• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ

Asli Punjabi by Asli Punjabi
November 24, 2020
in Punjab
0
ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ
587
SHARES
3.3k
VIEWS
Share on FacebookShare on TwitterShare on Whatsapp

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

ਨਕਲ ਕਰਵਾਉਣ ਵਾਲੀਆਂ ਸੰਸਥਾਵਾਂ ਖਿਲਾਫ ਹੋਵੇਗੀ ਸਖਤ ਕਾਰਵਾਈ: ਤਕਨੀਕੀ ਸਿੱਖਿਆ ਮੰਤਰੀ ਚੰਨੀ
ਚੰਡੀਗੜ – ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਲਹਿਰਾਗਾਗਾ ਵਿਖੇ ਸਥਿਤ ਫਾਰਮੇਸੀ ਕਾਲਜਾਂ ਵਿੱਚ ਵਿਦਿਆਰਥੀਆਂ ਤੋਂ ਪੈਸੇ ਲੈ ਕੇ ਨਕਲ ਕਰਵਾਉਣ ਦੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾਉਣ ਤੋਂ ਬਾਅਦ ਸਮੂਹਿਕ ਨਕਲ ਦਾ ਇਹ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਮਾਮਲੇ ਵਿਚ ਸ਼ਾਮਿਲ ਸੰਸਥਾ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾਂ ਨੇ ਦੱਸਿਆ ਕਿ ਇਹ ਮਾਮਲਾ ਸਾਹਮਣੇ ਆਉਣ ’ਤੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੱਤਰ, ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਤੋਂ ਪੜਤਾਲ ਰਿਪੋਰਟ ਮੰਗੀ ਗਈ ਸੀ ਅਤੇ ਇਨਾਂ ਕਾਲਜਾਂ ਦੇ ਪੇਪਰ ਚੈਕ ਹੋਣ ਵਾਸਤੇ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ), ਪਟਿਆਲਾ ਵਿਚ ਭੇਜੇ ਗਏ ਸਨ, ਇਸ ਲਈ ਇਸ ਸਬੰਧੀ ਪਿ੍ਰੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ (ਲ) ਪਟਿਆਲਾ ਤੋਂ ਵੀ ਰਿਪੋਰਟ ਮੰਗੀ ਗਈ ਸੀ। ਜਿਸ ਵਿਚ ਪਾਇਆ ਗਿਆ ਕਿ ਵਿਦਿਆਰਥੀਆਂ ਵਲੋਂ ਦਿੱਤੀ ਗਈ ਆਫ਼-ਲਾਈਨ ਪ੍ਰੀਖਿਆ ਵਿਚ ਉਨਾਂ ਦੀਆਂ ਉੱਤਰ-ਕਾਪੀਆਂ ਚੈਕ ਕਰਨ ਤੇ ਪਾਇਆ ਗਿਆ ਹੈ ਕਿ ਸਾਰੇ ਵਿਦਿਆਰਥੀਆਂ ਦੀ ਉੱਤਰ ਕਾਪੀ ਅੱਖਰ ਨਾਲ ਅੱਖਰ ਆਪਸ ਵਿਚ ਮਿਲਦੀ ਹੈ। ਆਨ ਲਾਈਨ ਹਲ ਕੀਤੇ ਪੇਪਰਾਂ ਵਿਚ ਵੀ ਕਈ ਪੇਪਰ ਲਗਭੱਗ ਮਿਲਦੇ ਹਨ। ਸਾਰੇ ਵਿਆਰਥੀਆਂ ਨੇ ਇਕੋ ਜਿਹੇ ਵਿਚ ਪ੍ਰਸ਼ਨ ਹਲ ਕਰਨ ਲਈ ਚੁਣਾਵ ਕੀਤਾ ਹੈ। ਸਾਰੇ ਵਿਦਿਆਰਥੀਆਂ ਨੇ ਇਕੋ ਜਿਹੇ ਉੱਤਰ ਹਲ ਕੀਤੇ ਹਨ।