ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਲਈ ਤਿਆਰ ਹੈ – ਮੁੱਖ ਮੰਤਰੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਹਰਿਆਣਾ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਲਈ ਤਿਆਰ ਹੈ – ਮੁੱਖ ਮੰਤਰੀ

ਹਰਿਆਣਾ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਲਈ ਤਿਆਰ ਹੈ - ਮੁੱਖ ਮੰਤਰੀ

Recommended

ਅਚਾਨਕ ਸਿਹਤ ਵਿਗੜਨ ਕਾਰਨ ਬੇਹੋਸ਼ ਹੋ ਕੇ ਡਿੱਗੀ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ

ਅਚਾਨਕ ਸਿਹਤ ਵਿਗੜਨ ਕਾਰਨ ਬੇਹੋਸ਼ ਹੋ ਕੇ ਡਿੱਗੀ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ

June 23, 2020
ਉੱਤਰ ਪ੍ਰਦੇਸ਼ ਵਿੱਚ ਮਕਾਨ ਦੀ ਛੱਤ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਮਕਾਨ ਦੀ ਛੱਤ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ

August 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In