• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

Asli Punjabi by Asli Punjabi
November 28, 2020
in Punjab
0
ਪੰਜਾਬ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ
587
SHARES
3.3k
VIEWS
Share on FacebookShare on TwitterShare on Whatsapp

You might also like

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਸੇਵਾਮੁਕਤ ਹੋਣ ਵਾਲੇ ਅਧਿਕਾਰੀਆਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ
ਚੰਡੀਗੜ – ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਕਾਡਰ ਦੇ ਤਿੰਨ ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ, ਜੋ 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ, ਨੂੰ ਸ਼ੁੱਕਰਵਾਰ ਸ਼ਾਮ ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।ਇਥੇ ਸੰਖੇਪ ਵਿਦਾਇਗੀ ਸਮਾਰੋਹ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸਹਿਕਾਰਤਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਕਲਪਨਾ ਮਿੱਤਲ ਬਰੂਆ (1985 ਬੈਚ ਦੇ ਆਈ.ਏ.ਐਸ. ਅਧਿਕਾਰੀ), ਜੇਲਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਆਰ. ਵੈਂਕਟ ਰਤਨਮ (1990 ਬੈਚ ਦੇ ਆਈ.ਏ.ਐੱਸ. ਅਧਿਕਾਰੀ) ਅਤੇ 2005 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀ ਜਸਕਿਰਨ ਸਿੰਘ, ਜੋ ਵਿਸ਼ੇਸ਼ ਸਕੱਤਰ ਜੇਲਾਂ ਅਤੇ ਐਮ.ਡੀ. ਪੀ.ਆਰ.ਟੀ.ਸੀ. ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਲਈ ਸੇਵਾਮੁਕਤੀ ਤੋਂ ਬਾਅਦ ਸਿਹਤਮੰਦ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ ਗਈ।ਇਨਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਅਨਿਰੁੱਧ ਤਿਵਾੜੀ, ਵਧੀਕ ਮੁੱਖ ਸਕੱਤਰ (ਬਿਜਲੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ) ਸ੍ਰੀ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ (ਜਲ ਸਪਲਾਈ ਅਤੇ ਸੈਨੀਟੇਸ਼ਨ) ਸ੍ਰੀਮਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ (ਸਿਹਤ ਅਤੇ ਪਰਿਵਾਰ ਭਲਾਈ) ਸ੍ਰੀ ਹੁਸਨ ਲਾਲ, ਪੰਜਾਬ ਰਾਜ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਅਜੋਏ ਸ਼ਰਮਾ ਵੱਲੋਂ ਇਨਾਂ ਅਧਿਕਾਰੀਆਂ ਨਾਲ ਆਪਣੀ ਦਿਲੀ ਸਾਂਝ ਅਤੇ ਉਨਾਂ ਦੇ ਕੰਮ ਕਰਨ ਦੇ ਦੋਸਤਾਨਾ ਢੰਗ ਤੋਂ ਮਿਲੇ ਤਜਰਬੇ ਸਾਂਝੇ ਕੀਤੇ।ਉਨਾਂ ਕਿਹਾ ਕਿ ਇਨਾਂ ਅਧਿਕਾਰੀਆਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਉਨਾਂ ਅਤੇ ਭਵਿੱਖ ਦੇ ਸਿਵਲ ਅਧਿਕਾਰੀਆਂ ਦਾ ਹਮੇਸ਼ਾ ਮਾਰਗ ਦਰਸ਼ਨ ਕਰਦਾ ਰਹੇਗਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਅਹਿਮ ਅਹੁਦਿਆਂ ’ਤੇ ਉਨਾਂ ਵੱਲੋਂ ਨਿਭਾਈਆਂ ਬੇਮਿਸਾਲ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਾਰਿਆਂ ਨੇ ਇਨਾਂ ਅਧਿਕਾਰੀਆਂ ਦੀ ਸੇਵਾਮੁਕਤੀ ਤੋਂ ਬਾਅਦ ਦੀ ਖੁਸ਼ਹਾਲ, ਸਿਹਤਮੰਦ ਜ਼ਿੰਦਗੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਵਿਸ਼ੇਸ਼ ਸਕੱਤਰ ਖਰਚਾ ਸ੍ਰੀ ਅਭਿਨਵ ਤਿ੍ਰਖਾ, ਵਿਸ਼ੇਸ਼ ਸਕੱਤਰ ਵਿੱਤ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਡਾਇਰੈਕਟਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਅਮਿਤ ਤਲਵਾੜ ਵੀ ਹਾਜ਼ਰ ਸਨ।

Previous Post

ਮੈਨੂੰ ਅਤੇ ਮੇਰੀ ਧੀ ਨੂੰ ਘਰ ਵਿੱਚ ਕੀਤਾ ਗਿਆ ਹੈ ਨਜ਼ਰਬੰਦ : ਮਹਿਬੂਬਾ ਮੁਫਤੀ

Next Post

ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

Asli Punjabi

Asli Punjabi

Related Posts

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

by Asli Punjabi
March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

by Asli Punjabi
March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

by Asli Punjabi
March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
Next Post
ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

Recommended

ਅਮਰੀਕਾ ਵਰਜੀਨੀਆ ਸੂਬੇ ਦੇ ਸੈਨੇਟਰ ਦੀ ਕੋਰੋਨਾ ਵਾਇਰਸ ਕਾਰਨ ਮੌਤ

January 3, 2021
ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ

June 27, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ
Punjab

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

March 12, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

March 12, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In