ਸ੍ਰੀ ਅਨੁਰਾਗ ਵਰਮਾਂ ਨੇ ਦੱਸਿਆ ਕਿ ਸਕੱਤਰ, ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਅਤੇ ਪਿ੍ਰੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ), ਪਟਿਆਲਾ ਵੱਲੋਂ ਪ੍ਰਾਪਤ ਰਿਪੋਰਟਾਂ ਵਿੱਚ ਸਪਸ਼ਟ ਤੌਰ ਤੇ ਕਿਹਾ ਗਿਆ ਹੈ ਕਿ 7 ਕਾਲਜਾਂ ਵਿਨਾਇਕਾ ਕਾਲਜ ਆਫ਼ ਫਾਰਮੇਸੀ ਲਹਿਰਾਗਾਗਾ, ਆਰੀਆ ਭੱਟ ਕਾਲਜ ਆਫ਼ ਫਾਰਮੇਸੀ ਸੰਗਰੂਰ, ਮਾਡਰਨ ਕਾਲਜ ਆਫ਼ ਫਾਰਮੇਸੀ ਸੰਗਰੂਰ, ਵਿਦਿਆ ਸਾਗਰ ਪੈਰਾਮੈਡੀਕਲ ਕਾਲਜ ਲਹਿਰਾਗਾਗਾ, ਮਹਾਰਾਜਾ ਅਗਰਸੈਨ ਇੰਸ: ਆਫ਼ ਫਾਰਮੇਸੀ ਲਹਿਰਾਗਾਗਾ, ਲਾਰਡ ਕਿ੍ਰਸਨਾ ਕਾਲਜ ਆਫ਼ ਫਾਰਮੇਸੀ ਲਹਿਰਾਗਾਗਾ ਅਤੇ ਕਿ੍ਰਸਨਾ ਕਾਲਜ ਆਫ਼ ਫਾਰਮੇਸੀ, ਲਹਿਰਾਗਾਗਾ ਵਿੱਚ ਸਤੰਬਰ/ਅਕਤੂਬਰ 2020 ਵਿੱਚ ਹੋਈਆਂ ਪ੍ਰੀਖਿਆਵਾਂ ਦੌਰਾਨ ਸਮੂਹਿਕ ਨਕਲ ਹੋਈ ਹੋਈ ਹੈ।ਇਸ ਮਾਮਲੇ ਵਿਚ ਫਲਾਇੰਗ ਸੁਕੈਡ ਦੇ ਇੰਚਾਰਜਾਂ ਨਵਨੀਤ ਵਾਲੀਆ ਪਿ੍ਰੰਸੀਪਲ ਸਰਕਾਰੀ ਬਹੁ-ਤਕਨੀਕੀ ਕਾਲਜ਼ ਬਰੇਟਾ ਅਤੇ ਅਨਿਲ ਕੁਮਾਰ ਸੈਕਸ਼ਨ ਅਫਸਰ ਨੂੰ ਵੀ ਚਾਰਜਸ਼ੀਟ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ।ਉਨਾਂ ਦੱਸਿਆ ਕਿ ਸੰਸਥਾਵਾਂ ਨੇ ਰਾਜ ਵਿੱਚ ਦਿੱਤੀ ਜਾ ਰਹੀ ਤਕਨੀਕੀ ਸਿੱਖਿਆ ਦੇ ਅਕਸ ਨੂੰ ਭਾਰੀ ਢਾਅ ਲਾਈ ਹੈ। ਇਹਨਾਂ ਸੰਸਥਾਵਾਂ ਦੀ ਮਾਨਤਾ ਰੱਦ ਕਰਨ ਵਾਸਤੇ ਇਕ ਹਫਤੇ ਦੇ ਅੰਦਰ-ਅੰਦਰ ਸੋ ਕਾਜ ਨੋਟਿਸ ਜਾਰੀ ਕੀਤੇ ਜਾਣ ਲਈ ਤਕਨੀਕੀ ਸਿੱਖਿਆ ਬੋਰਡ ਨੂੰ ਨਿਰਦੇਸ਼ ਦਿੱਤੇ ਗਏ ਹਨ।ਸ੍ਰੀ ਅਨੁਰਾਗ ਵਰਮਾਂ ਨੇ ਦੱਸਿਆ ਕਿ ਬੋਰਡ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਇੰਨਾਂ ਸੰਸਥਾਵਾਂ ਵਿੱਚ ਮਹੀਨਾ ਸਤੰਬਰ ਅਕਤੂਬਰ 2020 ਵਿੱਚ ਹੋਈਆਂ ਪ੍ਰੀਖਿਆਵਾਂ ਨੂੰ ਕੈਂਸਲ ਕਰਦੇ ਹੋਏ ਇਨਾਂ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਦੁਬਾਰਾ ਪ੍ਰੀਖਿਆ ਲਈ ਜਾਵੇ। ਹੁਣ ਜੋ ਪ੍ਰੀਖਿਆ ਲਈ ਜਾਵੇਗੀ ਉਸਦੇ ਸੈਂਟਰ ਕੇਵਲ ਸਰਕਾਰੀ ਇੰਜਨੀਅਰਿੰਗ ਕਾਲਜ ਪਾਲੀਟੈਕਨਿਕ ਆਈ.ਟੀ.ਆਈ ਸੰਸਥਾਵਾਂ ਵਿੱਚ ਹੀ ਬਣਾਏ ਜਾਣ ਅਤੇ ਉਥੇ ਇਨਵੀਜੀਲੇਸਨ ਸਟਾਫ ਵੀ ਕੇਵਲ ਸਰਕਾਰੀ ਸੰਸਥਾਵਾਂ ਦਾ ਹੀ ਲਗਾਇਆ ਜਾਵੇ। ਇਹ ਪ੍ਰੀਖਿਆਵਾਂ ਸੀ.ਸੀ.ਟੀ.ਵੀ ਦੀ ਨਿਗਰਾਨੀ ਹੇਠ ਕਰਵਾਈ ਜਾਵੇ ਅਤੇ ਇਸ ਦੀ ਰਿਕਾਰਡਿੰਗ ਤੁਰੰਤ ਪ੍ਰਾਪਤ ਕਰਕੇ ਰਿਕਾਰਡ ਵਿੱਚ ਰੱਖੀ ਜਾਵੇ।

