• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ

Asli Punjabi by Asli Punjabi
November 24, 2020
in Health, Punjab
0
ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਬਲਬੀਰ ਸਿੱਧੂ ਨੇ ਈ-ਕਾਰਡ ਬਣਾਉਣ ਵਾਲੀ ਏਜੰਸੀ ਨੂੰ ਅਗਲੇ 6 ਮਹੀਨਿਆਂ ਦੇ ਅੰਦਰ ਸਾਰੇ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕਰਨ ਲਈ ਕੀਤੀ ਹਦਾਇਤ
ਚੰਡੀਗੜ – ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਈ-ਕਾਰਡ ਬਨਾਉਣ ਵਾਲੀ ਏਜੰਸੀ ਅਤੇ ਸਰਬੱਤ ਸਿਹਤ ਯੋਜਨਾ ਵਿੱਚ ਹਿੱਸਾ ਪਾਉਣ ਵਾਲੇ ਵਿਭਾਗਾਂ ਜਿਵੇਂ ਪੰਜਾਬ ਮੰਡੀ ਬੋਰਡ ਅਤੇ ਕਿਰਤ ਵਿਭਾਗ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਹ ਦੇਖਿਆ ਗਿਆ ਹੈ ਕਿ ਇਸ ਸਕੀਮ ਤਹਿਤ ਹੁਣ ਤੱਕ 45 ਲੱਖ ਈ-ਕਾਰਡ ਬਣਾਏ ਗਏ ਹਨ ਅਤੇ ਸੂਬੇ ਭਰ ਦੇ 4.66 ਲੱਖ ਲਾਭਪਾਤਰੀ 528.08 ਕਰੋੜ ਰੁਪਏ ਦੀ ਲਾਗਤ ਨਾਲ ਸੂਚੀਬੱਧ ਹਸਪਤਾਲਾਂ ਤੋਂ ਕੈਸ਼ਲੈਸ ਇਲਾਜ ਕਰਵਾ ਚੁੱਕੇ ਹਨ।ਸ: ਸਿੱਧੂ ਨੇ ਦੱਸਿਆ ਕਿ ਹੁਣ ਤੱਕ ਈ-ਕਾਰਡ ਬਣਾਉਣ ਵਿਚ 5 ਜ਼ਿਲੇ ਲੁਧਿਆਣਾ, ਅੰਮਿ੍ਰਤਸਰ, ਪਟਿਆਲਾ, ਫਾਜ਼ਿਲਕਾ ਅਤੇ ਜਲੰਧਰ ਮੋਹਰੀ ਰਹੇ ਹਨ। ਉਨਾਂ ਈ-ਕਾਰਡ ਬਣਾਉਣ ਵਾਲੀ ਏਜੰਸੀ ਦੀ ਯੋਜਨਾ ਦਾ ਜਾਇਜ਼ਾ ਵੀ ਲਿਆ ਅਤੇ ਅਗਲੇ 6 ਮਹੀਨਿਆਂ ਦੇ ਅੰਦਰ-ਅੰਦਰ ਸਾਰੇ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕਰਨ ਦੀ ਹਦਾਇਤ ਕੀਤੀ । ਇਸਦੇ ਨਾਲ ਹੀ ਉਹਨਾਂ ਨੇ ਏਜੰਸੀ ਨੂੰ ਪ੍ਰਤੀ ਦਿਨ ਘੱਟੋ-ਘੱਟ 10,000 ਈ-ਕਾਰਡ ਬਣਾਉਣ ਦਾ ਟੀਚਾ ਦਿੱਤਾ।ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਬੱਤ ਸਹਿਤ ਬੀਮਾ ਯੋਜਨਾ ਸੂਬੇ ਦੀ ਇੱਕ ਪ੍ਰਮੁੱਖ ਸਿਹਤ ਬੀਮਾ ਯੋਜਨਾ ਹੈ ਅਤੇ ਇਸ ਲਈ ਇਹ ਭਰੋਸਾ ਦਿਵਾਇਆ ਜਾਣਾ ਚਾਹੀਦਾ ਹੈ ਕਿ ਹਰੇਕ ਲਾਭਪਾਤਰੀ ਨੂੰ ਹੈਲਥ ਕਾਰਡ ਜਾਰੀ ਕੀਤਾ ਜਾ ਸਕੇ। ਉਹਨਾਂ ਨੂੰ ਸਕੀਮ ਤਹਿਤ ਆਪਣੀ ਬਣਦੀ ਯੋਗਤਾ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਹੈਲਥ ਕਾਰਡ ਦੀ ਵਰਤੋਂ ਕਰਦਿਆਂ ਉਹ ਸਕੀਮ ਦੇ ਲਾਭ ਲੈਣ ਦੇ ਯੋਗ ਬਣ ਸਕਣ।ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਨੁਮਾਇੰਦੇ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਹਰੇਕ ਮਾਰਕੀਟ ਕਮੇਟੀ ਵਿੱਚ ਆਪਣੇ ਆਪ੍ਰੇਟਰ ਨੂੰ ਲਗਾਉਣ ਲਈ ਈ-ਕਾਰਡ ਬਣਾਉਣ ਵਾਲੀ ਏਜੰਸੀ ਨਾਲ ਤਾਲਮੇਲ ਕਰਨ ਲਈ ਮਾਰਕੀਟ ਕਮੇਟੀਆਂ ਦੇ ਸੈਕਟਰੀਆਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਸਾਰੇ ਯੋਗ ਕਿਸਾਨ ਪਰਿਵਾਰਾਂ ਲਈ ਈ-ਕਾਰਡ ਤਿਆਰ ਕੀਤੇ ਜਾ ਸਕਣ।ਸ੍ਰੀ. ਸਿੱਧੂ ਨੇ ਇੱਛਾ ਜ਼ਾਹਰ ਕੀਤੀ ਕਿ ਸਾਰੇ ਵਿਭਾਗ ਆਪਣੇ ਸਬੰਧਤ ਲਾਭਪਾਤਰੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਈ-ਕਾਰਡ ਬਣਾਉਣ ਵਾਲੀ ਮੁਹਿੰਮ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਅੱਗੇ ਆਉਣ ਅਤੇ ਆਪਣੇ ਈ-ਕਾਰਡ ਤਿਆਰ ਕਰਵਾਉਣ।

Previous Post

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

Next Post

ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ

ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ

Recommended

ਮਹਾਰਾਸ਼ਟਰ ਦੇ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਨ 22 ਮਰੀਜ਼ਾਂ ਦੀ ਮੌਤ

April 22, 2021
ਐਂਕਰ ਤੋਂ ਗਾਇਕ ਬਣਿਆ ਗੈਰੀ ਢਿੱਲੋਂ ‘ਪਤੰਦਰ’ ਗੀਤ ਨਾਲ ਚਰਚਾ ‘ਚ ਹੈ

July 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In