• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

Asli Punjabi by Asli Punjabi
November 24, 2020
in Punjab, Top Stories
0
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ
589
SHARES
3.3k
VIEWS
Share on FacebookShare on TwitterShare on Whatsapp

ਗਿਆਨੀ ਜਗਤਾਰ ਸਿੰਘ ਤੇ ਭਾਈ ਲੌਂਗੋਵਾਲ ਨੇ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਅੱਜ ਮੁਕੰਮਲ ਹੋ ਗਈ। ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇਵਾਲ ਬੱਧਨੀ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਦੇ ਨਾਲ ਹੀ ਪਰਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲੱਗੀਆਂ ਜਾਲੀਆਂ ਵੀ ਬਦਲੀਆਂ ਗਈਆਂ ਹਨ। ਅੱਜ ਸੇਵਾ ਮੁਕੰਮਲ ਹੋਣ ਮੌਕੇ ਬਾਬਾ ਪ੍ਰਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੇਵਾ ਮੁਕੰਮਲ ਹੋਣ ਸਮੇਂ ਅਰਦਾਸ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਕੜਾਹਿ ਪ੍ਰਸ਼ਾਦਿ ਦੀ ਦੇਗ ਵੀ ਵਰਤਾਈ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਸਾਂਭ-ਸੰਭਾਲ ਲਈ ਕੁਝ ਮਹੀਨਿਆਂ ਬਾਅਦ ਹੀ ਇਨ੍ਹਾਂ ਨੂੰ ਰੰਗ ਰੋਗਨ ਕਰਨਾ ਪੈਂਦਾ ਸੀ, ਜਿਸ ਦੇ ਮੱਦੇਨਜ਼ਰ ਬਾਬਾ ਪ੍ਰਦੀਪ ਸਿੰਘ ਵੱਲੋਂ ਸਟੀਲ ਦੇ ਜੰਗਲੇ ਤਿਆਰ ਕਰਵਾ ਕੇ ਲਗਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ’ਤੇ ਕਰੀਬ 15 ਟਨ ਸਟੀਲ ਦੀ ਵਰਤੋਂ ਹੋਈ ਹੈ। ਭਾਈ ਲੌਂਗੋਵਾਲ ਨੇ ਸੇਵਾ ਕਰਵਾਉਣ ’ਤੇ ਬਾਬਾ ਪ੍ਰਦੀਪ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਬਾਬਾ ਪ੍ਰਦੀਪ ਸਿੰਘ ਵੱਲੋਂ ਕਰਵਾਈ ਗਈ ਸੇਵਾ ਦੀ ਸ਼ਲਾਘਾ ਕੀਤੀ। ਦੱਸਣਯੋਗ ਹੈ ਕਿ ਇਹ ਸੇਵਾ ਲੰਘੀ 18 ਨਵੰਬਰ ਨੂੰ ਅਰਦਾਸ ਉਪਰੰਤ ਸ਼ੁਰੂ ਕੀਤੀ ਗਈ ਸੀ, ਜੋ ਅੱਜ ਸੰਪੂਰਨ ਹੋਈ ਹੈ। ਸੇਵਾ ਦੀ ਸੰਪੂਰਨਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ ਢੱਡੇ, ਸ. ਦਰਸ਼ਨ ਸਿੰਘ ਪੀ.ਏ., ਭਾਈ ਸੁਰਜੀਤ ਸਿੰਘ ਸਭਰਾ ਕਥਾਵਾਚਕ, ਸ. ਸਰਚਾਂਦ ਸਿੰਘ ਆਦਿ ਮੌਜੂਦ ਸਨ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ

Next Post

ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ

ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ

Recommended

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ

July 5, 2023
ਪੰਜਾਬੀ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ਾ ਸਰਕਾਰ ਭਰੇਗੀ

ਪੰਜਾਬੀ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ਾ ਸਰਕਾਰ ਭਰੇਗੀ

November 24, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In