• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੱਖ ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

Asli Punjabi by Asli Punjabi
November 24, 2020
in Punjab, Top Stories
0
ਸਿੱਖ ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਅੰਮ੍ਰਿਤਸਰ – ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਿੱਖ ਸੰਘਰਸ਼ ਨਾਲ ਸਬੰਧਤ ਭਾਈ ਲਾਹੌਰੀਆ ਨੂੰ ਹਾਈਕੋਰਟ ਵੱਲੋਂ ਦੂਸਰੀ ਵਾਲ ਕਰੀਬ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਭਾਈ ਦਇਆ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ, ਜਿਥੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਭਾਈ ਦਿਆ ਸਿੰਘ ਲਾਹੌਰੀਆ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਵੀ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਰਤ ਦੀਆਂ ਵੱਖ-ਵੱਖ ਜ਼ੇਲ੍ਹਾਂ ਅੰਦਰ ਲੰਮੇ ਅਰਸੇ ਤੋਂ ਕਈ ਸਿੱਖ ਨਜ਼ਰਬੰਦ ਹਨ, ਜਿਨ੍ਹਾਂ ਦੀ ਭਾਰਤ ਸਰਕਾਰ ਵੱਲੋਂ ਐਲਾਨ ਕਰਨ ਮਗਰੋਂ ਵੀ ਰਿਹਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਐਲਾਨ ਕੀਤਾ ਸੀ, ਪਰੰਤੂ ਇਸ ਪੂਰਨ ਰੂਪ ਵਿਚ ਲਾਗੂ ਨਹੀਂ ਕੀਤਾ ਗਿਆ। ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਦੇਸ਼ ਦੀਆਂ ਜ਼ੇਲ੍ਹਾਂ ਅੰਦਰ ਸਿੱਖ ਸੰਘਰਸ਼ ਨਾਲ ਸਬੰਧਤ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਅਮਰਜੀਤ ਸਿੰਘ ਭਲਾਈਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਲਖਮੀਰ ਸਿੰਘ ਕੋਟ ਸ਼ਮੀਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰਜੀਤ ਸਿੰਘ, ਚੀਫ਼ ਅਕਾਊਂਟੈਂਟ ਸ. ਮਿਲਖਾ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਸਮੇਤ ਭਾਈ ਦਿਆ ਸਿੰਘ ਲਾਹੌਰੀਆ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Previous Post

ਹਰਿਆਣਾ ਮੁੱਖ ਮੰਤਰੀ ਸੋਸ਼ਲ ਮੀਡੀਆ ਗਵਰਨੈਂਸ ਟ੍ਰੈਕਰ (ਐਸਜੀਐਮਟੀ) ਸੂਬਾਵਾਸੀਆਂ ਤੋਂ ਢੇਰਾਂ ਧੰਨਵਾਦ ਸੰਦੇਸ਼ ਅਤੇ ਖੂਬ ਸ਼ਲਾਘਾ ਸਮੇਟ ਰਿਹਾ ਹੈ

Next Post

ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ

ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ

Recommended

ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਹਮਲਾ ਅਫਸਲ ਕਰਨ ’ਤੇ ਪੰਜਾਬ ਪੁਲਿਸ ਦੀ ਪਿੱਠ ਥਾਪੜੀ

ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਹਮਲਾ ਅਫਸਲ ਕਰਨ ’ਤੇ ਪੰਜਾਬ ਪੁਲਿਸ ਦੀ ਪਿੱਠ ਥਾਪੜੀ

December 4, 2024
ਅਮਰੀਕਾ ਦੇ ਟੈਕਸਾਸ ‘ਚ ਝਗੜੇ ਕਾਰਨ ਹੋਈ ਗੋਲੀਬਾਰੀ ‘ਚ 8 ਜ਼ਖਮੀ

ਅਮਰੀਕਾ ਦੇ ਟੈਕਸਾਸ ‘ਚ ਝਗੜੇ ਕਾਰਨ ਹੋਈ ਗੋਲੀਬਾਰੀ ‘ਚ 8 ਜ਼ਖਮੀ

July 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In