• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
November 29, 2020
in Punjab, ਕਾਰੋਬਾਰ
0
ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ
590
SHARES
3.3k
VIEWS
Share on FacebookShare on TwitterShare on Whatsapp

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਰਿਆਣਾ-ਦਿੱਲੀ ਬਾਰਡਰ ’ਤੇ ਪਹੁੰਚ ਲੰਗਰ ’ਚ ਹਿੱਸਾ ਪਾ ਕਿਸਾਨਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ

ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਕੀਤੇ ਮਾੜੇ ਵਿਹਾਰ ਨੂੰ ਵੇਖਦਿਆਂ ਲੱਗਦਾ ਹੈ ਕਿ ਮੋਦੀ ਸਰਕਾਰ ਨੇ ‘ਜੈ ਜਵਾਨ, ਜੈ ਕਿਸਾਨ’ ਨਾਅਰੇ ਦੀ ਪ੍ਰੀਭਾਸ਼ਾ ਬਦਲ ਕੇ ‘ਜਾਹ ਜਵਾਨ, ਮਾਰ ਕਿਸਾਨ’ ਕਰ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਹਰਿਆਣਾ-ਦਿੱਲੀ ਬਾਰਡਰ ’ਤੇ ਕਿਸਾਨਾਂ ਦੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਵਿੱਢੇ ਸੰਘਰਸ਼ ’ਚ ਮੋਢਾ ਸਾਂਝਾ ਕਰਨ ਮੌਕੇ ਕੀਤਾ। ਇਸ ਮੌਕੇ ਸ਼੍ਰੀ ਸਿੰਗਲਾ ਨੇ ਕਿਸਾਨਾਂ ਦਾ ਹਾਲ-ਚਾਲ ਜਾਣਨ ਤੋਂ ਇਲਾਵਾ ਲੰਗਰ ’ਚ ਹਿੱਸਾ ਪਾਇਆ ਤੇ ਸੰਘਰਸ਼ੀਲ ਕਿਸਾਨਾਂ ਨੂੰ ਲੰਗਰ ਵਰਤਾਇਆ। ਉਨ੍ਹਾਂ ਅੰਦੋੋਲਨਕਾਰੀ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਸਿਰਫ਼ ਉਹ ਹੀ ਨਹੀਂ, ਸਗੋਂ ਪੂਰਾ ਪੰਜਾਬ ਉਨ੍ਹਾਂ ਨਾਲ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸਮਾਜ ਦੇ ਹਰ ਵਰਗ ਵੱਲੋਂ ਪੂਰੀ ਵਾਹ ਲਾਈ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ’ਚ ਸਭ ਤੋਂ ਵੱਧ ਹਿੱਸਾ ਪਾਉਣ ਵਾਲਾ ਪੰਜਾਬ ਦਾ ਕਿਸਾਨ ਅੱਜ ਮੋਦੀ ਸਰਕਾਰ ਵੱਲੋਂ ਆਪਣੇ ਕਾਰਪੋਰੇਟ ਮਿੱਤਰਾਂ ਨੂੰ ਲਾਹਾ ਦੇਣ ਲਈ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਈ ਸੌ ਕਿਲੋਮੀਟਰ ਚੱਲ ਕੇ ਇੱਥੇ ਰੋਸ ਪ੍ਰਦਰਸ਼ਨ ਕਰਨ ਪਹੁੰਚਿਆ ਹੈ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ’ਚ ਧਰਨੇ ਦੇ ਰਹੇ ਕਿਸਾਨਾਂ ਦੀ ਮੋਦੀ ਸਰਕਾਰ ਨੇ ਸਾਰ ਤਾਂ ਕੀ ਲੈਣੀ ਸੀ, ਸਗੋਂ ਹੁਣ ਦਿੱਲੀ ਆਉਣ ਮੌਕੇ ਸਾਰੇ ਨਿਯਮ-ਕਾਨੂੰਨ ਛਿੱਕੇ ਟੰਗ ਕੇ ਸਿਰਫ਼ ਭਾਜਪਾ ਨਾਲ ਵਫ਼ਾਦਾਰੀ ਵਿਖਾਉਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੌਮੀ ਸ਼ਾਹ ਰਾਹ ਹੀ ਸੀਲ ਕਰ ਦਿੱਤੇ। ਉਨ੍ਹਾਂ ਕਿਹਾ ਕਿ ਗੱਲ ਸਿਰਫ਼ ਪੰਜਾਬ ਨਾਲ ਲੱਗਦੇ ਬਾਰਡਰ ਸੀਲ ਕਰਨ ’ਤੇ ਹੀ ਨਹੀਂ ਰੁਕੀ, ਸਗੋਂ ਦੇਸ਼ ਦੇ ਅੰਨਦਾਤੇ ’ਤੇ ਅੱਤ ਦੀ ਸਰਦੀ ’ਚ ਪਾਣੀ ਵਾਲੀਆਂ ਤੋਪਾਂ ਤੇ ਹੰਝੂ ਗੈਸ ਦੇ ਗੋਲਿਆਂ ਨਾਲ ਹਮਲਾ ਕਰਨ ਦੇ ਨਾਲ-ਨਾਲ ਲਾਠੀਚਾਰਜ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਦੇ ਸਭ ਤੋਂ ਵੱਡੇ ਧੁਰੇ ਨੂੰ ਸੰਭਾਲਣ ਵਾਲੇ ਕਿਸਾਨਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕਰਨ ਵਾਲੀਆਂ ਭਾਜਪਾ ਸਰਕਾਰਾਂ ਨੂੰ ਆਉਣ ਵਾਲੇ ਸਮੇਂ ’ਚ ਇਸਦਾ ਖ਼ਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ।ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੀ ਸਾਰੀ ਕੈਬਨਿਟ ਤੇ ਪਾਰਟੀ ਖੇਤੀਬਾੜੀ ਖੇਤਰ ’ਤੇ ਛਾਏ ਇਨ੍ਹਾਂ ਕਾਲੇ ਬੱਦਲਾਂ ਵਿਰੁੱਧ ਡੱਟ ਕੇ ਖੜੇ ਹਨ ਅਤੇ ਕਿਸੇ ਵੀ ਕੀਮਤ ’ਤੇ ਇਹ ਕਾਲੇ ਕਾਨੂੰਨ ਪੰਜਾਬ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬੜੀ ਹਾਸੋਹੀਣੀ ਗੱਲ ਹੈ ਕਿ ਭਾਜਪਾ ਦੇ ਲੀਡਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਨੂੰ ਭੜਕਾ ਕੇ ਅੰਦੋਲਨ ਕਰਵਾਉਣ ਲਈ ਜ਼ਿੰਮੇਵਾਰ ਦੱਸ ਰਹੇ ਹਨ ਅਤੇ ਸੂਬੇ ’ਚ ਵਿਰੋਧੀ ਪਾਰਟੀਆਂ ਦੇ ਲੀਡਰ ਉਨ੍ਹਾਂ ਨੂੰ ਕਿਸਾਨਾਂ ਵਿਰੁੱਧ ਖੜਾ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਪਾਰਟੀਆਂ ਦੇ ਆਗੂ ਆਪਣੇ ਨਿੱਜੀ ਮੁਫ਼ਾਦਾਂ ਲਈ ਸਿਰਫ਼ ਬਿਆਨਬਾਜ਼ੀ ਕਰ ਰਹੇ ਹਨ ਜਦਕਿ ਕਾਂਗਰਸ ਪਾਰਟੀ ਦਾ ਹਰ ਆਗੂ ਕਿਸਾਨਾਂ ਦੇ ਹੱਕਾਂ ਲਈ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜ ਰਿਹਾ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਥਕ ਮਸਲਿਆਂ ਦੇ ਹੱਲ ਲਈ ਹਰ ਚੰਗੇ ਵਿਚਾਰ ਤੇ ਸੁਝਾਅ ਦਾ ਸਵਾਗਤ ਕਰਾਂਗੇ- ਬੀਬੀ ਜਗੀਰ ਕੌਰ

Next Post

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਜਲਦ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ : ਕਾਂਗੜ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਜਲਦ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ : ਕਾਂਗੜ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਜਲਦ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ : ਕਾਂਗੜ

Recommended

PM Modi ਅੱਜ ਫਰਾਂਸ ‘ਚ AI ਸੰਮੇਲਨ ਵਿੱਚ ਸ਼ਾਮਲ ਹੋਣਗੇ

PM Modi ਅੱਜ ਫਰਾਂਸ ‘ਚ AI ਸੰਮੇਲਨ ਵਿੱਚ ਸ਼ਾਮਲ ਹੋਣਗੇ

February 11, 2025
ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਅੱਗੇ ਹੋਏ ਪੇਸ਼

ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਅੱਗੇ ਹੋਏ ਪੇਸ਼

October 31, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In