Previous Post

ਸਿੱਖ ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

Next Post

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ
Punjab

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

by Asli Punjabi
June 11, 2025
ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ
Punjab

ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ

by Asli Punjabi
June 11, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
Next Post
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

Recommended

ਸੀ.ਈ.ਓ. ਡਾ. ਰਾਜੂ ਵੱਲੋਂ ਚੋਣ ਅਧਿਕਾਰੀਆਂ ਨੂੰ ਚੋਣਾਂ ਲਈ ਤਿਆਰ ਰਹਿਣ ਦੀ ਹਦਾਇਤ

ਸੀ.ਈ.ਓ. ਡਾ. ਰਾਜੂ ਵੱਲੋਂ ਚੋਣ ਅਧਿਕਾਰੀਆਂ ਨੂੰ ਚੋਣਾਂ ਲਈ ਤਿਆਰ ਰਹਿਣ ਦੀ ਹਦਾਇਤ

April 7, 2021
ਡੀਸੀ ਫੂਲਕਾ ਨੇ ਕਿਹਾ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਾਉਣ ਤੇ ਦਿਉ ਜ਼ੋਰ

ਡੀਸੀ ਫੂਲਕਾ ਨੇ ਕਿਹਾ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਾਉਣ ਤੇ ਦਿਉ ਜ਼ੋਰ

August 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In