• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਆਸਟਰੇਲੀਆ ਦੌਰਾ ਪਹਿਲਾ ਇੱਕ ਰੋਜ਼ਾ ਭਾਰਤ ਹਾਰਿਆ

Asli Punjabi by Asli Punjabi
November 28, 2020
in Sports
0
ਆਸਟਰੇਲੀਆ ਦੌਰਾ ਪਹਿਲਾ ਇੱਕ ਰੋਜ਼ਾ ਭਾਰਤ ਹਾਰਿਆ
587
SHARES
3.3k
VIEWS
Share on FacebookShare on TwitterShare on Whatsapp

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

ਸਿਡਨੀ – ਬੱਲੇਬਾਜ਼ ਹਾਰਦਿਕ ਪਾਂਡਿਆ ਵੱਲੋਂ ਆਪਣੇ ਕਰੀਅਰ ਦੀ ਕੀਤੀ ਗਈ ਬਿਹਤਰੀਨ ਕੋਸ਼ਿਸ਼ ਦੇ ਬਾਵਜੂਦ ਭਾਰਤੀ ਕ੍ਰਿਕਟ ਟੀਮ ਅੱਜ ਇੱਥੇ ਆਸਟਰੇਲੀਆ ਤੋਂ ਪਹਿਲੇ ਇੱਕ ਰੋਜ਼ਾ ਮੈਚ ਵਿੱਚ 66 ਦੌੜਾਂ ਨਾਲ ਹਾਰ ਗਈ। ਕਪਤਾਨ ਵਿਰਾਟ ਕੋਹਲੀ ਸਣੇ ਸਟਾਰ ਬੱਲੇਬਾਜ਼ ਚੱਲ ਨਹੀਂ ਸਕੇ। ਭਾਰਤੀ ਟੀਮ ਦਾ ਗੇਂਦਬਾਜ਼ੀ ਅਤੇ ਫੀਲਡਿੰਗ ਵਿੱਚ ਵੀ ਪ੍ਰਦਰਸ਼ਨ ਖ਼ਰਾਬ ਰਿਹਾ। ਦੂਜੇ ਪਾਸੇ ਮੇਜ਼ਬਾਨ ਟੀਮ ਲਈ ਕਪਤਾਨ ਆਰੋਨ ਫਿੰਚ ਅਤੇ ਸਟੀਵ ਸਮਿੱਥ ਦੇ ਸੈਂਕੜਿਆਂ ਮਗਰੋਂ ਐਡਮ ਜ਼ੰਪਾ ਅਤੇ ਜੋਸ਼ ਹੇਜ਼ਲਵੁੱਡ ਨੇ ਸ਼ਾਨਦਾਰ ਗੇਂਦਬਾਜ਼ੀ ਕਰਕੇ ਭਾਰਤ ਨੂੰ ਪੂਰੇ ਮੈਚ ਵਿੱਚ ਖੰਘਣ ਨਹੀਂ ਦਿੱਤਾ। ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਦਰਸ਼ਕਾਂ ਨੂੰ ਸਟੇਡੀਅਮ ਤੱਕ ਖਿੱਚਣ ਵਾਲੇ ਇਸ ਮੈਚ ਵਿੱਚ ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਛੇ ਵਿਕਟਾਂ ਪਿੱਛੇ 374 ਦੌੜਾਂ ਬਣਾਈਆਂ, ਪਰ ਭਾਰਤੀ ਟੀਮ ਇਸ ਦੇ ਜਵਾਬ ਵਿੱਚ ਅੱਠ ਵਿਕਟਾਂ ਗੁਆ ਕੇ 308 ਦੌੜਾਂ ਹੀ ਬਣਾ ਸਕੀ।