• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

Asli Punjabi by Asli Punjabi
November 27, 2020
in Punjab, Top Stories
0
ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ
589
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਉਪਰੰਤ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਸਮਾਗਮ ਦੌਰਾਨ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਸੁਸਾਇਟੀ ਪੰਜਾਬ ਦੇ ਨੁਮਾਇੰਦਿਆਂ ਨੂੰ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਸਨਮਾਨਿਤ ਕੀਤਾ। ਇਸ ਮੌਕੇ ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀੀ, ਸ. ਨਿਸ਼ਾਨ ਸਿੰਘ, ਭਾਈ ਮਰਦਾਨਾ ਸੁਸਾਇਟੀ ਦੇ ਮੀਤ ਪ੍ਰਧਾਨ ਸ੍ਰੀ ਜੀਤਾ ਜੀ, ਸ. ਬਲਵਿੰਦਰ ਸਿੰਘ, ਸ. ਮੰਗਾ ਸਿੰਘ, ਸ. ਮਲਕੀਤ ਸਿੰਘ, ਸ. ਰਣਜੀਤ ਸਿੰਘ, ਜੀਤ ਖਾਨ ਆਦਿ ਮੌਜੂਦ ਸਨ।

Previous Post

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

Next Post

ਚੀਨ ਸਰਕਾਰ ਨੇ ਆਸਟ੍ਰੇਲੀਆ ਦੀ ਵਾਈਨ ਤੇ ਭਾਰੀ ਟੈਕਸ ਲਗਾਇਆ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਚੀਨ ਸਰਕਾਰ ਨੇ ਆਸਟ੍ਰੇਲੀਆ ਦੀ ਵਾਈਨ ਤੇ ਭਾਰੀ ਟੈਕਸ ਲਗਾਇਆ

ਚੀਨ ਸਰਕਾਰ ਨੇ ਆਸਟ੍ਰੇਲੀਆ ਦੀ ਵਾਈਨ ਤੇ ਭਾਰੀ ਟੈਕਸ ਲਗਾਇਆ

Recommended

ਸਰੀ, ਬਰਨਬੀ ਅਤੇ ਲਾਗਲੇ ਖੇਤਰ ਵਿਚ ਹੋ ਰਹੀ ਹੈ ਬਰਫਬਾਰੀ

December 15, 2021
ਖੇਤੀ ਐਕਟ ਰੇੜਕਾ: ਡਾ ਸਰਦਾਰਾ ਜੌਹਲ ਨੇ ਕਿਹੜੇ ਕਿਹੜੇ ਸਿਆਸੀ ਮਹਾਰਥੀ ਖੜ੍ਹੇ ਕੀਤੇ ਕਟਹਿਰੇ ‘ਚ ?

October 4, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In