• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ

Asli Punjabi by Asli Punjabi
November 17, 2020
in Entertainment, Punjab
0
ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਭਾਰਤੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਪ੍ਰਵਾਨਗੀ ਮਿਲ ਗਈ ਹੈ।ਉਹਨਾਂ ਦੱਸਿਆ ਕਿ ਦਫਤਰ, ਮੁੱਖ ਚੋਣ ਅਫਸਰ, ਪੰਜਾਬ ਸੂਬੇ ਵਿਚ ਸ੍ਰੀ ਸੋਨੂੰ ਸੂਦ ਨਾਲ ਮਿਲ ਕੇ ਲੋਕਾਂ ਵਿਚ ਚੋਣ ਪ੍ਰੀਕਿ੍ਰਆ ਸਬੰਧੀ ਜਾਗਰੂਕਤਾ ਪੈਦਾ ਹੋਵੇਗੀ ਅਤੇ ਐਥੀਕਲ ਵੋਟਿੰਗ ਬਾਰੇ ਜਿਆਦਾ ਪ੍ਰਚਾਰ ਕੀਤਾ ਜਾਵੇਗਾ।ਪੰਜਾਬ ਰਾਜ ਦੇ ਮੋਗਾ ਜ਼ਿਲ੍ਹਾ ਨਾਲ ਸਬੰਧਤ ਸ੍ਰੀ ਸੋਨੂੰ ਸੂਦ ਵੱਲੋਂ ਹਿੰਦੀ, ਤਾਮਿਲ ਤੇਲਗੂ ਕੰਨੜ, ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ ਵਿਚ ਬਣੀਆਂ ਫ਼ਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਸ੍ਰੀ ਸੂਦ ਵੱਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ।ਕੋਵਿਡ ਕਾਲ ਦੌਰਾਨ ਲਾਗੂ ਲਾਕਡਾਊਨ ਦੋਰਾਨ ਸ੍ਰੀ ਸੂਦ ਵਲੋਂ ਵੱਖ-ਵੱਖ ਥਾਵਾਂ ਤੇ ਫ਼ਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣਾ ਵਿਚ ਬਹੁਤ ਮਦਦ ਕੀਤੀ ਗਈ ਸੀ ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਕੋਵਿਡ ਦੋਰਾਨ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵਲੋਂ ਉਨ੍ਹਾਂ ਨੂੰ ਐਸ.ਡੀ.ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਫਿਲਮ ਵਿਚ ਕੀਤੇ ਕੰਮ ਲਈ ਵੀ ਵੱਖ-ਵੱਖ ਰਾਜ ਸਰਕਾਰਾਂ ਵਲੋਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

Previous Post

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਕੌਮੀ ਪ੍ਰੈਸ ਦਿਵਸ ‘ਤੇ ਪੱਤਰਕਾਰਾਂ ਨੂੰ ਵੱਧਾਈ ਤੇ ਸ਼ੁਭਕਾਮਨਾਵਾਂ ਦਿੱਤੀ

Next Post

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

Recommended

ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ

ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ

July 3, 2023
ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ: ਰਾਣਾ ਸੋਢੀ

ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ: ਰਾਣਾ ਸੋਢੀ

April 21, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In