• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਐਸ.ਸੀ. ਤੇ ਬੀ.ਸੀ. ਵਿਦਿਆਰਥੀ ਅੱਜ ਤੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ: ਸਾਧੂ ਸਿੰਘ ਧਰਮਸੋਤ

Asli Punjabi by Asli Punjabi
November 27, 2020
in Punjab
0
ਐਸ.ਸੀ. ਤੇ ਬੀ.ਸੀ. ਵਿਦਿਆਰਥੀ ਅੱਜ ਤੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ: ਸਾਧੂ ਸਿੰਘ ਧਰਮਸੋਤ
589
SHARES
3.3k
VIEWS
Share on FacebookShare on TwitterShare on Whatsapp

ਵਿਦਿਆਰਥੀਆਂ ਕੋਲ 26 ਨਵੰਬਰ, 2020 ਤੋਂ 04 ਜਨਵਰੀ, 2021 ਤੱਕ ਆਨਲਾਈਨ ਅਪਲਾਈ ਕਰਨ ਦਾ ਮੌਕਾ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਤੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਸੂੁਬੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ’ਚ ਸਿੱਖਿਆ ਹਾਸਲ ਕਰ ਰਹੇ ਐਸ.ਸੀ. ਅਤੇ ਬੀ.ਸੀ. ਵਰਗਾਂ ਨਾਲ ਸਬੰਧਤ ਵਿਦਿਆਰਥੀ ਅੱਜ ਤੋਂ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਯੋਗ ਐਸ.ਸੀ.\ਬੀ.ਸੀ. ਵਿਦਿਆਰਥੀ ਵਿਭਾਗ ਦੀ ਵੈਬਸਾਈਟ …. ’ਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ 26 ਨਵੰਬਰ, 2020 ਤੋਂ 04 ਜਨਵਰੀ, 2021 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵੱਲੋਂ ਪੋਰਟਲ ’ਤੇ ਰਜਿਸਟਰ ਹੋਣ ਲਈ ਆਧਾਰ ਕਾਰਡ\ਨੰਬਰ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਗ਼ਲਤ ਆਧਾਰ ਨੰਬਰ ਰਾਹੀਂ ਰਜਿਸਟਰ ਨਹੀਂ ਹੋ ਸਕੇਗਾ ਅਤੇ ਨਾ ਹੀ ਇੱਕ ਤੋਂ ਵੱਧ ਸੰਸਥਾਵਾਂ ਵਿੱਚ ਅਪਲਾਈ ਕਰ ਸਕੇਗਾ।ਸ. ਧਰਮਸੋਤ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ ’ਤੇ ਰਜਿਸਟ੍ਰੇਸ਼ਨ ਲਈ ਨਿਰਧਾਰਤ ਅੰਡਰਟੇਕਿੰਗ ਸਮੇਤ ਫੋਟੋ, ਜਾਤੀ ਸਰਟੀਫਿਕੇਟ, ਤਹਿਸੀਲਦਾਰ ਵੱਲੋਂ ਜਾਰੀ ਆਮਦਨ ਸਰਟੀਫਿਕੇਟ ਅਪਲੋਡ ਕੀਤੇ ਜਾਣੇ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈ ਅਪਲਾਈ ਕਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਵਿਦਿਆਰਥੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਖੋਜ ਅਤੇ ਮੈਡੀਕਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਦੇ ਨੋਡਲ ਅਫ਼ਸਰ, ਜਿਨ੍ਹਾਂ ਦੀ ਪੋਰਟਲ ਦੀ ਹੈਲਪ ਡੈਸਕ ’ਤੇ ਸੰਪਰਕ ਨੰਬਰ ਡਿਸਪਲੇਅ ਹ, ਨਾਲ ਸੰਪਰਕ ਕਰ ਸਕਦੇ ਹਨ।ਸ. ਧਰਮਸੋਤ ਨੇ ਦੱਸਿਆ ਕਿ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਧੀਨ ਸੂਬੇ ਦੇ ਪ੍ਰਮਾਣਿਕ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾ\ਸਰਪ੍ਰਸਤਾਂ ਦੀ ਸਲਾਨਾ ਆਮਦਨ 4 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਉਚੇਰੀ ਸਿੱਖਿਆ ਲੈਣ ਲਈ ਸਕਾਲਰਸ਼ਿਪ ਲੈਣ ਦੇ ਯੋਗ ਹਨ।ਮੰਤਰੀ ਨੇ ਦੱਸਿਆ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਪੰਜਾਬ ਦੇ ਪੱਛੜੀਆਂ ਸ਼ੇਣੀਆਂ ਦੇ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾ\ਸਰਪ੍ਰਸਤਾਂ ਦੀ ਸਲਾਨਾ ਆਮਦਨ 1.50 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਭਾਰਤ ਵਿੱਚ ਉਚੇਰੀ ਸਿੱਖਿਆ ਲੈਣ ਲਈ ਸਕਾਲਰਸ਼ਿਪ ਲੈਣ ਦੇ ਯੋਗ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ

Next Post

ਸੈਕਰਾਮੈਂਟੋ ਦੀ ਜੇਲ੍ਹ ਵਿੱਚ ਕੈਦੀਆਂ ਦੀ ਲੜਾਈ ਦੌਰਾਨ ਗਾਰਡਾਂ ਵੱਲੋਂ ਜਾਨਲੇਵਾ ਹਮਲਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੈਕਰਾਮੈਂਟੋ ਦੀ ਜੇਲ੍ਹ ਵਿੱਚ ਕੈਦੀਆਂ ਦੀ ਲੜਾਈ ਦੌਰਾਨ ਗਾਰਡਾਂ ਵੱਲੋਂ ਜਾਨਲੇਵਾ ਹਮਲਾ

ਸੈਕਰਾਮੈਂਟੋ ਦੀ ਜੇਲ੍ਹ ਵਿੱਚ ਕੈਦੀਆਂ ਦੀ ਲੜਾਈ ਦੌਰਾਨ ਗਾਰਡਾਂ ਵੱਲੋਂ ਜਾਨਲੇਵਾ ਹਮਲਾ

Recommended

ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ ਐਸ.ਏ.ਐਸ ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ

ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ ਐਸ.ਏ.ਐਸ ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ

August 2, 2020
ਕਿਸਾਨ ਸੰਘਰਸ਼ ਸਾਰੇ ਦੇਸ਼ ਦਾ ਸਾਂਝਾ ਸੰਘਰਸ਼-ਬੀਬੀ ਜਗੀਰ ਕੌਰ

ਕਿਸਾਨ ਸੰਘਰਸ਼ ਸਾਰੇ ਦੇਸ਼ ਦਾ ਸਾਂਝਾ ਸੰਘਰਸ਼-ਬੀਬੀ ਜਗੀਰ ਕੌਰ

December 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In