• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਦੇਸ਼ ਵਿੱਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 93 ਲੱਖ ਤੋਂ ਪਾਰ

Asli Punjabi by Asli Punjabi
November 28, 2020
in National
0
ਦੇਸ਼ ਵਿੱਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 93 ਲੱਖ ਤੋਂ ਪਾਰ
588
SHARES
3.3k
VIEWS
Share on FacebookShare on TwitterShare on Whatsapp

You might also like

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

ਨਵੀਂ ਦਿੱਲੀ – ਦੇਸ਼ ਵਿੱਚ ਇਕ ਦਿਨ ਵਿੱਚ ਕੋਵਿਡ-19 ਦੇ 43,082 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਸ਼ਨ ਦੇ ਮਾਮਲੇ ਵੱਧ ਕੇ 93.09 ਲੱਖ ਹੋ ਗਏ ਹਨ| ਜਿਨ੍ਹਾਂ ਵਿਚੋਂ 87,18,517 ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ ਠੀਕ ਹੋਣ ਦੀ ਰਾਸ਼ਟਰੀ ਦਰ ਵੱਧ ਕੇ 93.64 ਫੀਸਦੀ ਹੋ ਗਈ ਹੈ| ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਵਿਡ-19 ਦੇ 93,09,787 ਮਾਮਲੇ ਸਾਹਮਣੇ ਆ ਚੁੱਕੇ ਹਨ| ਉੱਥੇ ਹੀ 492 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,35,715 ਹੋ ਗਈ ਹੈ| ਦੇਸ਼ ਵਿੱਚ ਹੁਣ 4,55,555 ਲੋਕਾਂ ਦਾ ਕੋਰੋਨਾ ਇਨਫੈਕਸ਼ਨ ਦਾ ਇਲਾਜ ਚੱਲ ਰਿਹਾ ਹੈ| ਅੰਕੜਿਆਂ ਅਨੁਸਾਰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦੀ 4.89 ਫੀਸਦੀ ਹੈ|ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐਮ.ਆਰ.) ਅਨੁਸਾਰ 26 ਨਵੰਬਰ ਤੱਕ 13,70,62,749 ਨਮੂਨਿਆਂ ਦੀ ਕੋਵਿਡ-19 ਸੰਬੰਧੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 11,31,204 ਨਮੂਨਿਆਂ ਦਾ ਪ੍ਰੀਖਣ ਵੀਰਵਾਰ ਨੂੰ ਹੀ ਕੀਤਾ ਗਿਆ| ਭਾਰਤ ਵਿੱਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਤੋਂ ਪਾਰ ਚੱਲੀ ਗਈ ਸੀ| ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਤੋਂ ਪਾਰ ਚੱਲੇ ਗਏ ਸਨ|

Previous Post

ਨਿਊਜ਼ੀਲੈਂਡ ਵਿੱਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਮਾਮਲੇ

Next Post

ਖੇਡ ਮੈਦਾਨ ਨਹੀਂ ਬਣਨਗੇ ਅਸਥਾਈ ਜੇਲ੍ਹਾਂ : ਕੇਜਰੀਵਾਲ ਦਿੱਲੀ ਸਰਕਾਰ ਨੇ ਠੁਕਰਾਈ ਦਿੱਲੀ ਪੁਲੀਸ ਦੀ ਮੰਗ

Asli Punjabi

Asli Punjabi

Related Posts

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?
National

ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?

by Asli Punjabi
September 4, 2025
Next Post
ਖੇਡ ਮੈਦਾਨ ਨਹੀਂ ਬਣਨਗੇ ਅਸਥਾਈ ਜੇਲ੍ਹਾਂ : ਕੇਜਰੀਵਾਲ ਦਿੱਲੀ ਸਰਕਾਰ ਨੇ ਠੁਕਰਾਈ ਦਿੱਲੀ ਪੁਲੀਸ ਦੀ ਮੰਗ

ਖੇਡ ਮੈਦਾਨ ਨਹੀਂ ਬਣਨਗੇ ਅਸਥਾਈ ਜੇਲ੍ਹਾਂ : ਕੇਜਰੀਵਾਲ ਦਿੱਲੀ ਸਰਕਾਰ ਨੇ ਠੁਕਰਾਈ ਦਿੱਲੀ ਪੁਲੀਸ ਦੀ ਮੰਗ

Recommended

ਸਹਿਕਾਰਤਾ ਮੰਤਰੀ ਰੰਧਾਵਾ ਨੇ ਮਿਲਕਫੈਡ ਦੇ 11 ਸਹਾਇਕ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਹਿਕਾਰਤਾ ਮੰਤਰੀ ਰੰਧਾਵਾ ਨੇ ਮਿਲਕਫੈਡ ਦੇ 11 ਸਹਾਇਕ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

December 11, 2020
ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

May 22, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In