• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਗਰਮੀ ਦਾ ਕਹਿਰ ਵਧਿਆ, 44 ਡਿਗਰੀ ਤੇ ਪਹੁੰਚਿਆ ਪਾਰਾ

Asli Punjabi by Asli Punjabi
May 26, 2020
in Top Stories
0
ਗਰਮੀ ਦਾ ਕਹਿਰ ਵਧਿਆ, 44 ਡਿਗਰੀ ਤੇ ਪਹੁੰਚਿਆ ਪਾਰਾ
586
SHARES
3.3k
VIEWS
Share on FacebookShare on TwitterShare on Whatsapp

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਐਸ.ਏ.ਐਸ.ਨਗਰ, 26 ਮਈ ਪਿੱਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ ਅਤੇ ਤਾਪਮਾਨ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ| ਇਸ ਦੌਰਾਨ ਅੱਜ ਸ਼ਹਿਰ ਦਾ ਤਾਪਮਾਨ 44 ਡਿਗਰੀ ਤੇ ਪਹੁੰਚ ਗਿਆ ਹੈ ਅਤੇ ਇਸ ਦੌਰਾਨ ਮੌਸਮ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਦੇ ਕਹਿਰ ਤੋਂ ਬਚਣ ਲਈ ਘਰਾਂ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ| ਗਰਮੀ ਦੇ ਕਾਰਨ ਲੋਕਾਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਇਸ ਦੌਰਾਨ ਚਲਣ ਵਾਲੀ ਗਰਮ ਲੂ ਤੋਂ ਬਚਿਆ ਜਾ ਸਕੇ|
ਇਸ ਵੱਧਦੀ ਗਰਮੀ ਕਾਰਨ ਹੁਣ ਲੋਕ ਵੀ ਘਰੋਂ ਬਾਹਰ ਨਿਕਲਣ ਤੋਂ ਪਰਹੇਜ ਕਰ ਰਹੇ ਹਨ ਜਿਸ ਕਾਰਨ ਪਹਿਲਾਂ ਤੋਂ ਹੀ ਕੋਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੇ ਦੁਕਾਨਦਾਰਾਂ ਤੇ ਦੋਹਰੀ ਮਾਰ ਪੈ ਰਹੀ ਹੈ ਜਿਸ ਕਾਰਨ ਉਨਾਂ ਦੀ ਪ੍ਰੇਸ਼ਾਨੀ ਵਿੱਚ ਹੋਰ ਵੀ ਵਾਧਾ ਹੋ ਰਿਹਾ ਹੈ ਕਿਉਂਕਿ ਤਪਦੀ ਗਰਮੀ ਕਾਰਨ ਲੋਕ ਮਾਰਕੀਟਾਂ ਵਿੱਚ ਜਾਣ ਤੋਂ ਗੁਰੇਜ ਕਰ ਰਹੇ ਹਨ| ਇਸਤੋਂ ਇਲਾਵਾ ਜਿਆਦਾਤਰ ਲੋਕ ਇਸ ਗਰਮੀ ਦੇ ਮੌਸਮ ਵਿੱਚ ਸ਼ਾਮ ਨੂੰ ਹੀ ਮਾਰਕੀਟਾਂ ਵਿੱਚ ਜਾਣ ਲਈ ਘਰੋਂ ਨਿਕਲਦੇ ਹਨ ਅਤੇ ਸ਼ਾਮ 6 ਵਜੇ ਤਕ ਦੁਕਾਨਾਂ ਬੰਦ ਹੋਣ ਕਾਰਨ ਦੁਕਾਨਦਾਰਾਂ ਤੇ ਆਰਥਿਕ ਸੰਕਟ ਹੋਰ ਵੱਧਦਾ ਜਾ ਰਿਹਾ ਹੈ| ਲਾਕ ਡਾਊਨ ਦੇ ਕਾਰਨ ਪਿੱਛਲੇ ਦੋ ਮਹੀਨਿਆਂ ਦੌਰਾਨ ਦੁਕਾਨਾਂ ਬੰਦ ਹੋਣ ਕਾਰਨ ਇਨਾਂ ਦੁਕਾਨਦਾਰਾਂ ਨੂੰ ਪਹਿਲਾਂ ਹੀ ਕਾਫੀ ਨੁਕਸਾਨ ਝੱਲਣਾ ਪਿਆ ਹੈ ਅਤੇ ਹੁਣ ਵੱਧਦੀ ਗਰਮੀ ਨੇ ਇਨ੍ਹਾਂ ਦੀ ਪ੍ਰੇਸ਼ਾਨੀ ਹੋਰ ਵਧਾ ਦਿੱਤੀ ਹੈ|
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 2 ਦਿਨਾਂ ਦੌਰਾਨ ਗਰਮੀ ਹੋਰ ਵੱਧ ਸਕਦੀ ਹੈ ਅਤੇ ਇਸ ਤਪਦੀ ਗਰਮੀ ਤੋਂ ਰਾਹਤ ਮਿਲਣ ਦੇ ਕੋਈ ਸੰਕੇਤ ਨਹੀਂ ਹਨ| ਇਸ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਤਰਲ ਪਦਾਰਥ ਲੈਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਵੇ| ਇਸਤੋਂ ਇਲਾਵਾ ਜਰੂਰੀ ਕੰਮਾਂ ਲਈ ਸਵੇਰੇ ਅਤੇ ਸ਼ਾਮ ਨੂੰ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ|

Previous Post

ਨਿਊਜ਼ੀਲੈਂਡ: ਸਵਰਨ ਟਹਿਣਾ ਅਤੇ ਹਰਮਨ ਥਿੰਦ ਹੋਰਾਂ ਦੀ ਮਹਿਮਾਨ ਨਿਵਾਜ਼ੀ ਜਾਰੀ

Next Post

ਕੱਲ੍ਹ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਕੱਲ੍ਹ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ

ਕੱਲ੍ਹ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ

Recommended

ਚੀਨ ਵਿਚ ਹੜ੍ਹ ਨਾਲ 11 ਵਿਅਕਤੀਆਂ ਦੀ ਮੌਤ, 27 ਲਾਪਤਾ

ਚੀਨ ਵਿਚ ਹੜ੍ਹ ਨਾਲ 11 ਵਿਅਕਤੀਆਂ ਦੀ ਮੌਤ, 27 ਲਾਪਤਾ

August 1, 2023
ਟਰੂਡੋ ਭਾਰਤ ’ਚ ਫਸੇ ਵਾਪਸੀ ਬਾਰੇ ਬੇਯਕੀਨੀ ਬਰਕਰਾਰ

ਟਰੂਡੋ ਭਾਰਤ ’ਚ ਫਸੇ ਵਾਪਸੀ ਬਾਰੇ ਬੇਯਕੀਨੀ ਬਰਕਰਾਰ

September 12, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In