• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਹੁਣ ਬਰਨਾਲਾ ਦੇ ਐਸਪੀ ਹੈਡਕੁਆਟਰ ਹੋਣਗੇ ਰਤਨ ਸਿੰਘ ਬਰਾੜ

Asli Punjabi by Asli Punjabi
May 26, 2020
in Punjab
0
ਹੁਣ ਬਰਨਾਲਾ ਦੇ ਐਸਪੀ ਹੈਡਕੁਆਟਰ ਹੋਣਗੇ ਰਤਨ ਸਿੰਘ ਬਰਾੜ
586
SHARES
3.3k
VIEWS
Share on FacebookShare on TwitterShare on Whatsapp

ਬਰਨਾਲਾ, 26 ਮਈ 2020 – ਮੋਗਾ ਜਿਲ੍ਹੇ ਦੇ ਐਸਪੀ ਐਚ ਰਤਨ ਸਿੰਘ ਬਰਾੜ ਨੂੰ ਹੁਣ ਐਸਪੀ ਹੈਡਕੁਆਟਰ ਬਰਨਾਲਾ ਦੀ ਜਿੰਮੇਵਾਰੀ ਦਿੱਤੀ ਗਈ ਹੈ। ਜਦੋਂ ਕਿ ਬਰਨਾਲਾ ਦੇ ਐਸਪੀ ਐਚ ਗੁਰਦੀਪ ਸਿੰਘ ਦਾ ਤਬਾਦਲਾ ਜਿਲ੍ਹਾ ਮੋਗਾ ਦੇ ਐਸਪੀ ਪੀਬੀਆਈ ਦੇ ਤੌਰ ‘ਤੇ ਕੀਤਾ ਗਿਆ ਹੈ।

ਵਰਨਣਯੋਗ ਹੈ ਕਿ ਐਸਪੀ ਬਰਾੜ ਨੂੰ ਬਰਨਾਲਾ ਜਿਲ੍ਹੇ ਦੇ ਲੋਕਾਂ ਲਈ ਕਿਸੇ ਜਾਣ ਪਹਿਚਾਣ ਦੇ ਮੁਥਾਜ਼ ਨਹੀਂ ਹਨ। ਬਰਾੜ ਨੂੰ ਅੱਤਵਾਦ ਦੇ ਸਮੇਂ ਦੌਰਾਨ ਬਰਨਾਲਾ ਸ਼ਹਿਰ ਦੀ ਇੱਕ ਚੌਂਕੀ ਦਾ ਇੰਚਾਰਜ਼ , ਥਾਣਾ ਸਿਟੀ ਬਰਨਾਲਾ ਦੇ ਐਡੀਸ਼ਨਲ ਐਸਐਚਉ ਅਤੇ ਥਾਣਾ ਮਹਿਲ ਕਲਾਂ ਦੇ ਐਸਐਚਉ ਰਹਿਣ ਦਾ ਮੌਕਾ ਵੀ ਮਿਲਿਆ ਹੈ। ਰਤਨ ਸਿੰਘ ਬਰਾੜ ਬਰਨਾਲਾ ਪੁਲਿਸ ਜਿਲ੍ਹੇ ਅੰਦਰ ਐਂਟੀ ਗੁੰਡਾ ਸਟਾਫ ਦੇ ਇੰਚਾਰਜ ਵੀ ਰਹੇ ਹਨ। ਸਰਦਾਰ ਬਰਾੜ ਆਪਣੀ ਇਮਾਨਦਾਰੀ ਅਤੇ ਦਿਲੇਰੀ ਕਾਰਣ ਜਿਲ੍ਹੇ ਦੇ ਲੋਕਾਂ ਅੰਦਰ ਵੱਖਰੀ ਪਹਿਚਾਣ ਰੱਖਦੇ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਬਰਾੜ ਦੇ ਐਸਐਚਉ ਸਮੇਂ ਅਤੇ ਐਂਟੀ ਗੁੰਡਾ ਸਟਾਫ ਦੇ ਇੰਚਾਰਜ਼ ਦੇ ਤੌਰ ਤੇ ਕੀਤੇ ਸ਼ਲਾਘਾਯੋਗ ਕੰਮਾ ਦੀ ਚਰਚਾ ਅਕਸਰ ਹੀ ਲੋਕਾਂ ‘ਚ ਉਨ੍ਹਾਂ ਦੇ ਬਦਲ ਜਾਣ ਤੋਂ ਬਾਅਦ ਵੀ ਹਮੇਸ਼ਾ ਹੁੰਦੀ ਰਹੀ ਹੈ। ਐਸਪੀ ਬਰਾੜ ਨੂੰ ਕੋਰੋਨਾ ਮਹਾਂਮਾਰੀ ਦੇ ਦੌਰਾਨ ਵੀ ਸ਼ਾਨਦਾਰ ਸੇਵਾਵਾਂ ਨਿਭਾਉਣ ਦੇ ਬਦਲੇ ਡੀਜੀਪੀ ਡਿਸਕ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ। ਐਸਪੀ ਬਰਾੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਕੁਝ ਦਿਨਾਂ ਅੰਦਰ ਹੀ ਬਰਨਾਲਾ ਜਿਲ੍ਹੇ ਦੇ ਐਸਪੀਐਚ ਦੇ ਤੌਰ ਤੇ ਆਪਣਾ ਅਹੁਦਾ ਸੰਭਾਲ ਲੈਣਗੇ।

Previous Post

‘ਆ ਦਿਲਾ ਕੁੱਝ ਗੱਲਾਂ ਕਰੀਏ ਉਦਾਸੀ ਦੀ ਇਸ ਰੁੱਤ ਤੋਂ ਪਾਰ ਦੀਆਂ..

Next Post

ਬਿਹਾਰ ਨਾਲ ਸਬੰਧਤ 285 ਲੋਕ ਫਰੀਦਕੋਟ ਤੋਂ ਵਿਸ਼ੇਸ਼ ਬੱਸਾਂ ਰਾਹੀਂ ਫਿਰੋਜ਼ਪੁਰ ਭੇਜੇ ਗਏ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਬਿਹਾਰ ਨਾਲ ਸਬੰਧਤ 285 ਲੋਕ ਫਰੀਦਕੋਟ ਤੋਂ ਵਿਸ਼ੇਸ਼ ਬੱਸਾਂ ਰਾਹੀਂ ਫਿਰੋਜ਼ਪੁਰ ਭੇਜੇ ਗਏ

ਬਿਹਾਰ ਨਾਲ ਸਬੰਧਤ 285 ਲੋਕ ਫਰੀਦਕੋਟ ਤੋਂ ਵਿਸ਼ੇਸ਼ ਬੱਸਾਂ ਰਾਹੀਂ ਫਿਰੋਜ਼ਪੁਰ ਭੇਜੇ ਗਏ

Recommended

ਰਾਸ਼ਟਰਪਤੀ ਦੇ ਸੱਦਾ ਪੱਤਰ ਮਗਰੋਂ ਹੁਣ ਭਾਰਤ ਦਾ ਪ੍ਰਧਾਨ ਮੰਤਰੀ ਵਾਲਾ ਸੱਦਾ ਪੱਤਰ ਆਇਆ ਸਾਹਮਣੇ

September 6, 2023
20 ਮਾਰਚ ਤੋਂ ਬੰਦ ਹੋਏ ਨਿਊਜ਼ੀਲੈਂਡ ਦੇ ਇੰਟਰਨੈਸ਼ਨਲ ਹਵਾਈ ਅੱਡਿਆਂ ‘ਤੇ ਸੰਨਾਟਾ ਬਰਕਰਾਰ

September 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In