ਰੋਹਿਤ ਸ਼ਰਮਾ ਦੀ ਗ਼ੈਰ-ਮੌਜੂਦਗੀ ਵਿੱਚ ਪਾਰੀ ਦਾ ਆਗਾਜ਼ ਕਰਨ ਉਤਰੇ ਮਯੰਕ ਅਗਰਵਾਲ ਅਤੇ ਸ਼ਿਖਰ ਧਵਨ ਨੇ ਪੰਜ ਓਵਰਾਂ ਵਿੱਚ ਹੀ 50 ਦੌੜਾਂ ਬਣਾ ਲਈਆਂ। ਫਿਰ ਭਾਰਤ ਦੀਆਂ ਚੋਟੀ ਦੀਆਂ ਚਾਰ ਵਿਕਟਾਂ 48 ਦੌੜਾਂ ਲੈਂਦਿਆਂ ਡਿੱਗ ਗਈਆਂ। ਹਾਰਦਿਕ ਪਾਂਡਿਆ ਨੇ 76 ਗੇਂਦਾਂ ਵਿੱਚ 90 ਦੌੜਾਂ ਬਣਾਈਆਂ। ਦੂਜੇ ਪਾਸੇ ਆਸਟਰੇਲਿਆਈ ਕਪਤਾਨ ਫਿੰਚ ਨੇ ਇੱਕ ਰੋਜ਼ਾ ਵਿੱਚ 17ਵਾਂ, ਜਦਕਿ ਸਮਿੱਥ ਨੇ ਦਸਵਾਂ ਸੈਂਕੜਾ ਜੜਿਆ। ਸਮਿੱਥ ਨੇ ਇਹ ਸੈਂਕੜਾ 62 ਗੇਂਦਾਂ ਵਿੱਚ ਪੂਰਾ ਕੀਤਾ, ਜੋ ਆਸਟਰੇਲੀਆ ਲਈ ਤੀਜਾ ਸਭ ਤੋਂ ਤੇਜ਼ ਇੱਕ ਰੋਜ਼ਾ ਸੈਂਕੜਾ ਸੀ। ਭਾਰਤੀ ਬੱਲੇਬਾਜ਼ਾਂ ਵਿੱਚੋਂ ਕਪਤਾਨ ਵਿਰਾਟ ਨੇ 21, ਸ਼੍ਰੇਅਸ ਅਈਅਰ ਨੇ ਦੋ ਅਤੇ ਉੱਪ ਕਪਤਾਨ ਕੇ ਐੱਲ ਰਾਹੁਲ ਨੇ 12 ਦੌੜਾਂ ਬਣਾਈਆਂ। ਗੇਂਦਬਾਜ਼ ਮੁਹੰਮਦ ਸ਼ਮੀ ਨੇ 59 ਦੌੜਾਂ ਦੇ ਕੇ ਤਿੰਨ, ਜਸਪ੍ਰੀਤ ਬੁਮਰਾਹ, ਨਵਦੀਪ ਸੈਣੀ ਅਤੇ ਯੁਜ਼ਵੇਂਦਰ ਚਾਹਲ ਨੇ ਇੱਕ-ਇੱਕ ਵਿਕਟ ਲਈ।

Previous Post

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Next Post

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

Recommended

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਪਾਣੀ ਅਤੇ ਵਾਤਾਵਰਨ ਸੰਭਾਲ ਲਈ ਵਿਆਪਕ ਲੋਕ ਲਹਿਰ ਵਿੱਢਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਪਾਣੀ ਅਤੇ ਵਾਤਾਵਰਨ ਸੰਭਾਲ ਲਈ ਵਿਆਪਕ ਲੋਕ ਲਹਿਰ ਵਿੱਢਣ ਦਾ ਸੱਦਾ

June 5, 2023
ਕੈਪਟਨ ਅਮਰਿੰਦਰ ਸਿੰਘ ਵੱਲੋਂ ਈਸ਼ਰ ਜੱਜ ਆਹਲੂਵਾਲੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਈਸ਼ਰ ਜੱਜ ਆਹਲੂਵਾਲੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

September 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In